ਪਤੰਗਬਾਜ਼ੀ ਦੇ ਸੀਜ਼ਨ ਨੂੰ ਦੇਖਦੇ ਹੋਏ ਅੰਮ੍ਰਿਤਸਰ ਪੁਲਿਸ ਸਖਤ ਨਜ਼ਰ ਆ ਰਹੀ ਹੈ ਅੰਮ੍ਰਿਤਸਰ ਦੇ ਡੀ ਸੀ ਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਤਾੜਨਾ ਕੀਤੀ ਹੈ ਉਹਨਾਂ ਕਿਹਾ ਕੀ ਆਪ ਸਭ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਚਾਈਨਾ ਡੋਰ ਦੀ ਵਰਤੋਂ ਨਾਂ ਕਰੋ, ਇਹ ਗੈਰ-ਕਾਨੂੰਨੀ ਹੈ ਅਤੇ ਇਸ ਨਾਲ ਪੰਛੀਆਂ ਅਤੇ ਟੂ-ਵੀਲਰਸ ਚਾਲਕਾਂ ਨੂੰ ਖਤਰਾ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਦੀ ਵਰਤੋਂ, ਸਟੋਰ ਜਾਂ ਵੇਚਣ ਵਾਲਿਆਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਏਗੀ।
ਪਤੰਗਬਾਜੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਖਤ ਨਜ਼ਰ ਆਇਆ ਪੁਲਿਸ ਪ੍ਰਸ਼ਾਸਨ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਤੇ ਹੋਵੇਗੀ ਸਖਤ ਕਾਨੂੰਨੀ ਕਾਰਵਾਈ |

Related tags :
Comment here