ਜਿੱਥੇ ਸਮੇਂ ਸਮੇਂ ਨਾਲ ਜ਼ਿਲਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਕਿਸੇ ਵੀ ਧਾਰਮਿਕ ਸਮਾਗਮ ਅਤੇ ਹੋਰ ਖ਼ੁਸ਼ੀਆਂ ਦੇ ਮੌਕੇ ਤੇ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ ਲਾਉਣ ਦੀ ਸਖਤ ਪਾਬੰਦੀ ਲਗਾਈ ਹੋਈ ਹੈ ਇਥੋਂ ਤੱਕ ਵੀ ਸਵੇਰੇ ਤੜਕਸਾਰ ਧਾਰਮਿਕ ਸਮਾਗਮਾਂ ਅਤੇ ਸ਼ਾਮ ਵੇਲੇ ਵੀ ਧਾਰਮਿਕ ਸਮਾਗਮਾਂ ਅੰਦਰ ਉੱਚੀ ਆਵਾਜ਼ ਵਿੱਚ ਲਾਊਡ ਸਪੀਕਰ ਲਗਾਉਣ ਤੇ ਵੀ ਸਖਤ ਪਾਬੰਦੀ ਲੱਗੀ ਹੋਈ ਹੈ। ਉਥੇ ਹੀ ਵਿਆਹ ਸ਼ਾਦੀਆਂ ਅਤੇ ਹੋਰ ਖੁਸ਼ੀ ਦੇ ਮੌਕੇ ਤੇ ਡੀ. ਜੇ ਆਦਿ ਚਲਾਉਣ ਤੇ ਵੀ ਕੋਈ ਟਾਈਮ ਨਿਸ਼ਚਿਤ ਕੀਤਾ ਹੋਇਆ ਹੈ ਪਰ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਝਬਕਰਾ ਵਿਖੇ ਕੁਝ ਲੋਕਾਂ ਵੱਲੋਂ ਇੱਕ ਅਜੀਬੋ ਕਰੀਬੀ ਕੰਮ ਕਰਨ ਤੋਂ ਲੋਕਾਂ ਨੂੰ ਉਸ ਸਮੇਂ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦ ਪਿਛਲੇ ਕੁਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਹੀ ਅੱਧੀ ਰਾਤ ਤੋਂ ਬਾਅਦ ਪਟਾਕੇ ਚਲਾਉਣੇ ਸ਼ੁਰੂ ਕਰ ਦਿੱਤੇ ਜਾਂਦੇ ਹਨ ਜਿਸ ਕਾਰਨ ਇਹ ਪਿੰਡ ਬਿਲਕੁਲ ਸਰਹੱਦ ਤੇ ਹੋਣ ਕਾਰਨ ਲੋਕਾਂ ਦੇ ਮਨਾਂ ਵਿੱਚ ਕਈ ਤਰ੍ਹਾਂ ਦੇ ਡਰ ਵਾਲੀ ਭਾਵਨਾ ਸ਼ੁਰੂ ਹੋ ਜਾਂਦੀ ਹੈ ਇਸ ਮੌਕੇ ਗੱਲਬਾਤ ਕਰਦੇ ਹੋਏ ਇਲਾਕਾ ਪੁਲਿਸ ਸਟੇਸ਼ਨ ਬਹਿਰਾਮਪੁਰ ਦੇ ਅਧੀਨ ਆਉਂਦੇ ਪਿੰਡ ਝਬਕਰਾ ਦੇ ਲੋਕਾਂ ਨੇ ਦੱਸਿਆ ਕਿ ਸਾਨੂੰ ਉਸ ਸਮੇਂ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਦ ਪਿਛਲੇ ਕੁਝ ਦਿਨਾਂ ਤੋਂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਲਗਾਤਾਰ ਹੀ ਅੱਧੀ ਰਾਤ ਤੋਂ ਬਾਅਦ ਪਟਾਕੇ ਚਲਾਉਣੇ ਸ਼ੁਰੂ ਕਰ ਦਿੱਤੇ ਜਾਂਦੇ ਹਨ ਲੋਕਾਂ ਕਿਹਾ ਕਿ ਜੇ ਕਿਸੇ ਤਰ੍ਹਾਂ ਦਾ ਕੋਈ ਖੁਸ਼ੀ ਦਾ ਪ੍ਰੋਗਰਾਮ ਹੈ ਤਾਂ ਉਸ ਨੂੰ ਕਿਸੇ ਨਿਰਧਾਰਿਤ ਸਮੇਂ ਵਿੱਚ ਹੀ ਪਟਾਕੇ ਚਲਾਉਣ ਨਾਲ ਖੁਸ਼ੀ ਦਾ ਜ਼ਹਿਰ ਕੀਤਾ ਜਾ ਸਕਦਾ ਹੈ ਪਰ ਇੱਥੇ ਅੱਧੀ ਰਾਤ ਨੂੰ ਲਗਾਤਾਰ ਪਟਾਕੇ ਚਲਾਉਣ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ
ਅੱਧੀ ਰਾਤ ਨੂੰ ਸ਼ਰਾਰਤੀ ਲੋਕਾਂ ਵੱਲੋਂ ਪਟਾਕੇ ਚਲਾਉਣ ਨਾਲ ਲੋਕ ਹੋਏ ਪਰੇਸ਼ਾਨ |

Related tags :
Comment here