ਅੰਮ੍ਰਿਤਸਰ ਆਮ ਆਦਮੀ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਦੇ ਲਈ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੇ ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਦਾ ਕੀਤਾ ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਅਤਾ ਕਰਨ ਲਈ ਪਹੁੰਚੇ ਹਾਂ ਉਹਨਾਂ ਕਿਹਾ ਕਿ ਅਨੰਦਪੁਰ ਸਾਹਿਬ ਦੀ ਸੰਗਤ ਨੇ ਜੋ ਪਿਆਰ ਤੇ ਸਤਿਕਾਰ ਦੇ ਕੇ ਉਹਨਾਂ ਨੂੰ ਲੋਕ ਸਭਾ ਚੋਣਾਂ ਵਿੱਚ ਜਤਾਇਆ ਹੈ। ਉਹ ਉਹਨਾਂ ਦਾ ਧੰਨਵਾਦ ਕਰਦੇ ਹਨ ਉੱਥੇ ਹੀ ਉਨਾ ਕਿਹਾ ਕਿ ਜਲੰਧਰ ਦੀ ਜਿਮਣੀ ਚੋਣ ਇਸ ਵਾਰ ਆਮ ਆਦਮੀ ਪਾਰਟੀ ਵੱਡੀ ਲੀਡ ਤੋਂ ਜਿੱਤੇਗੀ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਉੱਥੇ ਡੇਰੇ ਲਗਾ ਕੇ ਬੈਠੇ ਹਨ ਤੇ ਇਹ ਸੀਟ ਵੱਡੀ ਲੀਡ ਤੋਂ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਵੇਗੀ ਸਿਆਸੀ ਪਾਰਟੀਆਂ ਵੱਲੋਂ ਆਪ ਸਰਕਾਰ ਤੇ ਲੋਰਂਸ ਬਿਸ਼ਨੋਈ ਦੇ ਇੰਟਰਵਿਊ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਮਾਨਯੋਗ ਕੋਰਟ ਜੋ ਵੀ ਫੈਸਲਾ ਕਰੇਗੀ ਉਹ ਸਿਰ ਮੱਥੇ ਹੋਵੇਗਾ
ਆਮ ਆਦਮੀ ਪਾਰਟੀ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ||
July 12, 20240
Related Articles
June 28, 20240
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ ||
ਰੁਹਨਿਤ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਮੱਥਾ ਟੇਕਣ ਪਹੁੰਚਦਿਆਂ ਹਨ ਉੱਥੇ ਹੀ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਮੱਥਾ ਟੇਕਣ ਪਹੁੰਚੇ ਉਹਨਾਂ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਗੁਰਬਾਣੀ ਕੀਰਤਨ ਸਰਵਣ
Read More
September 4, 20240
ਗੁਰੂ ਗ੍ਰੰਥ ਸਾਹਿਬ ਜੀ ਦਾ ਮਨਾਇਆ ਜਾ ਰਿਹਾ ਪਹਿਲਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਖੋ ਅਲੌਕਿਕ ਦ੍ਰਿਸ਼ |
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਉਤਸਵ ਅੱਜ ਪੂਰੇ ਵਿਸ਼ਵ ਦੇ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।ਇਸੇ ਤਰ੍ਹਾਂ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁ
Read More
January 17, 20240
अयोध्या नगरी पहुंचे टीवी के राम- सीता और लक्ष्मण, भव्य अंदाज में हुआ स्वागत ॥
22 जनवरी को देशवासियों के लिए एक ऐतिहासिक दिन होने जा रहा है. इस दिन अयोध्या में राम मंदिर का उद्घाटन हैं, जिसके लिए सभी देशवासी काफी उत्साहित नजर आ रहे हैं. 22 जनवरी को भव्य राम मंदिर में राम लला की
Read More
Comment here