ਅੰਮ੍ਰਿਤਸਰ ਦੇ ਝਭਾਲ ਰੋਡ ਤੇ ਪਿਛਲੇ ਕਈ ਦਿਨਾਂ ਤੋਂ ਪਾਣੀ ਨਾ ਆਉਣ ਕਰਕੇ ਇਲਾਕਾ ਵਾਸੀਆਂ ਨੇ ਅੱਜ ਤੇਜ ਬਰਸਾਤ ਦੇ ਵਿੱਚ ਹੀ ਸੜਕ ਤੇ ਬੈਠ ਕੇ ਨਗਰ ਨਿਗਮ ਤੇ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿੱਚ ਪਾਣੀ ਨਹੀਂ ਆ ਰਿਹਾ ਜਿਸ ਕਰਕੇ ਉਹਨਾਂ ਨੂੰ ਬਹੁਤ ਜਿਆਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਇਲਾਕਾ ਵਾਸੀਆਂ ਨੇ ਕਿਹਾ ਕਿ ਨਾ ਹੀ ਨਦਰ ਨਿਗਮ ਵੱਲੋਂ ਇਲਾਕੇ ਵਿੱਚ ਪਾਣੀ ਵਾਲਾ ਟੈਂਕਰ ਭੇਜਿਆ ਜਾਂਦਾ ਹੈ ਤੇ ਪਾਣੀ ਨਾ ਆਉਣ ਕਰਕੇ ਉਹਨਾਂ ਨੂੰ ਬਹੁਤ ਸਾਰੀਆਂ ਪਰੇਸ਼ਾਨੀਆਂ ਆਉਂਦੀਆਂ ਹਨ ਜਿਸ ਦੇ ਚਲਦੇ ਅੱਜ ਉਹਨਾਂ ਵੱਲੋਂ ਤੇਜ ਬਰਸਾਤ ਦੇ ਵਿੱਚ ਹੀ ਪੂਰੇ ਇਲਾਕੇ ਨੂੰ ਇਕੱਠਾ ਕਰਕੇ ਨਗਰ ਨਿਗਮ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਹੈ ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਪਾਣੀ ਦੀ ਸਮੱਸਿਆ ਠੀਕ ਨਹੀਂ ਹੁੰਦੀ ਉਨੀ ਦੇਰ ਤੱਕ ਉਹ ਸੜਕ ਤੇ ਬੈਠ ਕੇ ਹੀ ਇਸੇ ਤਰੀਕੇ ਪ੍ਰਦਰਸ਼ਨ ਕਰਦੇ ਰਹਿਣਗੇ ਚਾਹੇ ਤੇਗ ਬਰਸਾਤ ਆਉਂਦੀ ਰਵੇ ਚਾਹੇ ਹਨੇਰੀ ਆਵੇ ਉਹ ਸੜਕ ਤੇ ਬੈਠ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਜਾਰੀ ਰੱਖਣਗੇ।
ਅੰਮ੍ਰਿਤਸਰ ਚ ਤੇਜ ਬਾਰਿਸ਼ ਵਿੱਚ ਝਬਾਲ ਰੋਡ ਦੇ ਇਲਾਕਾ ਵਾਸੀਆਂ ਨੇ ਨਗਰ ਨਿਗਮ ਖਿਲਾਫ ਕੀਤਾ ਪ੍ਰਦਰਸ਼ਨ
July 12, 20240
Related Articles
September 1, 20220
‘ਲਾਰੈਂਸ ਨੂੰ ਹੋਰ ਕਿੰਨੇ ਦਿਨ ਪੁਲਿਸ ਕਸਟੱਡੀ ‘ਚ ਰਖੋਗੇ?’, ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਲਾਰੈਂਸ ਦੇ ਪਿਤਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਸੁਪਰੀਮ ਕੋਰਟ ਨੇ ਪੁੱਛਿਆ ਕਿ ਪੰਜਾਬ ਪੁਲਿਸ ਉਸ ਨੂੰ ਕਿੰਨੇ ਦਿਨਾਂ ਤੱਕ ਹਿਰਾਸਤ ਵਿੱ
Read More
September 24, 20210
ਸਾਏ ਵਾਂਗ ਨਾਲ ਖੜ੍ਹੇ ਨਾਲ ਦੋਸਤਾਂ ਦੇ ਸਾਥ ਨੂੰ ਬਿਆਨ ਕਰਦਾ ਗਾਇਕ ਡੇਵੀ ਸਿੰਘ ਦਾ ਗੀਤ ‘Friends Matter’ ਹੋਇਆ ਰਿਲੀਜ਼
ਕਹਿੰਦੇ ਨੇ ਕੁਝ ਰਿਸ਼ਤੇ ਸਾਨੂੰ ਖੂਨ ਤੋਂ ਮਿਲਦੇ ਮਤਲਬ ਸਾਨੂੰ ਸਾਡੇ ਪਰਿਵਾਰ ਤੋਂ। ਪਰ ਦੋਸਤੀ ਅਜਿਹਾ ਰਿਸ਼ਤਾ ਜੋ ਅਸੀਂ ਖੁਦ ਆਪਣੇ ਲਈ ਚੁਣਦੇ ਹਾਂ ਬਿਨ੍ਹਾਂ ਕਿਸੇ ਧਰਮ ਦੇ, ਕਿਸੇ ਜਾਤ ਤੇ ਬਿਨ੍ਹਾਂ ਉੱਚ-ਨੀਚ ਦਾ ਫਰਕ ਕੀਤੇ ਬਿਨਾਂ । ਸੱਚੀ ਦੋਸਤੀ ਵ
Read More
April 17, 20220
ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ ਲਘੂ ਉਦਯੋਗ ਭਾਰਤੀ ਦਾ ਵਫਦ, ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਦਿੱਤੇ ਸੁਝਾਅ
ਲਗਾਤਾਰ ਦਰਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਲਘੂ ਉਦਯੋਗ ਭਾਰਤੀ ਦਾ ਇਕ ਵਫਦ ਫਗਵਾੜਾ ਪ੍ਰਧਾਨ ਅਨਿਲ ਸਿੰਗਲਾ ਦੀ ਅਗਵਾਈ ਹੇਠ ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸੋਮ ਪ੍ਰਕਾਸ਼ ਕੈਂਥ ਨੂੰ ਮਿਲਿਆ। ਇਸ ਦੌਰਾਨ ਅਨਿਲ ਸਿੰਗਲਾ ਤੇ ਹੋਰਨਾਂ ਨੇ ਕੇਂਦਰ
Read More
Comment here