ਗੁਰਦਾਸਪੁਰ ਦੇ ਕਸਬਾ ਧਿਆਨਪੁਰ ‘ਚ ਸਬਜ਼ੀ ਵਾਲੀ ਦੁਕਾਨ ਨੂੰ ਲੱਗੀ ਅੱਗ ਕਰੀਬ ਡੇਢ ਤੋਂ ਦੋ ਲੱਖ ਦਾ ਨੁਕਸਾਨ ਹੋਣ ਦਾ ਮਾਮਲਾ ਸਾਮਣੇ ਆਇਆ ਹੈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਮੰਗਲ ਸਿੰਘ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਬੀਤੀ ਰਾਤ ਆਪਣੀ ਦੁਕਾਨ ਦਾ ਸਮਾਨ ਸਾਂਭ ਸੰਭਾਲ ਕੇ ਘਰ ਚਲੇ ਗਏ ਸਨ ਤੇ ਜਦੋਂ ਉਹ ਸਵੇਰੇ ਆਪਣੀ ਦੁਕਾਨ ਤੇ ਪਹੁੰਚੇ ਤਾਂ ਉਨ੍ਹਾਂ ਦੀ ਦੁਕਾਨ ਦਾ ਸਮਾਨ ਪੂਰੀ ਸੜ ਚੁੱਕਾ ਸੀ ਤੇ ਕਰੀਬ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ,ਇਸ ਮੌਕੇ ਦੁਕਾਨਦਾਰ ਨੇ ਇਹ ਸ਼ੱਕ ਜਾਹਿਰ ਕੀਤਾ ਕੀ ਕੁਝ ਅਣਪਛਾਤੇ ਲੋਕਾਂ ਵਲੋ ਉਸ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਉਧਰ ਉਸ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਦੋਸ਼ੀਆਂ ਨੂੰ ਕਾਬੂ ਕਰਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ।ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਧਿਆਨਪੁਰ ਵਿੱਚ ਪੁਲਿਸ ਦਾ ਨਾਕਾ ਪੱਕੇ ਤੌਰ ਤੇ ਲਾਇਆ ਜਾਵੇਂ ਤਾਂ ਜੋ ਇਹੋ ਜਿਹੀਆਂ ਘਟਨਾਵਾਂ ਤੇ ਕਾਬੂ ਪਾਇਆ ਜਾ ਸਕੇ ।
ਸਬਜ਼ੀ ਵਾਲੀ ਦੁਕਾਨ ਨੂੰ ਲੱ.ਗੀ ਅੱਗ , ਸਾਰਾ ਸਮਾਨ ਬਣਿਆ ਸਵਾਹ “ਮੇਰੀ ਦੁਕਾਨ ਨੂੰ ਜਾਣ ਬੁੱਝ ਕੇ ਅੱਗ ਲਾਈ ਹੈ – ਦੁਕਾਨਦਾਰ “
August 5, 20240
Related Articles
September 28, 20230
कांग्रेस MLA सुखपाल खैरा हुए गिरफ्तार।
ड्रग्स तस्करी मामले पर बड़ी कार्रवाई करते हुए आज (गुरुवार को) पंजाब पुलिस ने कांग्रेस विधायक सुखपाल खैरा को गिरफ्तार किया. सुबह-सुबह पुलिस ने सुखपाल खैरा के चंडीगढ़ वाले घर में रेड की और खैरा को गिरफ्
Read More
June 22, 20240
ਹਿਮਾਚਲ ਚ ਸੈਰ ਸਪਾਟੇ ਦੇ ਲਈ ਜਾ ਰਹੇ ਪੰਜਾਬੀਆਂ ਤੇ ਲਗਾਤਾਰ ਕੀਤੇ ਜਾ ਰਹੇ ਹਮਲੇ ਸਰਕਾਰ ਦੇ ਆਦੇਸ਼ਾਂ ਦੇ ਬਾਵਜੂਦ ਲਗਾਤਾਰ ਪੰਜਾਬੀਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ ||
ਹਿਮਾਚਲ 'ਚ ਸੈਰ ਸਪਾਟੇ ਲਈ ਜਾ ਰਹੇ ਪੰਜਾਬੀਆਂ ਤੇ ਉੱਥੋਂ ਦੇ ਸ਼ਰਾਰਤੀ ਲੋਕਾਂ ਵਲੋਂ ਕੀਤੇ ਜਾ ਹਮਲਿਆਂ ਦੀਆਂ ਘਟਨਾਵਾਂ ਦਿਨੋ- ਦਿਨ ਵੱਧ ਰਹੀਆਂ ਹਨ। ਜਾਣਕਾਰੀ ਮੁਤਾਬਿਕ ਬੀਤੇ ਦਿਨੀਂ ਫਿਲੌਰ ਤੋਂ ਮਣੀਕਰਨ ਸਾਹਿਬ ਗਏ ਕੌਂਸਲਰ ਪਤੀ ਲਖਵਿੰਦਰ ਲੱਖੂ ਤ
Read More
October 1, 20210
400 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਹਿਲੀ ਦੋ ਰੋਜ਼ਾ ਸਿੱਖ ਇਤਿਹਾਸ ਕੌਮਾਂਤਰੀ ਕਾਨਫਰੰਸ ਹੋਵੇਗੀ ਭਲਕੇ
ਗੁਰੂ ਤੇਗ ਬਹਾਦੁਰ ਜੀ ਦੇ 400 ਸਾਲਾ ਪ੍ਰਕਾਸ਼ ਨੂੰ ਸਮਰਪਿਤ ਦੋ ਰੋਜ਼ਾ ‘ਸਿੱਖ ਇਤਿਹਾਸ ਅੰਤਰਰਾਸ਼ਟਰੀ ਕਾਨਫਰੰਸ’ ਭਲਕੇ 2 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕਰਵਾਈ ਜਾ ਰਹੀ ਹੈ। ਸਿੱਖ ਇਤਿਹਾਸ ਦੇ ਵਿਦਿਆਰਥੀਆਂ ਅਤੇ ਇਤਿਹਾਸਕ
Read More
Comment here