ਅੰਮ੍ਰਿਤਸਰ ਦੇ ਬੱਸ ਸਟੈਂਡ ਨਜ਼ਦੀਕ ਇੱਕ ਨਿੱਜੀ ਹੋਟਲ ਦੇ ਵਿੱਚ ਸਪਾ ਸੈਂਟਰ ਦੀ ਆੜ ਵਿੱਚ ਚੱਲ ਰਹੇ ਦੇ ਵਪਾਰ ਦਾ ਉਸ ਵੇਲੇ ਖੁਲਾਸਾ ਹੋਇਆ ਜਦੋਂ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਹੋਟਲ ਵਿੱਚ ਛਾਪੇਮਾਰੀ ਕੀਤੀ ਅਤੇ ਛਾਪੇਮਾਰੀ ਕਰਨ ਦੌਰਾਨ ਇੱਕ ਕਮਰੇ ਦੇ ਵਿੱਚੋਂ ਪੁਲਿਸ ਨੇ ਪੰਜ ਵਿਦੇਸ਼ੀ ਲੜਕੀਆਂ ਬਰਾਮਦ ਕੀਤੀਆਂ ਜਿਨਾਂ ਦੇ ਵਿੱਚੋਂ ਦੋ ਵਿਦੇਸ਼ੀ ਲੜਕੀਆਂ ਨੇ ਪੁਲਸ ਤੋ ਡਰ ਦੇ ਮਾਰੇ ਹੋਟਲ ਦੀ ਛਤ ਤੋਂ ਛਲਾਂਗ ਲਗਾ ਦਿੱਤੀ ਜਿਸ ਨਾਲ ਕਿ ਦੋਨੇ ਲੜਕੀਆਂ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਅਤੇ ਉਹਨਾਂ ਨੂੰ ਇਲਾਜ ਦੇ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਪੁਲਿਸ ਨੇ ਤਿੰਨ ਵਿਦੇਸ਼ੀ ਲੜਕੀਆਂ ਅਤੇ ਹੋਟਲ ਦੇ ਵਿੱਚ ਕੰਮ ਕਰਨ ਵਾਲੇ ਇੱਕ ਨੌਜਵਾਨ ਨੂੰ ਵੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੱਸ ਸਟੈਂਡ ਨਜ਼ਦੀਕ ਇੱਕ ਨਿੱਜੀ ਹੋਟਲ ਦੇ ਵਿੱਚ ਵਿਦੇਸ਼ੀ ਲੜਕੀਆਂ ਨੂੰ ਲਿਆ ਕੇ ਸਪਾ ਸੈਂਟਰ ਦੀ ਆੜ ਦੇ ਵਿੱਚ ਦੇਹ ਵਪਾਰ ਦਾ ਧੰਦਾ ਕੀਤਾ ਜਾਂਦਾ ਹੈ। ਜਿਸ ਦੇ ਚਲਦੇ ਪੁਲਿਸ ਨੇ ਇੱਥੇ ਰੇਡ ਕੀਤਾ। ਅਤੇ ਰੇਡ ਕਰਨ ਦੌਰਾਨ ਪੁਲਿਸ ਨੇ ਤਿੰਨ ਵਿਦੇਸ਼ੀ ਲੜਕੀਆਂ ਤੇ ਇੱਕ ਲੜਕੇ ਨੂੰ ਕਾਬੂ ਕੀਤਾ ਹੈ ਜਦਕਿ ਦੋ ਵਿਦੇਸ਼ੀ ਲੜਕੀਆਂ ਨੇ ਹੋਟਲ ਦੇ ਟੈਰਰਸ ਤੋਂ ਸ਼ਲਾਂਗ ਲਗਾ ਦਿੱਤੀ ਜਿਸ ਕਾਰਨ ਉਹ ਗੰਭੀਰ ਵਿੱਚ ਜਖਮੀ ਹੋ ਗਈਆਂ ਲੇਕਿਨ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਹੁਣ ਉਹਨਾਂ ਦੇ ਹਾਲਤ ਚ ਸੁਧਾਰ ਹੈ। ਪੁਲਿਸ ਨੇ ਦੱਸਿਆ ਕਿ ਫਿਲਹਾਲ ਹੋਟਲ ਚ ਲੱਗੇ ਸੀਸੀਟੀਵੀ ਕੈਮਰੇ ਵੀ ਹੰਗਾਲੇ ਜਾ ਰਹੇ ਹਨ। ਅਤੇ ਇਹ ਕਿੰਨੀ ਦੇਰ ਤੋਂ ਇਸ ਹੋਟਲ ਦੇ ਵਿੱਚ ਦੇਵ ਵਿਭਾਗ ਦਾ ਧੰਦਾ ਚੱਲ ਰਿਹਾ ਸੀ ਉਹ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਤੇ ਤਿੰਨ ਲੜਕੀਆਂ ਸਮੇਤ ਇੱਕ ਲੜਕੇ ਨੂੰ ਹਿਰਾਸਤ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਪਾ ਸੈਂਟਰ ਦੀ ਆੜ ਵਿੱਚ ਕੀਤਾ ਜਾ ਰਿਹਾ ਸੀ ਦੇਹ ਵਪਾਰ ਦਾ ਧੰਦਾ ਪੁਲਿਸ ਦੇ ਡਰ ਤੋਂ ਦੋ ਲੜਕਿਆਂ ਨੇ ਹੋਟਲ ਦੀ ਛੱਤ ਤੋਂ ਲਗਾਈ ਛ/ਲਾਂ/ਗ, ਹੋਇਆਂ ਜ਼/ਖ/ਮੀ
July 17, 20240
Related Articles
March 10, 20220
ਵਿਧਾਨ ਸਭਾ ਹਲਕਾ ਖਰੜ ਤੋਂ ਅਨਮੋਲ ਗਗਨ ਮਾਨ ਨੇ ਹਾਸਿਲ ਕੀਤੀ ਜਿੱਤ
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ
Read More
March 15, 20240
चंडीगढ़ में डीजल बसों की जगह चलेंगी इलेक्ट्रिक बसें, केंद्र सरकार से मिली मंजूरी
यूटी ट्रांसपोर्ट डिपार्टमेंट ने ट्राइसिटी रूटों पर 100 डीजल बसों को इलेक्ट्रिक बसों से बदलने का फैसला किया है। राज्य स्तरीय संचालन समिति की पहली बैठक में अधिकारियों को सूचित किए जाने के बाद यह निर्णय
Read More
August 2, 20240
ਪਟਿਆਲਾ ਵਿਚ ਰਾਜੀਵ ਰਾਜਾ ਗੈਂ.ਗ ਦੇ ਮੈਂਬਰ ਪੁਨੀਤ ਗੋਲਾ ਦਾ Encounter ਗੈਂ/ਗ/ਸ/ਟ/ਰ ਪੁਨੀਤ ਗੋਲਾ ਮੁ.ਠ.ਭੇ.ੜ ‘ਚ ਜ਼/ਖ/ਮੀ
ਪਟਿਆਲਾ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇਸ ਨੇ ਪਟਿਆਲਾ ਦੇ ਸਨੌਰ ਦੇ ਚੌਰਾ ਰੋਡ 'ਤੇ ਹੋਏ ਮੁਕਾਬਲੇ 'ਚ ਜ਼ਖਮੀ ਰਾਜੀਵ ਰਾਜਾ ਗੈਂਗ ਨਾਲ ਜੁੜੇ ਗੈਂਗਸਟਰ ਪੁਨੀਤ ਸਿੰਘ ਉਰਫ਼ ਗੁੱਲੂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜੋ ਕਿ ਕਰੀਬ
Read More
Comment here