ਅੰਮ੍ਰਿਤਸਰ ਆਮ ਆਦਮੀ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਦੇ ਲਈ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਦੇ ਲਈ ਪੁੱਜੇ ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਤੇ ਵਾਹਿਗੁਰੂ ਦਾ ਸ਼ੁਕਰਾਨਾ ਦਾ ਕੀਤਾ ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਅਤਾ ਕਰਨ ਲਈ ਪਹੁੰਚੇ ਹਾਂ ਉਹਨਾਂ ਕਿਹਾ ਕਿ ਅਨੰਦਪੁਰ ਸਾਹਿਬ ਦੀ ਸੰਗਤ ਨੇ ਜੋ ਪਿਆਰ ਤੇ ਸਤਿਕਾਰ ਦੇ ਕੇ ਉਹਨਾਂ ਨੂੰ ਲੋਕ ਸਭਾ ਚੋਣਾਂ ਵਿੱਚ ਜਤਾਇਆ ਹੈ। ਉਹ ਉਹਨਾਂ ਦਾ ਧੰਨਵਾਦ ਕਰਦੇ ਹਨ ਉੱਥੇ ਹੀ ਉਨਾ ਕਿਹਾ ਕਿ ਜਲੰਧਰ ਦੀ ਜਿਮਣੀ ਚੋਣ ਇਸ ਵਾਰ ਆਮ ਆਦਮੀ ਪਾਰਟੀ ਵੱਡੀ ਲੀਡ ਤੋਂ ਜਿੱਤੇਗੀ ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਉੱਥੇ ਡੇਰੇ ਲਗਾ ਕੇ ਬੈਠੇ ਹਨ ਤੇ ਇਹ ਸੀਟ ਵੱਡੀ ਲੀਡ ਤੋਂ ਜਿੱਤ ਕੇ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਵੇਗੀ ਸਿਆਸੀ ਪਾਰਟੀਆਂ ਵੱਲੋਂ ਆਪ ਸਰਕਾਰ ਤੇ ਲੋਰਂਸ ਬਿਸ਼ਨੋਈ ਦੇ ਇੰਟਰਵਿਊ ਬਾਰੇ ਗੱਲਬਾਤ ਕਰਦੇ ਹੋਏ ਕਿਹਾ ਮਾਨਯੋਗ ਕੋਰਟ ਜੋ ਵੀ ਫੈਸਲਾ ਕਰੇਗੀ ਉਹ ਸਿਰ ਮੱਥੇ ਹੋਵੇਗਾ
ਆਮ ਆਦਮੀ ਪਾਰਟੀ ਤੋਂ ਸਾਂਸਦ ਮਲਵਿੰਦਰ ਸਿੰਘ ਕੰਗ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ||
July 12, 20240
Related Articles
January 22, 20240
राघव रूप में भगवान राम को देख रही दुनिया, अयोध्या में वैदिक मंत्रोच्चार के साथ विराजे रामलला
भारत के इतिहास में आज एक और अध्याय जुड़ने जा रहा है। आज रामलला की प्रतिमा की प्राण प्रतिष्ठा (Ramlala Pran Pratishtha) के साथ ही अयोध्या (Ayodhya) में इतिहास रचा जाएगा। इस पल का सभी सनातनियों के साथ-स
Read More
May 25, 20240
सिखों के तीर्थ श्री हेमकुंट साहिब के खुले कपाट , 3500 से ज्यादा श्रद्धालुओं ने किए दर्शन ||
श्री हेमकुंट साहिब यात्रा: गुरुद्वारा कमेटी के मैनेजर सेवा सिंह ने बताया कि दरबार हॉल में गुरु चरणों में अरदास के साथ श्री अखंड पाठ, कीर्तन और शबद कीर्तन किया जा रहा है. श्रद्धालु लोकपाल लक्ष्मण मंदिर
Read More
November 16, 20210
ਸਿੱਖ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਗੁਰਪੁਰਬ ਮੌਕੇ ਸਰਕਾਰ ਖੋਲ੍ਹ ਸਕਦੀ ਹੈ ਕਰਤਾਰਪੁਰ ਸਾਹਿਬ ਲਾਂਘਾ
ਪੰਜਾਬ ਭਾਜਪਾ ਵੱਲੋਂ ਸਵੇਰੇ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਮਗਰੋਂ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੇ ਸਰਕਾਰ ਨੂੰ 19 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ ਅਤੇ ਗ੍ਰਹਿ ਮੰਤਰੀ ਅ
Read More
Comment here