Site icon SMZ NEWS

ਨੌਜਵਾਨ ਤੇ ਅਣਪਛਾਤਿਆਂ ਨੇ ਕੀਤਾ ਹ/ਮ/ਲਾ , ਪੈਸੇ ਖੋਹ ਕੇ ਕੀਤੀ ਕੁੱ/ਟ/ਮਾ/ਰ ਸੁਣੋ ਕੀ ਹੈ ਪੂਰਾ ਮਾਮਲਾ ?

ਧਰਮ ਕਾਂਡ, ਨਾਭਾ ਰੋਡ, ਭਵਾਨੀਗੜ੍ਹ ਵਿੱਚ ਇੱਕ ਨੌਜਵਾਨ ‘ਤੇ ਕਈ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ। ਉਸ ਦੀ ਹਾਲਤ ਨਾਜ਼ੁਕ ਹੋਣ ‘ਤੇ ਉਸ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਕਰਵਾਇਆ ਗਿਆ।
ਇਸ ਮੌਕੇ ਜਾਣਕਾਰੀ ਦਿੰਦਿਆਂ ਧਰਮ ਕੰਡੇ ਦੇ ਮਾਲਕ ਨੇ ਦੱਸਿਆ ਕਿ ਉਸ ਦਾ ਲੜਕਾ ਸ਼ਾਮ ਸਮੇਂ ਧਰਮ ਕੰਡੇ ਤੋਂ ਘਰ ਵਾਪਸ ਜਾਣ ਦੀ ਤਿਆਰੀ ਕਰ ਰਿਹਾ ਸੀ ਤਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਆ ਕੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਕੈਸ਼ ਕਾਊਂਟਰ ‘ਚੋਂ ਪੈਸੇ ਵੀ ਖੋਹ ਲਏ। ਇਸ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਨੇ ਪੂਰੇ ਮਾਮਲੇ ਦੀ ਸੀ.ਸੀ.ਟੀ.ਵੀ.

ਇਸ ਮੌਕੇ ਜਾਣਕਾਰੀ ਦਿੰਦਿਆਂ ਐਸ.ਐਚ.ਓ ਭਵਾਨੀਗੜ੍ਹ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

Exit mobile version