ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਰੋਕਣ ਲਈ ਜਿੱਥੇ ਪੰਜਾਬ ਸਰਕਾਰ ਤੇ ਵੱਲੋਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਥੇ ਪੰਜਾਬ ਪੁਲਿਸ ਵੀ ਇਸ ਨਸ਼ੇ ਦੇ ਖਿਲਾਫ ਸਖਤ ਕਾਰਵਾਈ ਕਰਦੀ ਦਿਖਾਈ ਦੇ ਰਹੀ ਹੈ। ਅੰਮ੍ਰਿਤਸਰ ਦੀ ਗੱਲ ਕਰੀਏ ਤੇ ਪਿਛਲੇ ਕੁਝ ਦਿਨਾਂ ਵਿੱਚ ਅੰਮ੍ਰਿਤਸਰ ਪੁਲਿਸ ਨੇ ਵੱਡੀ ਮਾਤਰਾ ਵਿੱਚ ਨਸ਼ੇ ਦੀਆਂ ਖੇਪਾਂ ਬਰਾਮਦ ਕੀਤੀਆਂ ਹਨ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਹੈ। ਜਿਸ ਦੇ ਚਲਦੇ ਅੱਜ ਅੰਮ੍ਰਿਤਸਰ ਦੇ ਕੌਤਵਾਲੀ ਨਜ਼ਦੀਕ ਟਾਊਨ ਹਾਲ ਵਿਖੇ ਅੰਮ੍ਰਿਤਸਰ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਇੱਕ ਕੈਂਪ ਲਗਾਇਆ ਗਿਆ ਜਿਸ ਵਿੱਚ ਨੁਕੜ ਨਾਟਕ ਰਾਹੀ ਨੌਜਵਾਨਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕੀਤਾ। ਅਤੇ ਨੌਜਵਾਨਾਂ ਨੂੰ ਨਸ਼ੇ ਖਿਲਾਫ ਸੌਂਹ ਵਿੱਚ ਕਵਾਈ ਅਤੇ ਬਾਅਦ ਵਿੱਚ ਨਸ਼ੇ ਵਿਰੁੱਧ ਮਾਰਚ ਵੀ ਕੀਤਾ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ੇ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਕਰਕੇ ਉਹਨਾਂ ਨੂੰ ਜੇਲ੍ਾਂ ਪਿੱਛੇ ਸੁੱਟਣ ਰਹੀ ਹੈ ਤੇ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਨਸ਼ਾ ਛਡਾਉਣ ਦੇ ਲਈ ਨਸ਼ਾ ਛਡਾਓ ਕੇਂਦਰਾਂ ਵਿੱਚ ਭੇਜ ਰਹੀ ਹੈ। ਅਤੇ ਉਹਨਾਂ ਨੇ ਕਿਹਾ ਕਿ ਅੱਜ ਵੀ ਨਸ਼ੇ ਦੇ ਖਿਲਾਫ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ ਹੈ ਜਿਸ ਵਿੱਚ ਕਿ ਨੌਜਵਾਨਾਂ ਨੂੰ ਨਸ਼ੇ ਦੇ ਖਿਲਾਫ ਸੋਹ ਚੁਕਾਈ ਗਈ ਹੈ ਅਤੇ ਇਸ ਦੇ ਨਾਲ ਹੀ ਨੁੱਕਰ ਨਾਟਕ ਦੇ ਰਾਹੀ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਦੇ ਲਈ ਅਪੀਲ ਕੀਤੀ ਗਈ ਹੈ ਅਤੇ ਇੱਕ ਪੈਦਲ ਮਾਰਚ ਕਰਕੇ ਵੀ ਨਸ਼ੇ ਦੇ ਖਿਲਾਫ ਸ਼ਹਿਰ ਵਾਸੀਆਂ ਨੂੰ ਤੇ ਨੌਜਵਾਨਾਂ ਨੂੰ ਜਾਗਰੂਕ ਕੀਤਾ ਗਿਆ ਹੈ। ਅਤੇ ਉਹਨਾਂ ਨੇ ਅਪੀਲ ਕੀਤੀ ਕਿ ਅਗਰ ਵਿਅਕਤੀ ਨਸ਼ਾ ਕਰਦਾ ਹੈ ਅਤੇ ਉਹ ਆਪਣਾ ਨਸ਼ਾ ਛੱਡਣਾ ਚਾਹੁੰਦਾ ਹੈ ਤੇ ਉਹ ਕਿਸੇ ਵੀ ਵਕਤ ਪੁਲਿਸ ਨੂੰ ਸੰਪਰਕ ਕਰ ਸਕਦੀ ਹੈ ||
“ਨ/ਸ਼ਿ/ਆਂ ਪ੍ਰਤੀ ਜਾਗਰੂਕ ਕਰਨ ਲਈ ਕਰਵਾਇਆ ਨੁੱਕੜ-ਨਾਟਕ “ ਅੰਮ੍ਰਿਤਸਰ ਪੁ/ਲਿ/ਸ ਨੇ ਕੀਤੀ ਅਨੋਖੀ ਪਹਿਲ!
