Religious News

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਦਿੱਤੀਆਂ ਵਧਾਈਆਂ |

ਅੰਮ੍ਰਿਤਸਰ ਅੱਜ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧੰਨ ਧੰਨ ਸ਼੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਇਸ ਮੌਕੇ ਉਹਨਾਂ ਕਿਹਾ ਕਿ ਅੱਜ ਦੀਨ ਦੁਨੀਆ ਦੇ ਵਾਲੀ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਦਾ ਪ੍ਰਕਾਸ਼ ਪੁਰਬ ਹੈ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤ ਨੂੰ ਸਮੁੱਚੇ ਗੁਰੂ ਖਾਲਸਾ ਪੰਥ ਨੂੰ ਇਸ ਮਹਾਨ ਪੁਰਬ ਦੀਆਂ ਬਹੁਤ ਬਹੁਤ ਵਧਾਈਆਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਐਸੀ ਮਹਾਨ ਪਾਵਨ ਪਵਿੱਤਰ ਹਸਤੀ ਸਨ ਜਿਨਾਂ ਦਾ ਹਿਰਦਾ ਬਹੁਤ ਕੋਮਲ ਸੀ। ਧੰਨ ਗੁਰੂ ਹਰਗੋਬਿੰਦ ਸਾਹਿਬ ਸੱਚੇ ਪਾਤਸ਼ਾਹ ਜੀ ਨੇ ਧੰਨ ਗੁਰੂ ਹਰਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਨੂੰ ਗੁਰਿਆਈ ਦੀ ਬਖਸ਼ਿਸ਼ ਕੀਤੀ ਇਹਨਾਂ ਦੇ ਕੋਮਲ ਹਿਰਦੇ ਨੂੰ ਵੇਖਦੇ ਆਂ ਇਹਨਾਂ ਦੀ ਭਜਨ ਬੰਦਗੀ ਤੇ ਸੇਵਾ ਸਿਮਰਨ ਦੇ ਪ੍ਰਤਾਪ ਨੂੰ ਵੇਖਦਿਆਂ ਇਹਨਾਂ ਤੇ ਬਹੁਤ ਵੱਡੀ ਬਖਸ਼ਿਸ਼ ਕੀਤੀ ਵੱਡੀ ਅਜਮਤ ਦੇ ਮਾਲਕ ਹੋਈ ਤੁਹਾਨੂੰ ਗੁਰੂ ਹਰਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਜਿਨਾਂ ਨੇ ਆਪਣੀ ਬਖਸ਼ਿਸ਼ ਦੇ ਨਾਲ ਆਪਣੇ ਚਿਤੂਨਾਮੇ ਸਿੱਖ ਨੂੰ ਬਹੁਤ ਵੱਡੇ ਵਿਦਵਾਨ ਬਣਾ ਕੇ ਪੰਡਤ ਨਾਲ ਦੇ ਹੰਕਾਰ ਨੂੰ ਜਿਹੜਾ ਸੀ ਉਹ ਤੋੜਿਆ ਧੰਨ ਗੁਰੂ ਹਰਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਦਾ ਮਹਾਨ ਉਪਦੇਸ਼ ਅੱਜ ਵੀ ਸਾਰਥਿਕ ਹੈ ਔਰ ਜੁਗਾਂ ਜੁਗਾਂ ਤੱਕ ਸਾਰਥਕ ਰਹਿਣਾ ਸਿੱਖਿਆ ਦਾਇਕ ਰਹਿਣਾ ਪ੍ਰੇਰਨਾ ਦਿੰਦੇ ਰਹਿਣਾ ਧੰਨ ਗੁਰੂ ਹਰਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਦਾ ਜੀਵਨ ਸਾਨੂੰ ਸਿਖਾਉਂਦਾ ਕਿ ਕਿਸ ਤਰ੍ਹਾਂ ਸੰਸਾਰ ਦੇ ਅੰਦਰ ਨਿਰਭੈਤਾ ਦੇ ਨਾਲ ਵਿਚਰਨਾ ਰੱਬੀ ਭੈ ਦੇ ਵਿੱਚ ਵਿਚਰਨਾ ਦੁਨੀਆ ਵੱਲੋਂ ਸੰਸਾਰ ਵੱਲੋਂ ਪਹਿਰਤ ਹੋਣਾ ਤੇ ਉਸ ਅਕਾਲ ਪੁਰਖ ਦੇ ਭੈ ਦੇ ਵਿੱਚ ਵਿਚਰਦਿਆਂ ਆਪਣਾ ਜੀਵਨ ਜਿਉਣਾ ਇਹ ਮਹਾਨ ਧੰਨ ਗੁਰੂ ਹਰਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਦਾ ਉਪਦੇਸ਼ ਹੈ ਧੰਨ ਗੁਰੂ ਹਰਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਜਿੱਥੇ ਆਪਣੇ ਮੁਖਾਰਬਿੰਦ ਤੋਂ ਸਿੱਖਾਂ ਸੇਵਕਾਂ ਨੂੰ ਮਹਾਨ ਉਪਦੇਸ਼ ਦਿਆ ਕਰਦੇ ਸਨ ਉਥੇ ਉਹਨਾਂ ਦੇ ਦੁੱਖ ਦਰਦ ਨੂੰ ਸਮਝਣਾ ਉਹਨਾਂ ਦੇ ਦੁੱਖਾਂ ਦਰਦਾਂ ਦੇ ਵਿੱਚ ਸਹਾਈ ਹੋਣਾ ਇਹਨਾਂ ਦਾ ਮੁੱਢਲ ਉਦੇਸ਼ ਸੀ
ਸ੍ਰੀ ਕੀਰਤਪੁਰ ਸਾਹਿਬ ਦੀ ਪਾਵਨ ਧਰਤੀ ਦੇ ਉੱਤੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਨੇ ਮਹਾਨ ਬਾਣੀ ਦਾ ਉਪਦੇਸ਼ ਦਿੱਤਾ ਸੇਵਾ ਸਿਮਰਨ ਦਾ ਉਪਦੇਸ਼ ਦਿੱਤਾ ਦਿੱਲੀ ਗਏ ਦਿੱਲੀ ਦੇ ਵਿੱਚ ਵੀ ਜਾ ਕੇ ਉਹਨਾਂ ਨੇ ਸਿੱਖ ਸੰਗਤਾਂ ਨੂੰ ਇੱਕ ਅਕਾਲ ਪੁਰਖ ਨਾਲ ਜੁੜਨ ਦੇ ਲਈ ਨਾਮ ਬਾਣੀ ਨਾਲ ਜੋੜਨ ਦੇ ਲਈ ਆਪਣੇ ਮੁਖਾਰਬਿੰਦ ਤੋਂ ਮਹਾਨ ਜਿਹੜੇ ਸੀ ਪੋਲ ਬੋਲੇ ਔਰ ਆਖਰ ਦਿੱਲੀ ਦੇ ਵਿੱਚ ਹੀ 1664 ਦੇ ਵਿੱਚ ਧੰਨ ਗੁਰੂ ਹਰਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਧੰਨ ਗੁਰੂ ਤੇਗ ਬਹਾਦਰ ਸਾਹਿਬ ਸੱਚੇ ਪਾਤਸ਼ਾਹ ਨੂੰ ਗੁਰਿਆਈ ਦੀ ਦਾਤ ਬਖਸ਼ਿਸ਼ ਕਰਕੇ ਜੋਤੀ ਜੋਤ ਸਮਾ ਗਏ ਐਸੇ ਮਹਾਨ ਸਤਿਗੁਰੂ ਧੰਨ ਗੁਰੂ ਹਰਕ੍ਰਿਸ਼ਨ ਸਾਹਿਬ ਸੱਚੇ ਪਾਤਸ਼ਾਹ ਜੀ ਦੇ ਅੱਜ ਪ੍ਰਕਾਸ਼ ਦਿਹਾੜੇ ਦੇ ਉੱਤੇ ਇੱਕ ਵਾਰੀ ਫਿਰ ਸਮੂਹ ਸੰਗਤ ਨੂੰ ਬਹੁਤ ਬਹੁਤ ਵਧਾਈ ਹੋਵੇ।

Comment here

Verified by MonsterInsights