ਸ਼ਾਹੀ ਸ਼ਹਿਰ ਪਟਿਆਲਾ ਦੇ ਵਿੱਚ ਮਹਿਜ਼ ਇੱਕ ਘੰਟੇ ਦੀ ਬਰਸਾਤ ਨੇ ਨਗਰ ਨਿਗਮ ਦੀ ਖੋਲੀ ਪੋਲ |ਬਰਸਾਤੀ ਪਾਛਣੀ ਸ਼ਹਿਰ ਦੇ ਵਿੱਚ ਜਮਾ ਹੋਣ ਕਰਕੇ ਰਾਹਗੀਰਾਂ ਨੂੰ ਕਰਨਾ ਪੈ ਰਿਹਾ ਹੈ ਬਹੁਤ ਹੀ ਮੁਸ਼ਕਿਲਾਂ ਦਾ ਸਾਹਮਣਾ|ਕਈ ਲੋਕਾਂ ਦੀਆਂ ਗੱਡੀਆਂ ਹੋਈਆਂ ਖਰਾਬ ਨਗਰ ਨਿਗਮ ਪ੍ਰਸ਼ਾਸਨ ਤੇ ਕਿਤੇ ਸ਼ਬਦੀ ਤਿਖੇ ਹਮਲੇ| ਰਾਹਗੀਰਾਂ ਨੇ ਕਿਹਾ ਕਿ ਅਸੀਂ ਪ੍ਰਸ਼ਾਸਨ ਨੂੰ ਟੈਕਸ ਪੂਰਾ ਦਿੰਦੇ ਹਾਂ ਪਰ ਸਾਨੂੰ ਸੁਵਿਧਾਵਾਂ ਤੋਂ ਰੱਖਿਆ ਗਿਆ ਵਾਂਝਾ| ਜੇਕਰ ਨਗਰ ਨਿਗਮ ਦੇ ਅਧਿਕਾਰੀ ਸਮੇਂ ਸਿਰ ਸੀਵਰੇਜ ਦੀ ਸਫਾਈ ਕਰਵਾਉਂਦੇ ਤਾਂ ਸ਼ਾਇਦ ਸ਼ਾਹੀ ਸ਼ਹਿਰ ਪਟਿਆਲੇ ਦਾ ਇਸ ਤਰ੍ਹਾਂ ਦਾ ਮੰਦਾ ਹਾਲ ਨਾ ਦੇਖਣ ਨੂੰ ਮਿਲਦਾ
ਜਨਤਾ ਵੱਲੋਂ ਪ੍ਰਸ਼ਾਸਨ ਨੂੰ ਟੈਕਸ ਪੂਰਾ ਦਿੱਤਾ ਜਾਂਦਾ ਹੈ ਪਰ ਫਿਰ ਵੀ ਆਮ ਜਨਤਾ ਨੂੰ ਰੱਖਿਆ ਜਾਂਦਾ ਹੈ ਸੁਵਿਧਾਵਾਂ ਤੋਂ ਵਾਂਝਾ |
August 12, 20240
Related tags :
#TaxPayersNeglected #PublicFundsMisused #AdminResponsibility
Related Articles
November 4, 20210
ਕੇਂਦਰੀ ਸਿੱਖ ਅਜਾਇਬ ਘਰ ’ਚ ਤਿੰਨ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੀਤੀਆਂ ਗਈਆਂ ਸੁਸ਼ੋਭਿਤ
ਅੰਮ੍ਰਿਤਸਰ, ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ, ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਬਾਬਾ ਹਰਦੇਵ ਸਿੰਘ ਲੂਲੋਂ ਵਾਲ
Read More
January 25, 20220
ਗ੍ਰਹਿ ਮੰਤਰਾਲੇ ਵਲੋਂ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦੀ ਘੋਸ਼ਣਾ
ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 73ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ, ਜਿਨ੍ਹਾਂ ਨੂੰ ਵਿੱ
Read More
February 27, 20230
बीएसएफ जवानों को मिली बड़ी कामयाबी, सीमावर्ती इलाके से बरामद हुई 21 करोड़ की हेरोइन
पाकिस्तानी तस्करों का पंजाब सीमा पर ड्रोन भेजने का सिलसिला जारी है। अमृतसर सीमा पर एक ड्रोन को मार गिराने के 24 घंटों के भीतर, सीमा सुरक्षा बल (बीएसएफ) के जवानों ने तस्करों द्वारा तरनतारन सेक्टर में भ
Read More
Comment here