.ਪੰਜਾਬ ਸਰਕਾਰ ਨੇ ਬਟਾਲਾ ਵਾਸੀਆਂ ਨੂੰ ਦਿੱਤਾ ਵੱਡਾ ਤੋਹਫ਼ਾ,,,11 ਕਰੋੜ ਦੀ ਲਾਗਤ ਨਾਲ ਧਰਮਪੁਰਾ ਕਾਲੋਨੀ ਵਿੱਚ ਸਰਕਾਰੀ ਕੰਨਿਆ ਸੀਨੀਅਰ ਸਕੇਂਡਰੀ ਸਕੂਲ ਵਿਖੇ ਸਕੂਲ ਆਫ ਐਮੀਨੇਸ ਦੀ ਨਵੀਂ ਇਮਾਰਤ ਬਣੇਗੀ ਜਿਸਦਾ ਨੀਂਹ ਪੱਥਰ ਐਮ ਐਲ ਏ ਬਟਾਲਾ ਅਮਨ ਸ਼ੈਰ ਸਿੰਘ ਸ਼ੈਰੀ ਕਲਸੀ ਵਲੋਂ ਰਖਿਆ ਗਿਆ ਇਸ ਮੌਕੇ ਐਮ ਐਲ ਏ ਨੇ ਕਿਹਾ ਕਿ ਇਸ ਸਕੂਲ ਨਾਲ ਬਟਾਲਾ ਅਤੇ ਆਸ ਪਾਸ ਦੇ ਇਲਾਕੇ ਦੇ ਬੱਚਿਆਂ ਨੂੰ ਸਿੱਖਿਆ ਵਿੱਚ ਨਵੀਆਂ ਸਹੂਲਤਾਂ ਵੀ ਮਿਲਣਗੀਆਂ ਇੰਸ ਮੌਕੇ ਸਕੂਲ ਨੂੰ ਦਿਤੀ ਗਈ ਦੂਸਰੀ ਨਵੀ ਬੱਸ ਨੂੰ ਵੀ ਹਰੀਂ ਝੰਡੀ ਦਿਤੀ ਗਈ ਨਾਲ ਹੀ ਐਮ ਐਲ ਏ ਨੇ ਕਿਹਾ ਕਿ ਬਟਾਲਾ ਹਲ਼ਕੇ ਵਾਸਤੇ ਆਉਣ ਵਾਲੇ ਸਮੇਂ ਵਿਚ ਕਰੋੜਾਂ ਦੇ ਵਿਕਾਸ ਕਾਰਜ ਲਿਆਂਦੇ ਜਾ ਰਹੇ ਹਨ ਨਾਲ ਹੀ ਉਹਨਾਂ ਵਿਰੋਧੀਆਂ ਨੂੰ ਤੰਜ ਕਸਦੇ ਕਿਹਾ ਕਿ ਹੁਣ ਇਹਨਾਂ ਵਿਕਾਸ ਕਾਰਜਾਂ ਨੂੰ ਲੈਕੇ ਵੀ ਬੋਲਣ ਇਸ ਮੌਕੇ ਐਮ ਐਲ ਏ ਨੇ ਡੇਰਾ ਬਾਬਾ ਨਾਨਕ ਦੀ ਜਿਮਨੀ ਚੋਣ ਨੂੰ ਲੈਕੇ ਕਿਹਾ ਕਿ ਉਥੇ ਵਧੀਆ ਮਾਹੌਲ ਹੈ ਅਤੇ ਵਧੀਆ ਤਰੀਕੇ ਨਾਲ ਜਿਮਨੀ ਚੋਣ ਜਿੱਤੀ ਜਾਵੇਗੀ ਅਤੇ ਸਤੰਬਰ ਅਕਤੂਬਰ ਦੇ ਨਜ਼ਦੀਕ ਹੋ ਸਕਦਾ ਇਹ ਚੋਣ ਕਰਵਾਈ ਜਾਵੇ ਇਸ ਮੌਕੇ ਸਕੂਲ ਪ੍ਰਿੰਸੀਪਲ ਦਾ ਕਹਿਣਾ ਸੀ ਕੇ ਇਸ ਸਕੂਲ ਵਿਚ ਸਕੂਲ ਆਫ ਐਮੀਨੇਸ ਸ਼ੁਰੂ ਹੋਣ ਨਾਲ ਸਕੂਲ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦਾ ਸਿਖਿਆ ਦਾ ਮਿਆਰ ਹੋਰ ਉੱਚਾ ਜਾਵੇਗਾ ਨਾਲ ਹੀ ਓਹਨਾਂ ਕਿਹਾ ਕੇ ਸਰਕਾਰ ਵਲੋਂ ਸਿੱਖਿਆ ਨੂੰ ਲੈਕੇ ਹਰ ਇਕ ਸਹੂਲਤ ਵਧੀਆ ਤਰੀਕੇ ਨਾਲ ਮੁਹਈਆ ਕਰਵਾਈ ਜਾ ਰਹੀ ਹੈ
ਬਟਾਲਾ ਵਾਸੀਆਂ ਨੂੰ ਪੰਜਾਬ ਸਰਕਾਰ ਵੱਲੋਂ ਵੱਡਾ ਤੋਹਫ਼ਾ 11 ਕਰੋੜ ਦੀ ਲਾਗਤ ਨਾਲ ਬਣੇਗੀ ਸਕੂਲ ਆਫ਼ ਐਮੀਨੈਂਸ ਦੀ ਇਮਾਰਤ , MLA ਸ਼ੈਰੀ ਕਲਸੀ ਨੇ ਰੱਖਿਆ ਨੀਂਹ ਪੱਥਰ
