ਬੀਕੇਯੂ ਏਕਤਾ ਭਟੇੜੀ ਕਲਾ ਦੇ ਪ੍ਰਧਾਨ ਕਿਸਾਨ ਆਗੂ ਗੁਰਧਿਆਨ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਫਤਰ ਦੇ ਬਾਹਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉੱਤੇ ਤਸ਼ੱਦਦ ਕਰਨ ਵਾਲੇ ਅਫਸਰਾਂ ਨੂੰ ਮੈਡਲ ਦੇ ਕੇ ਸਨਮਾਨਿਤ ਕਰਨ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹਰਿਆਣਾ ਸਰਕਾਰ ਦਾ ਪੁਤਲਾ ਫੂਕਿਆ |
ਪਟਿਆਲਾ ਦੇ ਡੀਸੀ ਦਫ਼ਤਰ ਅੱਗੇ ਕਿਸਾਨ ਆਗੂਆਂ ਨੇ ਲਾਇਆ ਧਰਨਾ ਕਿਸਾਨਾਂ ‘ਤੇ ਤਸ਼ੱਦਤ ਕਰਨ ਵਾਲਿਆਂ ਨੂੰ ਮੈਡਲ ਦੇ ਕੇ ਕੀਤਾ ਸਨਮਾਨਿਤ -BKU ਪ੍ਰਧਾਨ
Related tags :
Comment here