ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮਾਂ ਤੋਂ ਬਾਅਦ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਭੰਦੇਰ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਪ੍ਰੈਸ ਕਾਨਫਰਸ ਕਰਕੇ ਉਹਨਾਂ ਨੇ ਕਿਹਾ ਕਿ ਸਵੇਰ ਤੋਂ ਹੀ ਨਿਊਜ਼ ਚੈਨਲਾਂ ਤੋਂ ਚੱਲ ਰਹੀਆਂ ਖਬਰਾਂ ਤੋਂ ਉਹਨਾਂ ਨੂੰ ਪਤਾ ਲੱਗਾ ਹੈ ਕਿ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਸੰਭੂ ਬਾਰਡਰ ਤੇ ਲੱਗੇ ਬੈਰੀਗੇਟ ਖੋਲਣ ਦਾ ਹੁਕਮ ਦਿੱਤਾ ਗਿਆ ਹੈ ਉਹਨਾਂ ਕਿਹਾ ਕਿ ਇਸ ਬਾਰੇ ਜਥੇਬੰਦੀ ਆਪਣੇ ਵਕੀਲ ਨਾਲ ਗੱਲਬਾਤ ਕਰ ਰਹੀ ਹੈ ਅਤੇ ਹਜੇ ਤੱਕ ਮਾਨਯੋਗ ਅਦਾਲਤ ਵੱਲੋਂ ਕੀਤੇ ਆਰਡਰ ਦੀ ਕਾਪੀ ਆਨਲਾਈਨ ਵੀ ਨਹੀਂ ਹੋਈ ਹੈ ਕਿਹਾ ਕਿ ਜਿੰਨੀ ਦੇਰ ਤੱਕ ਮਾਨਯੋਗ ਅਦਾਲਤ ਵੱਲੋਂ ਸੈਟੀਫਾਈਡ ਆਰਡਰ ਦੀ ਕਾਪੀ ਕਿਸਾਨ ਜਥੇਬੰਦੀ ਕੋਲ ਨਹੀਂ ਆ ਜਾਂਦੀ ਉਨੀ ਦੇਰ ਤੱਕ ਅਸੀਂ ਆਪਣੀ ਪੂਰੀ ਤਰੀਕੇ ਸਪਸ਼ਟੀਕਰਨ ਨਹੀਂ ਦੇ ਸਕਦੇ। ਬੋਲਦੇ ਹੋਏ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਨੇ ਕਿਸੇ ਵੀ ਤਰੀਕੇ ਸ਼ੰਬੂ ਬਾਰਡਰ ਦੇ ਉੱਤੇ ਰਸਤਾ ਨਹੀਂ ਰੋਕਿਆ ਹੋਇਆ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਹੀ ਰਸਤੇ ਚ ਦੀਵਾਰ ਬਣਾ ਕੇ ਰਸਤਾ ਰੋਕਿਆ ਸੀ। ਅਤੇ ਕਿਸਾਨਾਂ ਦੇ ਉੱਤੇ ਬਹੁਤ ਜਿਆਦਾ ਬਲ ਪ੍ਰਯੋਗ ਕੀਤਾ ਗਿਆ ਸੀ ਇਸ ਦੌਰਾਨ ਨੌਜਵਾਨ ਕਿਸਾਨ ਸ਼ੁਭ ਕਰਨ ਸਿੰਘ ਵੀ ਸ਼ਹੀਦ ਹੋਇਆ ਸੀ। ਉਸ ਸਮੇਂ ਮੌਕੇ ਤੇ ਹਾਲਾਤਾਂ ਨੂੰ ਦੇਖਦੇ ਹੋਏ ਕਿਸਾਨਾਂ ਨੇ ਸ਼ੰਬੂ ਬਾਰਡਰ ਤੇ ਰੁਕਣਾ ਹੀ ਸਹੀ ਸਮਝਿਆ ਉਹਨਾਂ ਕਿਹਾ ਕਿ ਅੱਗੇ ਦਿੱਲੀ ਕੂਚ ਕਰਨਾ ਹੈ ਜਾਂ ਨਹੀਂ ਕਰਨਾ ਇਸ ਬਾਰੇ 16 ਜੁਲਾਈ ਨੂੰ ਜਥੇਬੰਦੀ ਦੀ ਮੀਟਿੰਗ ਸ਼ੰਭੂ ਬਾਰਡਰ ਤੇ ਫੋਨ ਜਾ ਰਹੀ ਹੈ ਉਸ ਵਿੱਚ ਹੀ ਫੈਸਲਾ ਲਿੱਤਾ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਹਰਿਆਣਾ ਸਰਕਾਰ ਵੱਲੋਂ ਸ਼ੁਭ ਕਰਨ ਸਿੰਘ ਦੀ ਮੌਤ ਤੇ ਰਿਪੋਰਟ ਬਣਾਈ ਗਈ ਹੈ ਉਸ ਤੋਂ ਕਿਸਾਨ ਸੰਤੁਸ਼ਟ ਨਹੀਂ ਹਨ ਅਤੇ ਉਹਨਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਕਿਸੇ ਰਿਟਾਇਰਡ ਜੱਜ ਕੋਲੋਂ ਇਸ ਸਾਰੇ ਮਾਮਲੇ ਦੀ ਜਾਂਚ ਕਰਵਾਈ ਜਾਵੇ।
