‘ਆਪ’ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇਣ ਦੇ ਵਾਅਦੇ ਨਾਲ ਹੋਂਦ ‘ਚ ਆਈ ਸੀ ਪਰ ਜ਼ਮੀਨੀ ਪੱਧਰ ‘ਤੇ ਸਰਕਾਰੀ ਹਸਪਤਾਲ ਜ਼ਿਲ੍ਹਾ ਕਪੂਰਥਲਾ ‘ਚ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ।
ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਆਮ ਲੋਕਾਂ ਨੂੰ ਸਿਹਤ ਸਹੂਲਤਾਂ ਨਾ ਮਿਲਣ ਸਬੰਧੀ ਸਮਾਜ ਸੇਵੀ ਤੇ ਸਾਬਕਾ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਆਗੂ ਅਵੀ ਰਾਜਪੂਤ ਨੇ ਸਰਕਾਰੀ ਹਸਪਤਾਲ ਜ਼ਿਲ੍ਹਾ ਸਿਵਲ ਸਰਜਨ ਕਪੂਰਥਲਾ ਨੂੰ ਮੰਗ ਪੱਤਰ ਸੌਂਪਿਆ। ਜਿਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਮਾਜ ਸੇਵੀ ਅਵੀ ਰਾਜਪੂਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ |
ਸਿਹਤ ਅਤੇ ਸਿੱਖਿਆ ਦੇਣ ਦੇ ਵਾਅਦੇ ਨਾਲ ਹੋਂਦ ‘ਚ ਆਈ “ਆਪ” ਸਰਕਾਰ ਹੋਈ ਪੂਰੀ ਤਰਾਂ ਫੇਲ ਨਹੀਂ ਮਿਲ ਰਹੀਆਂ ਜਨਤਾ ਨੂੰ ਸਿਹਤ ਤੇ ਸਿੱਖਿਆ ਸਹੂਲਤਾਂ ||
