ਰਾਏਕੋਟ ਦੇ ਪਿੰਡ ਲੋਹਟਬੱਦੀ ਦੀ 23 ਸਾਲਾ ਲੜਕੀ ਦੀ ਬਰੈਂਮਟਨ(ਕਨੇਡਾ) ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਤਨਵੀਰ ਕੌਰ(23) ਪੁੱਤਰੀ ਰਣਜੀਤ ਸਿੰਘ ਵਾਸੀ ਲੋਟਪਿਛਲੇ ਸਾਲ ਅਗਸਤ ਮਹੀਨੇ ਵਿੱਚ ਸਟੱਡੀ ਵੀਜੇ ‘ਤੇ ਬਰੈਂਮਟਨ(ਕਨੇਡਾ) ਵਿਖੇ ਗਈ ਸੀ, ਜਿੱਥੇ ਉਹ ਵਧੀਆ ਢੰਗ ਨਾਲ ਪੜ੍ਹਾਈ ਕਰਦੀ ਸੀ ਪਰ ਪੜ੍ਹਾਈ ਦੇ ਬੋਝ ਅਤੇ ਕੰਮਕਾਰ ਨਾ ਮਿਲਣ ਦੀ ਟੈਨਸ਼ਨ ਵੀ ਰੱਖਦੀ ਸੀ, ਜਿਸ ਦੇ ਚਲਦੇ ਬੀਤੀ ਰਾਤ ਅਚਾਨਕ ਦਿਨ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਨੇ ਬੜੇ ਚਾਵਾਂ ਤੇ ਉਮੀਦਾਂ ਨਾਲ ਆਪਣੀ ਬੇਟੀ ਨੂੰ ਵਿਦੇਸ਼ ਪੜਾਈ ਕਰਨ ਲਈ ਭੇਜਿਆ ਸੀ ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਕਿ ਬੀਤੀ ਰਾਤ ਇਹ ਭਾਣਾ ਵਾਪਰ ਗਿਆ।ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਿੰਡਵਾਸੀਆਂ ਨੇ ਕੈਨੇਡਾ, ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕਾ ਦੀ ਲਾਸ਼ ਜਲਦ ਪਿੰਡ ਭੇਜੀ ਜਾਵੇ ਤਾਂ ਜੋ ਪਰਿਵਾਰ ਉਸ ਦੀਆਂ ਅਤਿੰਮ ਰਸਮਾਂ ਆਪਣੇ ਹੱਥੀ ਕਰ ਸਕਣ।
ਹਾ/ਏ ਮੈਂ ਕਿੰਨੇ ਚਾਵਾਂ ਨਾਲ਼ ਭੇਜਿਆ ਸੀ ਧੀਏ !ਨਹੀਂ ਝੱਲ ਹੁੰਦੀ ਰੋਂਦੀ ਮਾਂ 23 ਸਾਲਾ ਕੁੜੀ ਨੂੰ ਕੈਨੇਡਾ ‘ਚ ਪਿਆ ਦਿਲ ਦਾ ਦੌਰਾ, ਹੋ ਗਈ ਮੌ??ਤ
July 13, 20240
Related Articles
August 28, 20210
ਅਮਰੀਕਾ ‘ਚ ਦਰਦਨਾਕ ਹਾਦਸਾ- ਦੋ ਪੰਜਾਬੀ ਨੌਜਵਾਨਾਂ ਸਣੇ ਤਿੰਨ ਦੀ ਮੌਤ, ਮੋਗਾ ਤੇ ਰਾਏਕੋਟ ‘ਚ ਪਸਰਿਆ ਸੋਗ
ਅਮਰੀਕਾ ਵਿੱਚ ਹੋਏ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਪੰਜਾਬੀ ਮੂਲ ਦੇ ਇੱਕ ਅਮਰੀਕੀ ਪੁਲਿਸ ਅਧਿਕਾਰੀ ਅਤੇ ਇੱਕ ਮਹਿਲਾ ਪੁਲਿਸ ਅਧਿਕਾਰੀ ਸਣੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ, ਦਕਿ ਤਿੰਨ ਪੰਜਾਬੀ ਨੌਜਵਾਨ ਗੰਭੀਰ ਜ਼ਖਮੀ ਹੋਏ ਹਨ. ਜ਼ਖਮੀਆਂ
Read More
September 2, 20210
ਰਾਹੁਲ ਗਾਂਧੀ ਦਾ ਸਵਾਲ, ਪੁੱਛਿਆ – ਮੋਦੀ ਸਰਕਾਰ ਨੇ ਗੈਸ-ਡੀਜ਼ਲ-ਪੈਟਰੋਲ ਤੋਂ ਕਮਾਏ 23 ਲੱਖ ਕਰੋੜ, ਕਿੱਥੇ ਗਏ ਪੈਸੇ ?
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤੇਲ ਦੀਆਂ ਵੱਧਦੀਆਂ ਕੀਮਤਾਂ ਕਾਰਨ ਆਮ ਲੋਕ ਸਿੱਧੇ ਤੌਰ ‘ਤੇ ਦੁਖੀ ਹੁੰਦੇ ਹਨ।
ਇਹ ਜਨਤਾ ਦੀਆਂ ਜੇਬਾਂ ਨੂੰ ਪ੍ਰ
Read More
January 1, 20220
Covid-19: ਹੋਟਲਾਂ ਤੇ ਹੋਰ ਜਨਤਕ ਥਾਵਾਂ ‘ਤੇ ਬਿਨਾਂ ਡੋਜ਼ ਵਾਲੇ ਬੈਨ, ਉਲੰਘਣਾ ‘ਤੇ 5,000 ਜੁਰਮਾਨਾ
ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਨੇ ਇਸ ਵਾਰ ਫਿਰ ਨਵੇਂ ਸਾਲ ਦੇ ਜਸ਼ਨਾਂ ਦੀ ਖੁਸ਼ੀ ਨੂੰ ਫਿੱਕਾ ਕਰ ਦਿੱਤਾ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਵੀਰਵਾਰ ਨੂੰ ਫੈਸਲਾ ਕੀਤਾ ਹੈ ਕਿ ਹਰੇਕ ਅਦਾਰੇ, ਹੋਟਲ, ਬਾਰ, ਰੈਸਟੋਰੈਂਟ, ਜਨਤਕ ਥਾਵਾਂ ਅਤੇ ਮਾਰਕੀਟ ਵਿੱਚ
Read More
Comment here