CM ਭਗਵੰਤ ਮਾਨ ਦੇ ਨਾਨਕੇ ਘਰ ਹੋਈ ਚੋਰੀ, ਲੱਖਾਂ ਰੁਪਏ ਦਾ ਸੋਨ ਲੈ ਕੇ ਹੋਏ ਫਰਾਰ, ਕੇਜਰੀਵਾਲ ਦੀ ਭੂਆ ਦੇ ਘਰ ਵੀ ਹੋਈ ਸੀ ਚੋਰੀ ਚੋਰਾਂ ਦੇ ਹੌਸਲੇ ਬੁਲੰਦ! CM ਮਾਨ ਦੇ ਰਿਸ਼ਤੇਦਾਰਾਂ ਦੇ ਘਰ ਵੱਡੀ ਚੋਰੀ, 20 ਤੋਲੇ ਦੇ ਕਰੀਬ ਸੋਨਾ ਤੇ ਲੱਖ ਰੁਪਏ ਦੀ ਨਗਦੀ ਲੈ ਕੇ ਰਫੂ ਚੱਕਰ |
ਸੀਐਮ ਭਗਵੰਤ ਮਾਨ ਦੇ ਨਾਨਕੇ ਘਰ ਹੋਏ ਚੋਰੀ, 17 ਤੋਲੇ ਸੋਨਾ ਅਤੇ ਲੱਖਾਂ ਰੁਪਏ ਦੀ ਨਕਦੀ ਲੈ ਕੇ ਚੋਰ ਹੋਏ ਫਰਾਰ |
