ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਇੰਟਰਨੈਸ਼ਨਲ ਏਅਰਪੋਰਟ ‘ਤੇ ਜਿੱਥੇ ਦੇਸ਼-ਵਿਦੇਸ਼ ਤੋਂ ਯਾਤਰੀ ਆਉਂਦੇ-ਜਾਂਦੇ ਹਨ, ਉੱਥੇ ਹੀ ਏਅਰਪੋਰਟ ਅਥਾਰਟੀ ਦੀਆਂ ਕਈ ਕਮੀਆਂ ਸਾਹਮਣੇ ਆਈ ਹੈ ਇਸ ਮੌਕੇ ‘ਤੇ ਲੁਧਿਆਣਾ ਦੇ ਇਕ ਯਾਤਰੀ ਜਿਸ ਨੇ ਅੰਮ੍ਰਿਤਸਰ ਤੋਂ ਲਖਨਊ ਦੀ ਫਲਾਈਟ ਲੈਣੀ ਸੀ, ਉਸ ਦਾ ਨਾਂ ਕੁਨਾਲ ਸ਼ਰਮਾ ਹੈ, ਨੇ ਅੰਮ੍ਰਿਤਸਰ ਏਅਰਪੋਰਟ ਤੋਂ ਇਕ ਵੀਡੀਓ ਵਾਇਰਲ ਕੀਤੀ ਹੈ। ਜਿਸ ਵਿਚ ਉਸ ਨੇ ਕਿਹਾ ਹੈ ਕਿ ਉਹ ਅੰਮ੍ਰਿਤਸਰ ਏਅਰਪੋਰਟ ਤੇ ਨਾਸ਼ਤਾ ਕਰਨ ਜਾ ਰਿਹਾ ਸੀ, ਜਦੋਂ ਉਹ ਲਾਉਂਜ ਬਾਰ ਦੇ ਅੰਦਰ ਗਿਆ ਤਾਂ ਉਸ ਨੇ ਦੇਖਿਆ ਕਿ ਹਰ ਪਾਸੇ ਚੂਹੇ ਘੁੰਮ ਰਹੇ ਹਨ ਅਤੇ ਇਕ ਵੀਡੀਓ ਵੀ ਬਣਾਈ ਜਿਸ ਵਿਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਡਾਇਨਿੰਗ ਟੇਬਲ ‘ਤੇ ਚੂਹੇ ਘੁੰਮ ਰਹੇ ਹਨ। ਅਤੇ ਬੈਠਨੇ ਵਾਲ਼ੇ ਸੋਫਾ ਤੇ ਵੀ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਇੱਕ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇਹ ਦੇਖਣ ਨੂੰ ਮਿਲ ਰਿਹਾ ਹੈ ਉਸਨੇ ਕਿਹਾ ਕਿ ਯਾਤਰੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਖਤਰੇ ਵਿੱਚ ਪਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਸਬੰਧੀ ਏਅਰਪੋਰਟ ਅਥਾਰਟੀ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ, ਹੁਣ ਦੇਖਣਾ ਇਹ ਹੈ ਕਿ ਏਅਰਪੋਰਟ ਅਥਾਰਟੀ ਇਸ ‘ਤੇ ਕੀ ਕਾਰਵਾਈ ਕਰਦੀ ਹੈ।
ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲਾਉਂਜ ਬਾਰ ‘ਚ ਚੂਹਿਆਂ ਨੇ ਮਚਾਈ ਦਹਿਸ਼ਤ |
August 28, 20240
Related Articles
December 25, 20220
Jammu and Kashmir: Terrorist attack in Uri, 8 AK-47 along with large consignment of ammunition recovered
Army has recovered a large consignment of arms and ammunition in Uri sector of Baramulla district of Jammu and Kashmir on Sunday. Regarding this attack, GOC Major General Ajay Chandpuria said that a s
Read More
January 20, 20220
ਝਾਰਖੰਡ ਦੇ ਸਿਹਤ ਮੰਤਰੀ ਦਾ ਟੀਕੇ ਦੀ ਬਰਬਾਦੀ ‘ਤੇ ਸ਼ਾਇਰਾਨਾ ਜਵਾਬ ਕਿਹਾ – ‘ਉਹ ਕਤਲ ਵੀ ਕਰਦੇ ਨੇ ਤਾਂ ਚਰਚਾ ਨਹੀਂ ਹੁੰਦੀ’
ਹਾਲ ਹੀ ‘ਚ ਰਾਜਸਥਾਨ ਬੀਜੇਪੀ ਦੇ ਸੂਬਾ ਪ੍ਰਧਾਨ ਸਤੀਸ਼ ਪੂਨੀਆ ਨੇ ਕਾਂਗਰਸ ਸ਼ਾਸਿਤ ਰਾਜਾਂ ‘ਤੇ ਕੋਰੋਨਾ ਵੈਕਸੀਨ ਨੂੰ ਬਰਬਾਦ ਕਰਨ ਦਾ ਦੋਸ਼ ਲਗਾਇਆ ਸੀ, ਜਿਸ ਦੇ ਜਵਾਬ ‘ਚ ਝਾਰਖੰਡ ਦੇ ਸਿਹਤ ਮੰਤਰੀ ਨੇ ਕਿਹਾ, ‘ਉਹ ਕਤਲ ਵੀ ਕਰਦੇ ਨੇ ਤਾਂ ਚਰਚਾ ਨਹ
Read More
June 8, 20210
UP Hospital Owner On ‘Drill’: I Cut Off Oxygen, Patients “Turned Blue”
The Agra hospital owner purportedly made the claims amid was an acute shortage of oxygen at his hospital during a raging Covid surge.
A prominent private hospital in Uttar Pradesh's Agra was closed
Read More
Comment here