ਅੰਮ੍ਰਿਤਸਰ ਅੱਜ ਸਵੇਰ ਤੋਂ ਹੋ ਰਹੀ ਹੈ ਛੰਮ ਛੰਮ ਕਰਦੀ ਤੇਜ਼ ਬਾਰਿਸ਼ ਕਾਰਨ ਅੰਮ੍ਰਿਤਸਰ ਦਾ ਹੈਰੀਟੇਜ ਸਟਰੀਟ ਪੂਰੀ ਤਰਾਂ ਬਾਰਿਸ਼ ਦੇ ਪਾਣੀ ਵਿਚ ਡੂਬਿਆ ਨਜ਼ਰ ਆਇਆ। ਕਰੋੜਾਂ ਦੀ ਲਾਗਤ ਨਾਲ ਬਣੇ ਅੰਮ੍ਰਿਤਸਰ ਦੇ ਹਾਰਟ ਹੈਰੀਟੇਜ ਸਟਰੀਟ ‘ਚ ਪਾਣੀ ਦੀ ਨਿਕਾਸੀ ਦਾ ਮਾੜਾ ਹਾਲ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਮਾਜ ਸੇਵਕ ਪਵਨ ਕੁਮਾਰ ਸ਼ਰਮਾ ਨੇ ਕਿਹਾ ਕਿ ਅੱਜ ਹੋਈ ਬਾਰਿਸ਼ ਨੇ ਅੰਮ੍ਰਿਤਸਰ ਪ੍ਰਸ਼ਾਸਨ ਦੇ ਮਾੜੇ ਇੰਤਜ਼ਾਮ ਦੀ ਪੋਲ ਖੋਲ੍ਹਦਾ ਨਜ਼ਰ ਆਇਆ। ਬਾਹਰੋਂ ਤੋਂ ਆਉਣ ਵਾਲਿਆਂ ਸੰਗਤਾਂ, ਕਈ ਰਾਜਨੀਤਿਕ ਹਸਤੀਆਂ ਅਤੇ ਮਹਾਨ ਸ਼ਖ਼ਸੀਅਤਾਂ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਇਸੇ ਰਸਤੇ ਤੋਂ ਪਹੁੰਚਦਿਆਂ ਹਨ ਜਿਸ ਦਾ ਕਿ ਕੁਝ ਕੁ ਸਮੇਂ ਦੀ ਬਾਰਿਸ਼ ਨਾਲ ਜਲਥਲ ਹੋਣਾ ਅੰਮ੍ਰਿਤਸਰ ਪ੍ਰਸ਼ਾਸਨ ਤੇ ਸਵਾਲੀਆ ਨਿਸ਼ਾਨ ਪੈਦਾ ਕਰਦਾ ਹੈ। ਇਹਨਾਂ ਹੀ ਨਹੀਂ ਇਸ ਤੋਂ ਇਲਾਵਾ ਸ਼ਹੀਦਾਂ ਦੇ ਯਾਦਗਾਰੀ ਸਮਾਰਕ ਜਲ੍ਹਿਆਂਵਾਲਾ ਬਾਗ ਨੂੰ ਜਾਣ ਲਈ ਗੌਰਤਲਬ ਹੈ ਕਿ ਅੰਮ੍ਰਿਤਸਰ ਵੀ ਯਾਤਰੂ ਇਸੇ ਰਸਤੇ ਤੋਂ ਹੋ ਕੇ ਜਾਂਦੇ ਗੁਰੂਨਗਰੀ ਵਿਖੇ ਸ੍ਰੀ ਹਰਿਮੰਦਰ ਸਾਹਿਬ ਹਨ । ਹੁਣ ਦੇਖਣਾ ਇਹ ਹੋਵੇਗਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਸਤੇ ਹੈਰੀਟੇਜ ਸਟਰੀਟ ਹੀ ਇਹ ਮੇਨ ਰਸਤਾ ਹੈ ਹੁਣ ਪ੍ਰਸ਼ਾਸਨ ਇਸ ਵੱਲ ਕਦੋ ਧਿਆਨ ਮਾਰਦਾ ਹੈ ਜਿਥੋਂ ਕਿ ਦੇਸਾਂ ਵਿਦੇਸ਼ਾਂ ਆਈ ਸੰਗਤ ਦਾ ਪ੍ਰਸ਼ਾਸਨ ਦੀ ਅਣਗਹਿਲੀ ਵਲ ਧਿਆਨ ਜਾਵੇਗਾ ।ਉਥੇ ਹੀ ਤੜਕਸਾਰ ਦੀ ਹੋ ਰਹੀ ਬਰਸਾਤ ਨਾਲ ਮੌਸਮ ਤੇ ਸੁਹਾਵਨਾ ਹੋਇਆ ਹੈ ਲੋਕਾਂ ਨੂੰ ਗਰਮੀ ਤੋਂ ਵੀ ਨਿਜਾਤ ਮਿਲੀ ਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ। ਤੁਸੀਂ ਵੇਖ ਸਕਦੇ ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਵੀ ਬਰਸਾਤ ਦਾ ਪਾਣੀ ਭਰ ਆਇਆ ਹੈ। ਉਹਨਾਂ ਕਿਹਾ ਕਿ ਸਰਕਾਰਾਂ ਨੂੰ ਇਸ ਵੱਲ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਬਾਹਰੋਂ ਆਉਣ ਵਾਲੇ ਸ਼ਰਧਾਲੂਆਂ ਤੇ ਇਸਦਾ ਮਾੜਾ ਅਸਰ ਨਜ਼ਰ ਨਾ ਆਵੇ ਇਸ ਦੀ ਵਧੀਆ ਦਿੱਖ ਨਜ਼ਰ ਆਵੇ, ਕਈ ਸਰਕਾਰਾਂ ਆਈਆਂ ਤੇ ਗਈਆਂ ਪਰ ਇਸ ਹੈਰੀਟੇਜ ਸਟਰੀਟ ਵੱਲ ਕਿਸੇ ਨੇ ਵੀ ਕੋਈ ਧਿਆਨ ਨਹੀਂ ਦਿੱਤਾ |
ਪ੍ਰਸ਼ਾਸਨ ਦੀ ਪੋਲ ਖੋਲ ਰਿਹਾ ਬਾਰਿਸ਼ ਦਾ ਪਾਣੀ ਕੁੰਭਕਰਨੀ ਨੀਂਦ ਸੁੱਤਾ ਪ੍ਰਸ਼ਾਸਨ ਕਦੋਂ ਝਾਕ ਮਾਰੇਗਾ |
August 21, 20240
Related Articles
November 16, 20210
ਸਿੱਧੂ ਨੇ ਲਾਈਵ ਹੋ ਕੀਤਾ ਵੱਡਾ ਹਮਲਾ, ਬੋਲੇ- ਐਂਤਕੀ ਵੋਟਾਂ ਦੇਖ ਕੇ ਪਾਉਣਾ, ਮਾੜੇ-ਮੋਟੇ ਲੌਲੀਪੌਪ ‘ਚ ਨਾ ਫਸ ਜਾਣਾ’
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਆਪਣੀ ਸਰਕਾਰ ‘ਤੇ ਹਮਲਾਵਾਰ ਨੇ, ਅੱਜ ਦੇਰ ਸ਼ਾਮ ਲਾਈਵ ਹੋ ਕੇ ਉਨ੍ਹਾਂ ਫਿਰ ਨਿਸ਼ਾਨੇ ਵਿੰਨ੍ਹੇ ਹਨ। ਇਸ ਦੌਰਾਨ ਉਨ੍ਹਾਂ ਸ਼ਾਇਰੀ ਜ਼ਰੀਏ ਸਿੱਧਾ ਸੀ. ਐੱਮ. ਚੰਨੀ ਸਰਕਾਰ ‘ਤੇ ਹਮਲਾ ਵੀ ਬੋਲਿਆ। ਸਿੱਧੂ ਨੇ
Read More
July 27, 20240
ਲੁਟੇਰਿਆਂ ਵੱਲੋਂ ATM ਲੁੱ/ਟ/ਣ ਦੀ ਕੋਸ਼ਿਸ਼ ਰਹੀ ਨਾਕਾਮ , ਜਦੋਂ ਸ਼ੱਕ ਹੋਇਆ ਤਾਂ ਪਹੁੰਚ ਗਈ ਪੁਲਿਸ ਫ਼ਿਰ ਦੇਖੋ ਕੀ ਕਰੀ ਜਾਂਦੇ ਸੀ ATM ਅੰਦਰ ਖੜ੍ਹੇ ਲੁਟੇਰੇ !
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਜੰਡਿਆਲਾ ਤੋਂ ਗੁਰਾਇਆ ਰੋਡ ਸਥਿਤ ਕੇਨਰਾ ਬੈਂਕ ਦੇ ਏ.ਟੀ.ਐਮ ਤੋਂ ਨਕਦੀ ਚੋਰੀ ਕਰਨ ਦੀ ਕੋਸ਼ਿਸ਼ ਨੂੰ ਨਾਕਾਮ ਕਰ ਕੇ ਇਸ ਵਿੱਚ ਸ਼ਾਮਲ ਚਾਰ
Read More
February 27, 20240
अब निजी स्कूलों में भी पंजाबी को अनिवार्य विषय के रूप में लागू किया जाएगा-CM मान
साहिबजादा अजीत सिंह नगर में पंजाबी को अनिवार्य विषय के तौर पर पढ़ाने को लेकर शिक्षा विभाग सख्त हो गया है। दरअसल, ये आदेश निदेशक शिक्षा विभाग की ओर से जारी राज्य स्तरीय आदेशों के तहत जारी किए गए हैं। इ
Read More
Comment here