ਐਸਐਸਟੀ ਨਗਰ ਇਲਾਕੇ ਵਿੱਚ ਰਹਿਣ ਵਾਲੇ ਇੱਕ ਵਪਾਰੀ ਅਤੇ ਉਸ ਦੇ ਪੁੱਤਰ ਨੂੰ ਬੇਹੋਸ਼ ਕਰਕੇ ਲੁੱਟਣ ਦੀ ਸਾਜ਼ਿਸ਼ ਰਚਣ ਵਾਲੀ ਨੌਕਰਾਣੀ ਦੀ ਯੋਜਨਾ ਉਸ ਸਮੇਂ ਨਾਕਾਮ ਹੋ ਗਈ ਜਦੋਂ ਉਸ ਦੀ ਸਿਹਤ ਵਿਗੜਨ ’ਤੇ ਉਸ ਨੇ ਆਪਣੇ ਰਿਸ਼ਤੇਦਾਰ ਨੂੰ ਫੋਨ ਕੀਤਾ। ਰਿਸ਼ਤੇਦਾਰ ਦੇ ਪਹੁੰਚਦੇ ਹੀ ਨੌਕਰਾਣੀ ਆਪਣਾ ਬੈਗ ਲੈ ਕੇ ਆਪਣੇ ਸਾਥੀਆਂ ਸਮੇਤ ਭੱਜ ਗਈ। ਪਰਿਵਾਰ ਕੋਲ ਇਸ ਨੌਕਰਾਣੀ ਦਾ ਆਈਡੀ ਪਰੂਫ਼ ਸੀ, ਜਿਸ ਦੇ ਆਧਾਰ ‘ਤੇ ਲਾਹੌਰੀ ਗੇਟ ਪੁਲਿਸ ਨੇ ਐਫ.ਆਈ.ਆਰ. 15 ਜੁਲਾਈ ਦੀ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਪਿਓ-ਪੁੱਤਰ ਬੇਹੋਸ਼ ਹੋ ਗਏ ਅਤੇ 16 ਜੁਲਾਈ ਦੀ ਦੁਪਹਿਰ ਨੂੰ ਹੋਸ਼ ਆ ਗਏ। ਜਿਵੇਂ ਹੀ ਉਸ ਨੂੰ ਹੋਸ਼ ਆਇਆ ਤਾਂ ਭੁਪਿੰਦਰ ਸਿੰਘ ਪੁੱਤਰ ਸ਼ੁਭਕਰਨ ਸਿੰਘ ਨੇ ਆਪਣੇ ਬਿਆਨ ਦਰਜ ਕਰਵਾਏ, ਜਿਸ ਤੋਂ ਬਾਅਦ ਨੌਕਰਾਣੀ ਅਰਪਿਤਾ ਪਿੰਡ ਰੋਲਪਾ ਨੇਪਾਲ ਅਤੇ ਇੱਕ ਅਣਪਛਾਤੇ ਸਾਥੀ ਖਿਲਾਫ ਐੱਫ.ਆਈ.ਆਰ. |
ਘਰ ‘ਚ ਨੌਕਰ ਰੱਖਣ ਤੋਂ ਪਹਿਲਾਂ ਦੇਖ ਲਓ ਇਹ ਖ਼ਬਰ ਘਰ ਵਾਲਿਆਂ ਨੂੰ ਬੇਹੋਸ਼ ਕਰਕੇ ਕਰ ਗਈ ਵੱਡਾ ਕਾਂ/ਡ !
July 18, 20240
Related Articles
April 2, 20220
ਦਿੱਲੀ ਮੈਟਰੋ ਸਟੇਸ਼ਨ ‘ਤੇ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਲੈ ਜਾਣ ਤੋਂ ਰੋਕਣ ‘ਤੇ SGPC ਨੇ ਜਤਾਇਆ ਇਤਰਾਜ਼
ਦਿੱਲੀ ਦੇ ਮੈਟਰੋ ਸਟੇਸ਼ਨ ‘ਤੇ ਸੀਆਰਪੀਐਫ ਦੇ ਜਵਾਨ ਵੱਲੋਂ ਅੰਮ੍ਰਿਤਧਾਰੀ ਸਿੱਖ ਨੂੰ ਕਿਰਪਾਨ ਲੈ ਜਾਣ ਤੋਂ ਰੋਕਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
Read More
July 26, 20210
ਵੱਡੀ ਖਬਰ : ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ 15 ਦਿਨਾਂ ਲਈ ਕੀਤਾ ਗਿਆ ਸਸਪੈਂਡ
ਕਿਸਾਨ ਮੋਰਚੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੂੰ 15 ਦਿਨਾਂ ਲਈ ਸਸਪੈਂਡ ਕਰ ਦਿੱਤਾ ਗਿਆ ਹੈ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਹਾ ਗਿਆ ਹੈ ਕਿ ਇਨ੍ਹਾਂ
Read More
November 14, 20220
Govt’s gift for laborers, unemployment allowance may be available soon under MNREGA
The Hon'ble government is giving a big gift to the poor workers. The state government is going to give allowance to the unemployed under MNREGA scheme. The Punjab government may soon release the list
Read More
Comment here