ਹਲਕਾ ਦੀਨਾਨਗਰ ‘ਚ ਪੈਂਦੇ ਪਿੰਡ ਜੋਗਰ ਨੇੜੇ ਅਚਾਨਕ ਨੋਮਣੀ ਡਰੇਨ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪਾਣੀ ਪੀ ਰਹੀਆਂ ਗੁਜ਼ਰ ਭਾਈਚਾਰੇ ਦੀਆਂ ਚਾਰ ਮੱਝਾਂ ਰੁੜਣ ਕਾਰਨ ਜੋ ਪੁਲ ਹੇਠਾਂ ਫਸ ਕੇ ਚਾਰਾ ਮੱਝਾਂ ਦੀ ਹੀ ਮੌਤ ਹੋ ਗਈ ਹੈ । ਜਿਥੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁੱਜਰ ਫਿਰੋਜ ਅਲੀ ਨੇ ਦੱਸਿਆ ਕਿ ਅਸੀਂ ਹਰ ਰੋਜ਼ ਦੀ ਤਰ੍ਹਾਂ ਅੱਜ ਮੱਝਾਂ ਨੂੰ ਪਾਣੀ ਪਿਆ ਰਹੇ ਸੀ ਤੇ ਅਚਾਨਕ ਪਾਣੀ ਤੇਜ ਹੋਣ ਕਾਰਨ ਪਾਣੀ ਦਾ ਪੱਧਰ ਵਧਣ ਕਾਰਨ ਚਾਰ ਮੱਝਾਂ ਨੋਮਣੀ ਵਿੱਚ ਡਿੱਗ ਗਈਆਂ ਜੋ ਪਾਣੀ ਦੇ ਪ੍ਰਭਾਵ ਹੇਠ ਆਉਣ ਕਾਰਨ ਬਣ ਰਹੇ ਪਿੰਡ ਜੋਗਰ ਤੋਂ ਸਾਂਦਰ ਪੁੱਲ ਦੇ ਵਿੱਚ ਫਸ ਗਈਆਂ ਜਿਸ ਕਾਰਨ ਉਨਾਂ ਦੀ ਮੌਤ ਹੋ ਗਈ ਹੈ ਜਿਸ ਕਾਰਨ ਸਾਡਾ ਕਰੀਬ 3 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ ਜਿਥੇ ਪੀੜਤ ਕਿਸਾਨ ਨੇ ਪ੍ਰਸ਼ਾਸਨ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ
ਪੰਜਾਬ ‘ਚ ਪਾਣੀ ਦਾ ਕਹਿਰ , ਡਰੇਨ ‘ਚ ਪਾਣੀ ਦਾ ਪੱਧਰ ਵਧਣ ਕਾਰਨ ਰੁੜ੍ਹੀਆਂ ਮੱਝਾਂ ਮੌਕੇ ‘ਤੇ ਮਚ ਗਈ ਹਾ.ਹਾ.ਕਾ.ਰ !
August 3, 20240
Related Articles
January 19, 20210
ਸੁਪਰੀਮ ਕੋਰਟ, ਮੋਦੀ ਸਰਕਾਰ ਅਤੇ ਦਿੱਲੀ ਪੁਲਿਸ ਨਾਲ ਕੋਈ ਸਮਝੌਤਾ ਨਹੀਂ : 26 ਜਨਵਰੀ ਨੂੰ ਹੋ ਕੇ ਰਹੇਗੀ ਟਰੈਕਟਰ ਪਰੇਡ
ਕਿਸਾਨਾਂ ਦੀ ਦਿੱਲੀ 'ਚ 26 ਜਨਵਰੀ ਦੀ ਪਰੇਡ ਨੂੰ ਰੱਦ ਕਰਨ ਸਬੰਧੀ ਦਿੱਲੀ ਪੁਲਿਸ ਨੂੰ ਸੁਪਰੀਮ ਕੋਰਟ ਨੇ ਕੋਰੀ ਨਾਂ ਕਰ ਦਿੱਤੀ ਹੈ ਅਤੇ ਦਿੱਲੀ ਪੁਲਿਸ ਨੂੰ ਕ਼ਾਨੂਨ ਅਨੁਸਾਰ ਕਾਰਵਾਈ ਕਰਨ ਯਾ ਨਾ ਕਰਨ ਦੀ ਗੱਲ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਦਿੱ
Read More
August 7, 20210
ਬਜਰੰਗ ਪੁਨੀਆ ਨੇ ਭਾਰਤ ਦੀ ਝੋਲੀ ਪਾਇਆ ਇੱਕ ਹੋਰ ਮੈਡਲ, ਕਜ਼ਾਕਿਸਤਾਨ ਦੇ ਪਹਿਲਵਾਨ ਨੂੰ 8-0 ਨਾਲ ਹਰਾ ਜਿੱਤਿਆ ਕਾਂਸੀ ਦਾ ਤਗਮਾ
ਟੋਕੀਓ ਓਲੰਪਿਕਸ ਦਾ ਅੱਜ 16 ਵਾਂ ਦਿਨ ਹੈ। ਇਸ ਸਮੇਂ ਓਲੰਪਿਕਸ ਤੋਂ ਭਾਰਤ ਦੇ ਲਈ ਇੱਕ ਵੱਡੀ ਖੁਸ਼ਖਬਰੀ ਆਈ ਹੈ, ਦਰਅਸਲ ਭਾਰਤ ਦੇ ਸਟਾਰ ਪਹਿਲਵਾਨ ਬਜਰੰਗ ਪੁਨੀਆ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ।
ਇਸ ਦੇ ਨਾਲ ਹੀ ਭਾਰਤ ਦੇ ਖਾਤੇ ਵਿੱਚ ਇੱਕ ਹੋਰ
Read More
September 3, 20210
ਮੋਹਾਲੀ ਨੇ ਰਚਿਆ ਇਤਿਹਾਸ, 103.66 ਫੀਸਦੀ ਆਬਾਦੀ ਨੇ ਲਗਵਾਇਆ ਕੋਵਿਡ ਦਾ ਪਹਿਲਾ ਟੀਕਾ
ਜ਼ਿਲਾ ਮੋਹਾਲੀ ਨੇ ਅੱਜ ਆਪਣੀ ਕੁੱਲ ਬਾਲਗ ਆਬਾਦੀ ਤੋਂ ਵੱਧ 26 ਹਜ਼ਾਰ ਹੋਰ ਲੋਕਾਂ ਨੂੰ ਕੋਵਿਡ -19 ਟੀਕੇ ਦੀ ਪਹਿਲੀ ਖੁਰਾਕ ਲਗਾ ਕੇ ਇਤਿਹਾਸ ਰਚ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ 2011 ਦੀ
Read More
Comment here