ਪਟਿਆਲਾ ਦੇ ਅਬਲੋਵਾਲ ਸਥਿਤ ਭਾਖੜਾ ਨਹਿਰ ਦੇ ਵਿੱਚ ਅੱਜ ਨਹਾਉਂਦੇ ਵਕਤ ਰੀਲ ਬਣਾ ਰਹੇ 2 ਅੱਲੜ ਉਮਰੇ ਬੱਚਿਆਂ ਨਾਲ ਵੱਡਾ ਹਾਦਸਾ ਵਾਪਰ ਚੁੱਕਿਆ ਹੈ ਦੱਸ ਦਈਏ ਕਿ REEL ਬਣਾਉਂਦਿਆਂ ਵਕਤ 2 ਬੱਚੇ ਭਾਖੜਾ ਨਹਿਰ ਦੇ ਵਿੱਚ ਡੁੱਬ ਚੁੱਕੇ ਨੇ ਜਿਨਾਂ ਦੀ ਭਾਲ ਗੋਤਾਖੋਰਾਂ ਵੱਲੋਂ ਲਗਾਤਾਰ ਜਾ ਰਹੀ ਹੈ ਡੁੱਬਣ ਵਾਲੇ ਬੱਚਿਆਂ ਦੀ ਪਹਿਚਾਨ 14 ਸਾਲ ਕਰਨ ਕੁਮਾਰ ਅਤੇ 17 ਸਾਲ ਦੇ ਸਾਹਿਲ ਕੁਮਾਰ ਵਜੋਂ ਹੋਈ ਹੈ ਜਿਹੜੇ ਆਪਣੇ 2 ਹੋਰ ਸਾਥੀਆਂ ਦੇ ਨਾਲ ਭਾਖੜਾ ਦੇ ਉੱਪਰ ਗਰਮੀ ਤੋਂ ਰਾਹਤ ਪਾਉਣ ਦੇ ਲਈ ਨਹਾਣ ਦੇ ਲਈ ਪਹੁੰਚੇ ਸਨ ਲੇਕਿਨ ਇਨੇ ਵਿੱਚ ਹੀ 14 ਸਾਲ ਦਾ ਕਰਨ ਭਾਖੜਾ ਦੇ ਵਿੱਚ ਛਾਲ ਲਗਾਉਂਦਾ ਹੈ ਅਤੇ ਪਾਣੀ ਦੇ ਤੇਜ਼ ਵਹਾਵ ਦੇ ਵਿੱਚ ਉਹ ਰੁੜ ਜਾਂਦਾ ਹੈ ਜਿਸ ਨੂੰ ਬਚਾਉਣ ਦੇ ਲਈ ਜਦੋਂ ਸਾਹਿਲ ਛਾਲ ਮਾਰਦਾ ਹੈ ਤਾਂ ਕਰਨ ਉਸਨੂੰ ਜੱਫੀ ਪਾ ਲੈਂਦਾ ਹੈ ਜਿਸ ਨਾਲ ਦੋਵੇਂ ਬੱਚੇ ਭਾਖੜਾ ਨਹਿਰ ਦੇ ਵਿੱਚ ਡੁੱਬ ਚੁੱਕੇ ਨੇ ਨਾਭਾ ਰੋਡ ਦੇ ਭਾਖੜਾ ਨਹਿਰ ਦੇ ਉੱਪਰ ਬੋਲੇ ਸ਼ੰਕਰ ਡਾਈਵਰ ਕਲੱਬ ਦੇ ਗੋਤਾਖੋਰ ਬੱਚਿਆਂ ਨੂੰ ਲੱਭਣ ਲਈ ਮੁਹਿੰਮ ਚਲਾਉਂਦੇ ਹੋਏ ਨਜ਼ਰ ਆ ਰਹੇ ਨੇ
ਭਾਖੜਾ ਨਹਿਰ ਦੇ ਉੱਤੇ ਰੀਲ ਬਣਾਉਣਾ ਇਹਨਾਂ ਅੱਲੜ ਉਮਰੇ ਬੱਚਿਆਂ ਨੂੰ ਪਿਆ ਮਹਿੰਗਾ ਸਰਕਾਰ ਦੇ ਹਿਦਾਇਤਾਂ ਤੋਂ ਬਾਵਜੂਦ ਵੀ ਲੋਕ ਆਪਣੇ ਜ਼ਿੰਦਗੀ ਦੇ ਨਾਲ ਕਰ ਰਹੇ ਖਿਲਵਾੜ |
August 12, 20240
Related Articles
December 11, 20240
