ਪਤੰਗਬਾਜ਼ੀ ਦੇ ਸੀਜ਼ਨ ਨੂੰ ਦੇਖਦੇ ਹੋਏ ਅੰਮ੍ਰਿਤਸਰ ਪੁਲਿਸ ਸਖਤ ਨਜ਼ਰ ਆ ਰਹੀ ਹੈ ਅੰਮ੍ਰਿਤਸਰ ਦੇ ਡੀ ਸੀ ਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਚਾਈਨਾ ਡੋਰ ਵੇਚਣ ਵਾਲਿਆਂ ਨੂੰ ਤਾੜਨਾ ਕੀਤੀ ਹੈ ਉਹਨਾਂ ਕਿਹਾ ਕੀ ਆਪ ਸਭ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਚਾਈਨਾ ਡੋਰ ਦੀ ਵਰਤੋਂ ਨਾਂ ਕਰੋ, ਇਹ ਗੈਰ-ਕਾਨੂੰਨੀ ਹੈ ਅਤੇ ਇਸ ਨਾਲ ਪੰਛੀਆਂ ਅਤੇ ਟੂ-ਵੀਲਰਸ ਚਾਲਕਾਂ ਨੂੰ ਖਤਰਾ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਦੀ ਵਰਤੋਂ, ਸਟੋਰ ਜਾਂ ਵੇਚਣ ਵਾਲਿਆਂ ‘ਤੇ ਕਾਨੂੰਨੀ ਕਾਰਵਾਈ ਕੀਤੀ ਜਾਏਗੀ।
ਪਤੰਗਬਾਜੀ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਖਤ ਨਜ਼ਰ ਆਇਆ ਪੁਲਿਸ ਪ੍ਰਸ਼ਾਸਨ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਤੇ ਹੋਵੇਗੀ ਸਖਤ ਕਾਨੂੰਨੀ ਕਾਰਵਾਈ |
August 6, 20240
Related Articles
March 10, 20220
‘ਆਪ’ ਦੀ ਜਿੱਤ ‘ਤੇ ਬੋਲੇ ਰਾਘਵ ਚੱਢਾ- ‘2032 ਤੱਕ ਭਗਵੰਤ ਮਾਨ ਹੀ ਸੰਭਾਲਣਗੇ ਪੰਜਾਬ ਦੀ ਵਾਗਡੋਰ’
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਹੂੰਝਾਫ਼ੇਰ ਜਿੱਤ ਹਾਸਲ ਕਰਦੀ ਹੈ। ਸੂਬੇ ਵਿੱਚ ਹੁਣ ‘ਆਪ’ ਦੀ ਸਰਕਾਰ ਬਣਨ ਜਾ ਰਹੀ ਹੈ। ਪਾਰਟੀ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਪਾਰਟੀ ਨੂੰ ਮਿਲੀ ਇਸ ਵੱਡੀ ਜਿੱਤ ‘ਤੇ ਕਿਹਾ ਕਿ ਇਹ ਕਿਸੇ ਚਮਤ
Read More
September 10, 20210
ਤਿਉਹਾਰਾਂ ਦੇ ਸੀਜ਼ਨ ਅਤੇ ਕੋਰੋਨਾ ਦੇ ਮੱਦੇਨਜ਼ਰ PM ਮੋਦੀ ਨੇ ਕੀਤੀ ਉੱਚ ਪੱਧਰੀ ਮੀਟਿੰਗ
ਦੇਸ਼ ‘ਚ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਵਿੱਚ ਕੋਰੋਨਾ ਦੀ ਸਥਿਤੀ ਅਤੇ ਟੀਕਾਕਰਨ ਮੁਹਿੰਮ ਬਾਰੇ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਹੈ।
pm modi chairing a high lev
Read More
August 13, 20240
ਹਰ ਘਰ ਤਿਰੰਗਾ” ਅਭਿਆਨ ਤਹਿਤ ਰਾਸ਼ਟਰਪਤੀ ਭਾਵਨਾ ਜਗਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼ ਭਾਜਪਾ ਦੇ ਆਲਾ ਨੇਤਾਵਾਂ ਨੇ ਭਾਜਪਾ ਆਗੂਆਂ ਦੀ ਅਗਵਾਈ ਹੇਠ ਕੱਢਿਆ ਗਿਆ ਕੈਂਡਲ ਮਾਰਚ |
ਅੰਮ੍ਰਿਤਸਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕਾਂ ਵਿੱਚ ਦੇਸ਼ ਪ੍ਰਤੀ ਰਾਸ਼ਟਰੀ ਭਾਵਨਾ ਨੂੰ ਹੋਰ ਜਗਾਉਣ ਲਈ ਸ਼ੁਰੂ ਕੀਤੇ ਗਏ ‘ਹਰ ਘਰ ਤਿਰੰਗਾ ਅਭਿਆਨ’ ਤਹਿਤ ਕੇਂਦਰੀ ਲੀਡਰਸ਼ਿਪ ਵੱਲੋਂ 15 ਅਗਸਤ ਨੂੰ ਦੇਸ਼ ਦੇ ਅਜ਼ਾਦੀ ਦਿਵਸ ਮੌਕੇ ਦੇਸ਼ ਭ
Read More
Comment here