ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਐਕਸੀਡੈਂਟ ਦੌਰਾਨ ਮੌਤ ਹੋਣ ਦਾ ਸਮਾਂਚਾਰ ਪ੍ਰਾਪਤ ਹੋਇਆ ਇਕੱਤਰ ਕੀਤੀ ਜਾਣਕਾਰੀ ਮੁਤਾਬਕ ਮਲਕੀਤ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਕੁਝ ਸਮਾਂ ਪਹਿਲਾਂ ਘਰ ਬਾਰ ਵੇਚ ਕੇ ਰੋਜੀ ਰੋਟੀ ਕਮਾਉਣ ਅਤੇ ਚੰਗੇ ਦਿਨਾਂ ਦੀ ਆਸ ਵਿੱਚ ਅਮਰੀਕਾ ਗਿਆ ਸੀ ਪਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਬੀਤੇ ਮਲਕੀਤ ਸਿੰਘ ਪੁੱਤਰ ਸੁਲੱਖਣ ਸਿੰਘ ਇਕ ਰੋਡ ਐਕਸੀਡੈਂਟ ਵਿੱਚ ਦਰਦਨਾਕ ਮੌਤ ਹੋ ਗਈ ਖਬਰ ਸੁਣਦਿਆਂ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ ਮਲਕੀਤ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਬਜ਼ੁਰਗ ਮਾਤਾ ਪਿਤਾ ਛੱਡ ਗਿਆ ਹੈ ਮਲਕੀਤ ਸਿੰਘ ਪੂਰੇ ਪਰਿਵਾਰ ਇਕੋ ਇੱਕ ਸਹਾਰਾ ਸੀ ਬਜ਼ੁਰਗ ਮਾਤਾ ਪਿਤਾ ਨੇ ਐਨ ਆਰ ਆਈ ਭਰਾਵਾਂ ਅਤੇ ਐਨ ਜੀ ਓ ਸੰਸਥਾਵਾਂ ਨੂੰ ਮਦਦ ਦੀ ਗੁਹਾਰ ਲਗਾਈ ਹੈ ਕਿ ਪਰਿਵਾਰ ਦੀ ਮਦਦ ਕੀਤੀ ਜਾਵੇ
31 ਸਾਲਾਂ ਪੰਜਾਬੀ ਘਰ ਬਾਰ ਤੇ ਜਮੀਨ ਵੇਚ ਕੇ ਗਿਆ ਸੀ ਅਮਰੀਕਾ, ਐਕਸੀਡੈਂਟ ਦੌਰਾਨ ਹੋਈ ਮੌ/ਤ |
July 30, 20240
Related Articles
November 20, 20220
चीनी लड़कों की उइगर मुस्लिम लड़कियों से जबरन शादी! अवज्ञा के लिए माता-पिता को जेल
शिनजियांग प्रांत में उईघुर मुस्लिम विरोध को दबाने में चीन ने एक प्रमुख भूमिका निभाई है, वहां उईघुर मुस्लिम आबादी की पहचान को नष्ट करने के लिए उईघुर लड़कियों को चीनी युवकों से जबरन शादी कर दी जाती है।
Read More
June 3, 20210
Odisha Teen Takes Us Back To History Of Bicycles With 3,653 Matchsticks
World Bicycle Day 2021: Do you know what a penny-farthing bicycle is? A teenager in Odisha took us back to the history of bicycles with matchsticks to tell us what it is.
On World Bicycle Day, a te
Read More
July 26, 20210
ਕਾਂਗਰਸ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਰਚ ਰਹੀ ਹੈ ਡਰਾਮਾ : ਅਸ਼ਵਨੀ ਸ਼ਰਮਾ
ਪੰਜਾਬ ਭਾਜਪਾ ਵੱਲੋਂ ਅੱਜ ਲੁਧਿਆਣਾ ‘ਚ ਵਰਕਿੰਗ ਕਮੇਟੀ ਦੀ ਇਕ ਬੈਠਕ ਹੋਈ ਜਿਸ ਦੀ ਪ੍ਰਧਾਨਗੀ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਕੀਤੀ ਗਈ ਇਸ ਦੌਰਾਨ ਅਸ਼ਵਨੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜ
Read More
Comment here