July 6, 20240
Related Articles
September 28, 20210
ਪੰਜਾਬੀ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਦੀ ਫਿਲਮ CHAL MERA PUTT 3 ਦਾ ਟ੍ਰੇਲਰ ਹੋਇਆ ਰਿਲੀਜ਼
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਜੋ ਕਿ ਆਪਣੀ ਐਲਬਮ judaa 3 ਦੇ ਕਾਰਨ ਚਰਚਾ ਦੇ ਵਿੱਚ ਹਨ। ਜਿਸ ਦੇ ਗੀਤਾਂ ਨੂੰ ਪ੍ਰਸ਼ੰਸਕਾਂ ਦੇ ਵਲੋਂ ਕਾਫੀ ਪਸੰਦ ਕੀਤਾ ਗਿਆ ਹੈ ਤੇ ਗੀਤ ਟਰੇਂਡਿੰਗ ਵਿੱਚ ਚੱਲ ਰਹੇ ਹਨ।
Read More
July 6, 20240
ਕਿਤੇ ਤਾਂ ਪਾਣੀ ਨੇ ਮ/ਚਾ/ਈ ਤ:ਬਾ:ਹੀ ਕਿਤੇ ਪਾਣੀ ਨੂੰ ਤਰਸੇ ਲੋਕ ਸ:ਰ:ਕਾ:ਰ ਤੁਹਾਡੇ ਦੁਆਰ ਕੈਂਪ ਦੀ ਨਿਕਲੀ ਫੂ/ਕ ||
ਸਰਕਾਰ ਤੁਹਾਡੇ ਦੁਆਰ ਕੈਂਪ ਦੀ ਨਿਕਲੀ ਫੂਕ ਦਿੜਬਾ ਦੇ ਕੌਹਰੀਆਂ ਰੋਡ ਤੇ ਪੀਣ ਵਾਲੇ ਪਾਣੀ ਨੂੰ ਤਰਸੇ ਲੋਕ ਪਿਛਲੇ ਤਿੰਨ ਹਫਤਿਆਂ ਤੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਰੋਸ ਲੋਕਾਂ ਦੀ ਲੋਕਲ ਪ੍ਰਸ਼ਾਸਨ ਨਹੀਂ ਕਰ ਰਿਹਾ ਕ
Read More
March 24, 20220
ਸੰਤੋਖ ਚੌਧਰੀ ਦਾ ਐਲਾਨ,”ਸੰਦੀਪ ਨੰਗਲ ਅੰਬੀਆਂ ਦੇ ਨਾਂ ‘ਤੇ ਪਿੰਡ ‘ਚ ਬਣਾਇਆ ਜਾਵੇਗਾ ਖੇਡ ਸਟੇਡੀਅਮ”
ਸਿੱਧ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ 14 ਮਾਰਚ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬੀਤੇ ਦਿਨ ਸੰਦੀਪ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਪਿੰਡ ਨੰਗਲ ਅੰਬੀਆਂ ਵਿਖੇ ਕਰਵਾਇਆ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ
Read More
Comment here