ਜੋਧਪੁਰ ਪੁਲਿਸ ਵੱਲੋਂ ਸਨੋਰ ਪੁਲਿਸ ਥਾਣਾ ਇੰਚਾਰਜ ਅਜੇ ਕੁਮਾਰ ਪਰੋਚਾ ਦੀ ਦੇਖਰੇਖ ਵਿੱਚ ਪੁਲਿਸ ਪਾਰਟੀ ਦੇ ਨਾਲ ਮਿਲ ਕੇ ਏਐਸਆਈ ਸੁਰਜਨ ਸਿੰਘ ਨੇ ਮੁਹੱਲਾ ਕਸਾਬੀਆਂ ਵਾਲਾ ਵਿਖੇ ਇੱਕ ਘਰ ਵਿੱਚ ਰੇਡ ਕਰਕੇ ਜਾਲੀ ਕਰੰਸੀ ਤਿਆਰ ਕਰਨ ਵਾਲਾ ਪ੍ਰਿੰਟਰ ਅਤੇ ਕੰਪਿਊਟਰ ਬਰਾਮਦ ਕੀਤਾ ਜਿਸ ਦੇ ਤਹਿਤ ਪੁਲਿਸ ਵੱਲੋਂ ਗੁਰਜੀਤ ਨਾਮਕ ਵਿਅਕਤੀ ਨੂੰ ਰੰਗੇ ਹੱਥੀ 580000 ਦੀ ਜਾਲੀ ਕਰੰਸੀ ਸਮੇਤ ਗ੍ਰਫਤਾਰ ਕੀਤਾ। ਉਸਦੇ ਨਾਲ ਇੱਕ ਜੋਧਪੁਰ ਦਾ ਅਸ਼ੋਕ ਕੁਮਾਰ ਵੀ ਸ਼ਾਮਿਲ ਹੈ। ਜਿਹੜਾ ਕਿ ਕਰੰਸੀ ਨੂੰ ਰਾਜਸਥਾਨ ਵਿੱਚ ਲਿਜਾ ਕੇ ਚਲਾਉਂਦਾ ਸੀ ਜਾਣਕਾਰੀ ਅਨੁਸਾਰ ਜੋਧਪੁਰ ਪੁਲਿਸ ਦੀ ਸਬ ਇੰਸਪੈਕਟਰ ਰੀਨਾ ਕੁਮਾਰੀ ਨੇ ਦੱਸਿਆ ਕਿ ਪਿਛਲੇ ਇੱਕ ਸਾਲ ਤੋਂ ਗੁਰਜੀਤ ਨਾਮਕ ਵਿਅਕਤੀ ਆਪਣੇ ਘਰ ਵਿੱਚ ਪ੍ਰਿੰਟਰ ਲਗਾ ਕੇ ਜਾਲੀ ਕਰੰਸੀ ਤਿਆਰ ਕਰਕੇ ਅੱਗੇ ਵੱਖ-ਵੱਖ ਰਾਜਾਂ ਵਿੱਚ ਸਪਲਾਈ ਕਰਦਾ ਸੀ ਪੁਲਿਸ ਨੇ ਦੋਨਾਂ ਨੂੰ ਗ੍ਰਿਫਤਾਰ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ
ਯੂ-ਟਿਊਬ ਤੋਂ ਸਿੱਖੇ ਨੋਟ ਛਾਪਣੇ, ਫਿਰ ਘਰ ‘ਚ ਲਾਇਆ ਜੁ/ਗਾ/ੜ ! ਜੋਧਪੁਰ ਤੱਕ ਭੇਜੀ ਜਾ/ਅ/ਲੀ ਕਰੰਸੀ, ਦੇਖੋ ਕਿਵੇਂ ਚੜ੍ਹਿਆ ਪੁਲਿਸ ਦੇ ਧੱ/ਕੇ ?
July 12, 20240
Related Articles
October 9, 20210
Happy 2nd Marriage Anniversary.. #RAHULKICHARUL
Wishing the lovely couple a very Happy Anniversary.
Read More
December 7, 20210
ਬਾਲੀਵੁੱਡ ਅਦਾਕਾਰਾ ਕੈਟਰੀਨਾ ਤੇ ਵਿੱਕੀ ਕੌਸ਼ਲ ਦੇ ਵਿਆਹ ‘ਚ ਰੌਣਕ ਲਾਉਣਗੇ ਗੁਰਦਾਸ ਮਾਨ
ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਰਾਜਸਥਾਨ ਵਿੱਚ ਧੂਮ-ਧਾਮ ਨਾਲ ਵਿਆਹ ਕਰਨ ਜਾ ਰਹੇ ਹਨ। ਅਜਿਹੇ ‘ਚ ਇਸ ਵਿਆਹ ‘ਚ ਸ਼ਾਮਲ ਹੋਣ ਵਾਲੇ ਸਿਤਾਰੇ ਜੈਪੁਰ ਪਹੁੰਚਣੇ ਸ਼ੁਰੂ ਹੋ ਗਏ ਹਨ। ਉੱਥੇ ਹੀ, ਪੰਜਾਬੀ ਗਾਈਕ ਗੁਰਦਾਸ ਮਾਨ ਵੀ ਇਸ ਵਿੱਚ ਸ਼ਿਰਕਤ ਕਰਨ ਲਈ
Read More
July 2, 20210
ਸਰਕਾਰ ਗੱਲਬਾਤ ਕਰਨ ਨੂੰ ਤਿਆਰ, ਅੰਦੋਲਨ ਖਤਮ ਕਰਕੇ ਆਪਣੇ ਘਰ ਜਾਣ ਕਿਸਾਨ: ਖੇਤੀਬਾੜੀ ਮੰਤਰੀ ਨਰਿੰਦਰ ਤੋਮਰ
ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਭਾਰਤ ਸਰਕਾਰ ਖੇਤੀ ਕਾਨੂੰਨ ਦੇ ਕੁਝ ਬਿੰਦੂਆਂ ‘ਚ ਸੋਧ ਨੂੰ ਤਿਆਰ ਹੈ।ਤੋਮਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਚਾਹੁੰਦੀ ਹੈ ਕਿ ਗੱਲਬਾਤ ਹੋਵੇ ਅਤੇ ਕਿਸਾਨ ਆਪਣਾ ਅੰਦੋਲਨ ਖਤਮ
Read More
Comment here