ਅਕਾਲ ਤਖ਼ਤ ਸਾਹਿਬ ਵਲੋਂ ਬਰਖਾਸਤ ਕੀਤੇ ਪੰਜ ਪਿਆਰਿਆਂ ਦੀ ਬਹਾਲੀ ਦੇ ਲਈ ਸਿੱਖ ਜਥੇਬੰਦੀਆਂ ਨੇ ਅਕਾਲ ਤਖਤ ਸਾਹਿਬ ਦੇ ਸਕੱਤਰ ਵਿਖੇ ਦਿੱਤਾ ਮੰਗ ਪੱਤਰ
2 ਦਸੰਬਰ 2024 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾ ਦੀ ਹੋਈ ਇਕੱਤਰਤਾ ਦੇ ਵਿੱਚ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਨੇ ਮੰਨਿਆ ਹੈ ਕਿ ਉਹਨਾਂ ਦੇ ਕਹਿਣ ਤੇ ਹੀ ਗੁਰਮੀਤ ਰਾਮ ਰਹੀਮ ਨੂੰ ਸਿੰਘ ਸਾਹਿਬਾਨਾ ਵੱਲੋਂ ਮਾਫੀ ਦਿੱ
Read More
June 22, 20210
ਜੰਮੂ-ਕਸ਼ਮੀਰ ਸਬੰਧੀ ਪ੍ਰਧਾਨ ਮੰਤਰੀ ਮੋਦੀ ਦੀ ਬੈਠਕ ‘ਚ ਸ਼ਾਮਿਲ ਹੋਣਗੇ ਗੁਪਕਾਰ ਆਗੂ
ਗੁਪਕਾਰ ਗੱਠਜੋੜ ਦੀ ਇੱਕ ਮਹੱਤਵਪੂਰਨ ਬੈਠਕ ਅੱਜ ਸ੍ਰੀਨਗਰ ਵਿੱਚ ਹੋਈ ਹੈ, ਜਿਸ ਵਿੱਚ ਇਹ ਫੈਸਲਾ ਲਿਆ ਗਿਆ ਕਿ ਉਹ 24 ਜੂਨ ਨੂੰ ਪ੍ਰਧਾਨ ਮੰਤਰੀ ਨਾਲ ਸਰਬ ਪਾਰਟੀ ਮੀਟਿੰਗ ਵਿੱਚ ਹਿੱਸਾ ਲੈਣਗੇ।
ਨੈਸ਼ਨਲ ਕਾਨਫਰੰਸ ਦੇ ਨੇਤਾ ਅਤੇ ਜੰਮੂ ਕਸ਼ਮੀਰ ਦੇ
Read More
September 13, 20220
ਬਹਿਰਾਮ ਨੇੜੇ ਵਾਪਰਿਆ ਰੂਹ ਕੰਬਾਊ ਹਾਦਸਾ, ਕਾਰ ‘ਤੇ ਪਲਟਿਆ ਟਰਾਲਾ, ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
ਪੰਜਾਬ ਦੇ ਨਵਾਂਸ਼ਹਿਰ ਦੇ ਕਸਬਾ ਬਹਿਰਾਮ ਨੇੜੇ ਇੱਕ ਰੂਹ ਕੰਬਾਊ ਸੜਕ ਹਾਦਸੇ ਵਿੱਚ ਦੋ ਵੱਖ-ਵੱਖ ਕਾਰਾਂ ਵਿੱਚ ਸਵਾਰ 6 ਵਿਅਕਤੀਆਂ ਵਿੱਚੋਂ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਦੋ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ
Read More
Comment here