ਖੇਡ ਵਤਨ ਪੰਜਾਬ ਦੀ ਸ਼ੁਰੂਆਤ ਅੱਜ ਪਟਿਆਲਾ ਵਿੱਚ ਕੀਤੀ ਗਈ ਇਸ ਰਸ਼ਮੀ ਪ੍ਰੋਗਰਾਮ ਵਿੱਚ ਸਿਹਤ ਮੰਤਰੀ ਡਾ: ਬਲਬੀਰ ਨੇਕੀ ਅਤੇ ਡਾ: ਵਿਵੇਕ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਨੇ ਖਿਡਾਰੀਆਂ ਨੂੰ ਹੋਰ ਵੀ ਉੱਚੇ ਪੱਧਰ ‘ਤੇ ਲਿਜਾਣ ਲਈ ਉਪਰਾਲੇ ਕੀਤੇ ਹਨ। ਅਤੇ ਇਸ ਦੇ ਨਾਲ ਹੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚਰਨ ਸਿੰਘ ਬਰਸਾਤ ਨੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਮੰਡੀਆਂ ਦੀਆਂ ਸੜਕਾਂ ਦੇ ਹੇਠਾਂ ਖਿਡਾਰੀਆਂ ਲਈ ਮੈਦਾਨ ਬਣਾਏ ਜਾਣਗੇ।
“ਖੇਡਾਂ ਵਤਨ ਪੰਜਾਬ ਦੀਆਂ” ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਵੱਲ ਅਹਿਮ ਕਦਮ |

Related tags :
Comment here