ਕਪੂਰਥਲਾ ਸ਼ਹਿਰ ਦੇ ਕਈ ਮਹੱਲਿਆਂ ਵਿੱਚ ਡਾਇਰੀਆ ਨਾਮਕ ਬਿਮਾਰੀ ਫੈਲ ਗਈ ਹੈ! ਦੋ. ਮੌਤ ਵੀ ਹੋ ਗਿਆ ਹਨ ਜਿ ਸ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰਹਾਂ ਦੇ ਨਾਲ ਹਰਕਤ ਵਿੱਚ ਆ ਗਿਆ ਹੈ ਪਰ ਇਸ ਮੁੱਦੇ ਦੀ ਉੱਪਰ ਹੁਣ ਸਿਆਸਤ ਹੋਣੀ ਵੀ ਸ਼ੁਰੂ ਹੋ ਗਈ ਹੈ। ਸਥਾਨਿਕ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਇਸ ਪੂਰੇ ਮਸਲੇ ਦੇ ਉੱਪਰ ਨਗਰ ਨਿਗਮ ਕਮਿਸ਼ਨਰ ਨੂੰ ਦੋਸ਼ੀ ਠਹਿਰਾਇਆ ਹੈ ਉੱਥੇ ਹੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਮੌਜੂਦਾ ਸਰਕਾਰ ਅਤੇ ਨਗਰ ਨਿਗਮ ਤੇ ਕਾਬਜ ਧਿਰ ਦੇ ਉੱਪਰ ਪਲਟਵਾਰ ਕੀਤਾ ਗਿਆ। ਬੀਜੇਪੀ ਤੇ ਆਪ ਆਗੂਆਂ, ਆਪ ਨੇਤਾ ਅਤੇ ਸਾਬਕਾ ਅਕਾਲੀ ਨੇਤਾ ਵ ਸਮਾਜ ਸੇਵੀ ਵਲੋਂ ਕਾਂਗ੍ਰੇਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਉੱਪਰ ਪਲਟਵਾਰ ਕੀਤਾ ਹੈ !
ਰਾਣਾ ਗੁਰਜੀਤ ਨੇ ਨਗਰ ਨਿਗਮ ਕਮਿਸ਼ਨਰ ‘ਤੇ ਲਾਏ ਇ.ਲ.ਜ਼ਾ.ਮ ਕਿਹਾ- ਡਾਇਰੀਆ ਨਾਲ ਹੋਈਆਂ ਮੌਤਾਂ ਲਈ ਉਹ ਖੁਦ ਨੇ ਜ਼ਿੰਮੇਵਾਰ, ਕੀਤਾ ਜਾਵੇ Suspend
July 30, 20240

Related Articles
March 21, 20230
अमृतपाल की पत्नी भी हैं रडार पर, गुपचुप तरीके से की गई शादी की जांच शुरू!
वारिस पंजाब डे के मुखिया अमृतपाल सिंह पर राष्ट्रीय सुरक्षा कानून (NSA) लगाया गया है. कयास लगाए जा रहे हैं कि भगोड़ा अमृतपाल अपनी पत्नी किरणदीप कौर के पास जाना चाहता है। सूत्रों से मिली जानकारी के मुता
Read More
October 18, 20210
ਮੀਂਹ ਨੇ ਮਚਾਈ ਤਬਾਹੀ! ਉੱਤਰ ਤੋਂ ਦੱਖਣ ਭਾਰਤ ਤੱਕ ਕਹਿਰ, ਰੈੱਡ ਅਲਰਟ ਹੋਇਆ ਜਾਰੀ
ਦੇਸ਼ ਦੇ ਕਈ ਰਾਜਾਂ ਵਿੱਚ ਮੀਂਹ ਨੇ ਤਬਾਹੀ ਦਾ ਰੂਪ ਲਿਆ ਹੋਇਆ ਹੈ। ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਹੈ, ਜਦੋਂ ਕਿ ਦੱਖਣੀ ਭਾਰਤ ਵਿੱਚ ਮੀਂਹ ਤਬਾਹੀ ਮਚਾ ਰਿਹਾ ਹੈ। ਦਿੱਲੀ ਅਤੇ ਇਸਦੇ ਆਸਪਾਸ ਦੇ ਇਲਾਕਿਆਂ ਵਿੱਚ ਲ
Read More
November 23, 20210
Arvind Kejriwal Gets Dinner Invite At Punjab Auto Drivers’ Meet.
Come to me for anything, Arvind Kejriwal declared on Monday to a large group of auto and cab drivers in Ludhiana as he campaigned for the upcoming polls in Punjab- a state where his Aam Aadmi
Read More
Comment here