ਹਾ/ਈ/ਕੋ/ਰਟ ਦੇ ਫੈਸਲੇ ‘ਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਵੱਡਾ ਬਿਆਨ ਕਿਹਾ ,”16 ਜੁਲਾਈ ਨੂੰ ਮੀਟਿੰਗ ਤੋਂ ਬਾਅਦ ਲਵਾਂਗੇ ਅਗਲਾ ਫ਼ੈਸਲਾ “
July 11, 20240
Related Articles
BlogbollywoodEconomic CrisisEntertainmentFarmer NewsFeaturedHealth NewsLifestyleNationNewsPunjab newsReligious NewsTechnology
November 8, 20210
ਲਖੀਮਪੁਰ ਮਾਮਲਾ: ਸੁਪਰੀਮ ਕੋਰਟ ਨੇ UP ਸਰਕਾਰ ਨੂੰ ਮੁੜ ਲਗਾਈ ਫਟਕਾਰ, ਕਿਹਾ-‘ਹੁਣ ਰਿਟਾਇਰਡ ਜੱਜ ਦੀ ਨਿਗਰਾਨੀ ‘ਚ ਹੋਵੇਗੀ ਜਾਂਚ’
ਸੁਪਰੀਮ ਕੋਰਟ ਵੱਲੋਂ ਅੱਜ ਯਾਨੀ ਸੋਮਵਾਰ ਨੂੰ ਲਖੀਮਪੁਰ ਹਿੰਸਾ ਮਾਮਲੇ ਨਾਲ ਜੁੜੀਆਂ ਦੋ ਪਟੀਸ਼ਨਾਂ ‘ਤੇ ਸੁਣਵਾਈ ਕੀਤੀ ਗਈ। ਇਹ ਸੁਣਵਾਈ CJI ਐੱਨਵੀ ਰਮਣਾ ਦੀ ਅਗਵਾਈ ਵਾਲੀ ਬੇਂਚ ਵੱਲੋਂ ਕੀਤੀ ਗਈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ UP ਸਰਕਾਰ
Read More
Crime newsEdeucationEducationEventsFarmer NewsGadgetsIndian PoliticsLifestyleLudhiana NewsNationPunjab newsWeatherWorld Politics
January 8, 20210
AMAZON ਦੇ founder Jef Bijos ਹੁਣ ਨਹੀਂ ਰਹੇ ਦੁਨੀਆਂ ਦੇ ਸਭ ਤੋਂ ਅਮੀਰ ਵਿਅਕਤੀ
ਕੱਲ ਤੱਕ ਦੁਨੀਆਂ ਦੇ ਸਭ ਤੋਂ ਅਮੀਰ ਵਿਅਕਤੀ ਕਹੇ ਜਾਂ ਵਾਲੇ ਐਮਾਜ਼ੋਨ ਦੇ ਫਾਊਂਡਰ ਜੈੱਫ ਬੇਜੋਸ ਹੁਣ ਸਭ ਤੋਂ ਜਿਆਦਾ ਅਮੀਰ ਨਹੀਂ ਰਹੇ, ਐਮਾਜ਼ੋਨ ਦੇ ਫਾਊਂਡਰ ਜੈੱਫ ਬੇਜੋਸ ਨੂੰ ਪਸ਼ਾੜ ਉਨ੍ਹਾਂ ਦੀ ਜਗਾਹ 'ਟੈਸਲਾ ਇੰਕ ਅਤੇ ਸਪੇਸ ਐਕਸ ਦੇ ਸੀ.ਈ.ਓ. ਐਲਨ
Read More
September 29, 20240
Официальный Сайт Комета Казино Casino Kometa: Регистрация, Вход И Бонусы ️ Играть Онлайн На Официальном Сайте Kometa Casino
Официальный сайт Kometa Casino регистрация вход и бонусы ️ играйте онлайн в Комета Казино
В мире цифровых развлечений существует множество мест, где каждый желающий может окунуться в атмосферу
Read More
Comment here