ਮਾਮਲਾ ਗੁਰਦਾਸਪੁਰ ਪੁਲਿਸ ਅਧੀਨ ਪੈਂਦੇ ਕਸਬਾ ਕਾਹਨੂੰਵਾਨ ਦਾ ਹੈ ਜਿਥੇ ਮਹਿਜ 500 ਰੁਪਏ ਦੇ ਲੈਣ ਦੇਣ ਨੂੰ ਲੈ ਕੇ ਦੋ ਧੜਿਆਂ ਦੇ ਵਿਚਕਾਰ ਹੋਏ ਝਗੜੇ ਦੌਰਾਨ ਇੱਕ 19 ਸਾਲਾ ਨੌਜਵਾਨ ਰਾਜਨ ਮਸੀਹ ਦੀ ਮੌਤ ਹੋ ਗਈ। ਜਦਕਿ ਉਸਦਾ ਪਿਤਾ ਬਲਵਿੰਦਰ ਮਸੀਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ਲਜਾਇਆ ਗਿਆ ਪਰ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਰੈਫਰ ਦਿੱਤਾ ਗਿਆ। ਜਿੱਥੋਂ ਉਸਨੂੰ ਅੰਮ੍ਰਿਤਸਰ ਲਈ ਉਚੇਰੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ। ਇਸ ਲੜਾਈ ਝਗੜੇ ਦੌਰਾਨ ਇੱਟਾਂ ਰੋੜਿਆਂ ਦੀ ਖੂਬ ਵਰਤੋਂ ਹੋਈ। ਜਿਸਦੇ ਚਲਦੇ ਇੱਕ ਰੋੜਾ ਰਾਜਨ ਪੁੱਤਰ ਬਲਵਿੰਦਰ ਮਸੀਹ ਦੇ ਸਿਰੇ ਵਿੱਚ ਵੱਜ ਗਿਆ ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਦੀ ਬਾਅਦ ਵਿੱਚ ਮੌਤ ਹੋ ਗਈ। ਇਸੇ ਝਗੜੇ ਦੌਰਾਨ ਉਸਦਾ ਪਿਤਾ ਬਲਵਿੰਦਰ ਮਸੀਹ ਵੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ।ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਕੇਸ ਦਰਜ ਕੀਤਾ ਗਿਆ ਅਤੇ ਅਗਲੀ ਤਫਤੀਸ਼ ਸ਼ੁਰੂ ਕਰ ਦਿਤੀ ਗਈ ਹੈ ||
500 ਰੁਪਏ ਦੇ ਲੈਣ ਦੇਣ ਨੂੰ ਲੈਕੇ ਦੇਖੋ ਨੌਜਵਾਨ ਦਾ ਕੀ ਕੀਤਾ ਹਾ/ਲ ? ਸਭ ਦੇਖ ਕੇ ਹੋ ਰਹੇ ਨੇ ਹੈ/ਰਾ/ਨ !
July 6, 20240
Related Articles
May 13, 20240
मां चरण कौर ने अपने बेटे मूसेवाला को याद करते हुए अपना दर्द बयां करते हुए एक पोस्ट शेयर किया है
मां चरण कौर ने अपने बेटे सिद्धू मूसेवाला की दूसरी बरसी से पहले सोशल मीडिया पर एक पोस्ट शेयर किया है, जिसमें उनका दर्द झलक रहा है. पोस्ट में माता चरण कौर ने लिखा है-
अच्छा बेटा, मैं तुमसे अक्सर कहा
Read More
May 3, 20210
ਜੋ ਪ੍ਰਸ਼ਾਸਨ ਤੋਂ ਨਹੀਂ ਹੋਇਆ ਇਸ ਸੰਸਥਾ ਨੇ ਕੀਤਾ ਉਹ ਕੰਮ, 36 ਘੰਟਿਆਂ ‘ਚ ਕੋਰੋਨਾ ਦੇ ਮਰੀਜ਼ਾਂ ਲਈ ਬਣਾਇਆ ਹਸਪਤਾਲ
ਕੋਰੋਨਾ ਵਾਇਰਸ ਦੀ ਦੂਜੀ ਲਹਿਰ ਪੂਰੇ ਦੇਸ਼ ਵਿੱਚ ਤਬਾਹੀ ਮਚਾ ਰਹੀ ਹੈ। ਹਰ ਪਾਸੇ ਕੋਰੋਨਾ ਕਾਰਨ ਲੋਕ ਆਪਣੀ ਜਾਨ ਗਵਾ ਰਹੇ ਹਨ। ਕੋਰੋਨਾ ਦੇ ਇਸ ਸੰਕਟ ਸਮੇ ਸਿਹਤ ਸੰਭਾਲ ਦੀਆ ਜਰੂਰੀ ਵਸਤੂਆਂ ਦੀ ਵੀ ਕਾਫੀ ਕਮੀ ਆ ਰਹੀ ਹੈ, ਕੀਤੇ ਹਸਪਤਾਲ ਵਿੱਚ
Read More
February 25, 20230
विदेशी यूनिवर्सिटी की रिपोर्ट का दावा, कोरोना वैक्सीनेशन से भारत ने बचाई 34 लाख लोगों की जान
भारत ने कोरोना काल में बड़े पैमाने पर राष्ट्रीय टीकाकरण अभियान चलाकर 34 लाख से अधिक लोगों की जान बचाने में कामयाबी हासिल की है। अमेरिका की स्टैनफोर्ड यूनिवर्सिटी की एक रिपोर्ट के मुताबिक, वैक्सीन अभिय
Read More
Comment here