ਅੰਮ੍ਰਿਤਸਰ ਆਮ ਆਦਮੀ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਦੇ ਲਈ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੇ ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਦਾ ਕੀਤਾ ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਅਤਾ ਕਰਨ ਲਈ ਪਹੁੰਚੇ ਹਾਂ ਉਹਨਾਂ ਕਿਹਾ ਕਿ ਅਨੰਦਪੁਰ ਸਾਹਿਬ ਦੀ ਸੰਗਤ ਨੇ ਜੋ ਪਿਆਰ ਤੇ ਸਤਿਕਾਰ ਦੇ ਕੇ ਉਹਨਾਂ ਨੂੰ ਲੋਕ ਸਭਾ ਚੋਣਾਂ ਵਿੱਚ ਜਤਾਇਆ ਹੈ। ਉਹ ਉਹਨਾਂ ਦਾ ਧੰਨਵਾਦ ਕਰਦੇ ਹਨ ਉੱਥੇ ਹੀ ਉਨਾ ਕਿਹਾ ਕਿ ਜਲੰਧਰ ਦੀ ਜਿਮਣੀ ਚੋਣ ਇਸ ਵਾਰ ਆਮ ਆਦਮੀ ਪਾਰਟੀ ਵੱਡੀ ਲੀਡ ਤੋਂ ਜਿੱਤੇਗੀ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਉੱਥੇ ਡੇਰੇ ਲਗਾ ਕੇ ਬੈਠੇ ਹਨ ਤੇ ਇਹ ਸੀਟ ਵੱਡੀ ਲੀਡ ਤੋਂ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਵੇਗੀ ਸਿਆਸੀ ਪਾਰਟੀਆਂ ਵੱਲੋਂ ਆਪ ਸਰਕਾਰ ਤੇ ਲੋਰਂਸ ਬਿਸ਼ਨੋਈ ਦੇ ਇੰਟਰਵਿਊ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਮਾਨਯੋਗ ਕੋਰਟ ਜੋ ਵੀ ਫੈਸਲਾ ਕਰੇਗੀ ਉਹ ਸਿਰ ਮੱਥੇ ਹੋਵੇਗਾ