ਮਾਮਲਾ ਧਰਮਕੋਟ ਦੇ ਪਿੰਡ ਜਲਾਲਾਬਾਦ ਦਾ ਹੈ ਜਿੱਥੇ ਦੋ ਬਾਈਕ ਸਵਾਰ ਤੇਲ ਪਾਉਣ ਦੇ ਬਹਾਨੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਨਕਦੀ ਖੋਹ ਕੇ ਫਰਾਰ ਹੋ ਗਏ। ਫੋਨ ਰਾਹੀਂ ਜਾਣਕਾਰੀ ਦਿੰਦਿਆਂ ਹੋਇਆਂ ਪੰਪ ਦੇ ਮਾਲਿਕ ਸਿਮਰਨ ਪ੍ਰੀਤ ਸਿੰਘ ਨੇ ਕਿਹਾ ਕਿ ਬੀਤੇ ਕੱਲ ਪੈਟਰੋਲ ਪੰਪ ਤੇ ਦੋ ਬਾਈਕ ਸਵਾਰ ਆਏ ਜਿਨਾਂ ਨੇ ਸੇਲਜ਼ਮੈਨ ਨੂੰ ਪੈਟਰੋਲ ਪਾਉਣ ਲਈ ਕਿਹਾ ਉਸ ਵੱਲੋਂ ਉਹਨਾਂ ਦੇ ਬਾਈਕ ਵਿੱਚ ਪੈਟਰੋਲ ਪਾ ਦਿੱਤਾ ਜਾਂਦਾ ਤੇ ਬਾਅਦ ਵਿੱਚ ਬਾਈਕ ਸਵਾਰ ਸੇਲਜ਼ਮੈਨ ਨੂੰ ਕਹਿੰਦੇ ਹਨ ਕਿ ਸਾਨੂੰ ਪੈਸੇ ਦੀ ਲੋੜ ਹੈ ਅਸੀਂ ਤੈਨੂੰ ਪੇਟੀਐਮ ਕਰ ਦਿੰਦੇ ਹਾਂ ਪਰ ਸੇਲਜ਼ਮੈਨ ਨੇ ਕਿਹਾ ਕਿ ਮੇਰੇ ਕੋਲ ਪੈਸੇ ਨਹੀਂ ਹਨ ਅਤੇ ਉਹ ਆਪਣੇ ਦਫਤਰ ਵਿੱਚ ਜਾ ਕੇ ਬੈਠ ਜਾਂਦਾ ਹੈ ਤਾਂ ਬਾਈਕ ਸਵਾਰ ਕੁਝ ਦੇਰ ਖੜੇ ਰਹਿੰਦੇ ਹਨ ਜਿਸ ਤੋਂ ਬਾਅਦ ਉਹ ਸੇਲਜਮੈਨ ਕੋਲ ਦਫ਼ਤਰ ਦੇ ਵਿੱਚ ਜਾ ਕੇ ਹੱਥੋਂ ਪਾਈ ਹੁੰਦੇ ਹਨ ਤਾਂ ਉਸਦੀ ਜੇਬ ਵਿੱਚ ਪਏ ਕਰੀਬ 2500 ਰੁਪਏ ਲੈ ਕੇ ਮੌਕੇ ਤੋਂ ਫਰਾਰ ਹੋ ਜਾਂਦੇ ਹਨ ਇਹ ਸਾਰੀ ਘਟਨਾ ਪੰਪ ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ ਉਹਨਾਂ ਕਿਹਾ ਕਿ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਹੈ ਪੁਲਿਸ ਨੇ ਮੌਕੇ ਤੇ ਆ ਕੇ ਸੀਸੀਟੀ ਵਿੱਚ ਚੈੱਕ ਕਰਕੇ ਜਾਂ ਸ਼ੁਰੂ ਕਰ ਦਿੱਤੀ ਹੈ
ਪੈਟਰੋਲ ਪੰਪ ਤੇ ਤੇਲ ਪੁਆਉਣ ਆਏ ਦੋ ਬਾਈਕ ਸਵਾਰਾ ਨੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਖੋਹੀ ਨਗਦੀ ,, ਘਟਨਾ ਹੋਈ CCTV ਵਿੱਚ ਕੈਦ, ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
August 24, 20240
Related Articles
October 25, 20220
‘India’s strength will increase with the inclusion of women in the army’: Prime Minister Modi
Throwing light on the reforms related to the army by the central government, Prime Minister Narendra Modi said that inclusion of women officers will give strength to the country. Prime Minister Modi,
Read More
July 14, 20220
ਜੰਗਲਾਤ ਘੋਟਾਲੇ ਮਾਮਲੇ ‘ਚ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਦੀ ਅੱਜ ਅਦਾਲਤ ‘ਚ ਪੇਸ਼ੀ
ਜੰਗਲਾਤ ਘੋਟਾਲੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਿਲਜੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ । ਉਸਨੂੰ ਚੰਡੀਗੜ੍ਹ ਦੇ ਸੈਕਟਰ 37 ਤੋਂ ਬੀਤੇ ਦਿਨ ਸ਼ਾਮ ਨੂੰ ਗ੍ਰਿਫਤਾਰ ਕੀਤਾ ਗਿਆ। ਜਿਸ ਤੋਂ ਬਾਅਦ ਵੀਰਵਾ
Read More
July 7, 20210
ਮਨਪ੍ਰੀਤ ਸਿੰਘ ਬਾਦਲ ਨੇ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ, ਪੰਜਾਬ ਲਈ 2 ਐਡੀਸ਼ਨਲ ਸੈਨਿਕ ਸਕੂਲ ਦੀ ਕੀਤੀ ਮੰਗ
ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਕੇਂਦਰੀ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਦੋ ਵਾਧੂ ਸੈਨਿਕ ਸਕੂਲ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਜਾਵੇ।
ਸ੍ਰੀ
Read More
Comment here