August 3, 20240
Related Articles
July 2, 20210
ਸ਼ਹੀਦਾਂ ਨੂੰ ਸਨਮਾਨ! ਪੰਜਾਬ ਦੇ 17 ਸਰਕਾਰੀ ਸਕੂਲਾਂ ਨੂੰ ਦਿੱਤੇ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਦੇ ਨਾਂ
ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਬਣਦਾ ਸਨਮਾਨ ਦੇਣ ਲਈ ਸੰਗਰੂਰ, ਜਲੰਧਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਐਸ.ਬੀ.ਐਸ. ਨਗਰ, ਤਰਨਤਾਰਨ, ਅੰਮ੍ਰਿਤਸਰ, ਐਸ.ਏ.ਐਸ ਨਗਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ 17 ਸਰਕਾਰੀ ਸਕੂਲਾਂ ਦਾ ਨਾਂ ਉਨ੍
Read More
September 10, 20210
ਸਰਕਾਰੀ ਬੱਸਾਂ ਦਾ ਚੱਕਾ ਜਾਮ : ਮੰਗਲਵਾਰ ਨੂੰ ਖੁਦ ਕੈਪਟਨ ਕਰਨਗੇ ਮੀਟਿੰਗ, ਠੇਕਾ ਮੁਲਾਜ਼ਮਾਂ ਨੇ ਦਿੱਤੀ ਹਾਈਵੇ ਜਾਮ ਕਰਨ ਦੀ ਚਿਤਾਵਨੀ
ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਨਾਲ ਹੁਣ ਕੈਪਟਨ ਅਮਰਿੰਦਰ ਸਿੰਘ ਖੁਦ ਮੀਟਿੰਗ ਕਰਨਗੇ। ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕਰਨ ਲਈ ਸਿਸਵਾਂ ਗਏ ਮੁਲਾਜ਼ਮਾਂ ਨੂੰ ਇਹ ਭਰੋਸਾ ਦਿੱਤਾ ਗਿਆ ਹੈ। ਮੰਗਲਵਾਰ ਨੂੰ ਹੋਣ ਵਾਲੀ ਇਸ ਬੈਠਕ ਵ
Read More
July 30, 20240
ਆਹ ਦੇਖੋ ਤੇਜ਼ ਰਫ਼ਤਾਰ ਦਾ ਕਹਿਰ , ਲੜਕੀ ਚਲਾ ਰਹੀ ਸੀ ਗੱਡੀ 4 ਗੱਡੀਆਂ ਨੂੰ ਲਿਆ ਚਪੇਟ ‘ਚ ,ਦੇਖੋ ਮੌਕੇ ਤੇ ਕੀ ਬਣੇ ਹਾਲਾਤ |
ਅੰਮ੍ਰਿਤਸਰ ਦੇ ਕੋਰਟ ਰੋਡ ਤੇ ਗੱਡੀ ਨਾਲ ਗੱਡੀਆਂ ਟਕਰਾਉਣ ਦਾ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਇੱਕ ਲੜਕੀ ਜੋ ਕਿ ਗੱਡੀ ਚਲਾ ਰਹੀ ਸੀ ਉਸ ਕੋਲੋਂ ਅਚਾਨਕ ਰੇਸ ਜਿਆਦਾ ਦਿੱਤੀ ਗਈ ਜਿਸਦੇ ਚਲਦੇ ਅੱਗੇ ਜਾ ਰਹੀਆਂ ਗੱਡੀਆਂ ਵਿੱਚ ਗੱਡੀ ਟਕ
Read More
Comment here