ਅੰਮ੍ਰਿਤਸਰ ਚੰਡੀਗੜ੍ਹ ਦੇ ਸੈਕਟਰ-10 ‘ਚ ਕੋਠੀ ‘ਤੇ ਗ੍ਰਨੇਡ ਨਾਲ ਹਮਲਾ ਕਰਨ ਵਾਲੇ ਮੁਲਜ਼ਮਾਂ ਵਿੱਚੋਂ ਹੁਣ ਤੱਕ ਪੁਲਿਸ ਨੇ ਚਾਰ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਤੇ ਅੱਜ ਇੱਕ ਹੋਰ ਦੋਸ਼ੀ ਨੂੰ ਕਾਊਂਟਰ ਇੰਟੈਲੀਜੈਂਸ ਦੀ ਪੁਲਿਸ ਦਿੱਲੀ ਤੋਂ ਫੜ ਕੇ ਅੰਮ੍ਰਿਤਸਰ ਅਦਾਲਤ ਵਿੱਚ ਲੈ ਕੇ ਆਏ ਤੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਪੁਲਿਸ ਨੂੰ ਉਸਦਾ 20 ਸਤੰਬਰ ਤੱਕ ਦਾ ਰਿਮਾਂਡ ਹਾਸਿਲ ਹੋਇਆ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚੰਡੀਗੜ੍ਹ ਬਲਾਸਟ ਮਾਮਲੇ ਦੇ ਵਿੱਚ ਹੁਣ ਤੱਕ ਅਸੀਂ ਚਾਰ ਦੋਸ਼ੀਆਂ ਨੂੰ ਕਾਬੂ ਕਰ ਚੁੱਕੇ ਹਾਂ ਤੇ ਇਸ ਦਾ ਨਾਂ ਵਿਸ਼ਾਲ ਮਸੀਹ ਹੈ ਤੇ ਇਸ ਦੀ ਉਮਰ 19 ਸਾਲ ਦੇ ਕਰੀਬ ਹੈ। ਉਹਨਾਂ ਕਿਹਾ ਕਿ ਅਦਾਲਤ ਵੱਲੋਂ ਸਾਨੂੰ 20 ਸਤੰਬਰ ਤੱਕ ਦਾ ਰਿਮਾਂਡ ਹਾਸਿਲ ਹੋਇਆ ਹੈ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਹਨਾਂ ਇਹ ਵੀ ਕਿਹਾ ਕਿ ਪਿਸਤੌਲਾਂ ਦੇ ਮਾਮਲੇ ਦੇ ਵਿੱਚ ਵੀ ਇਹਨਾਂ ਨੂੰ ਕਾਬੂ ਕੀਤਾ ਗਿਆ ਹੈ ਉਸ ਦੀ ਵੀ ਪੁੱਛਗਿੱਛ ਚੱਲ ਰਹੀ ਹੈ ਇਸ ਤੋਂ ਪਹਿਲਾਂ ਪੁਲਿਸ ਅਧਿਕਾਰੀ ਇਸ ਨੂੰ ਸਿਵਿਲ ਹਸਪਤਾਲ ਵਿੱਚ ਮੈਡੀਕਲ ਕਰਾਉਣ ਦੇ ਲਈ ਲੈ ਕੇ ਪੁੱਜੇ ਇਸਦਾ ਮੈਡੀਕਲ ਕਰਵਾਉਣ ਤੋਂ ਬਾਅਦ ਇਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਚੰਡੀਗੜ੍ਹ ਬਲਾਸਟ ਮਾਮਲਾ ਵਿੱਚ ਇੱਕ ਹੋਰ ਆਰੋਪੀ ਵਿਸ਼ਾਲ ਮਸੀਹ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਕੀਤਾ ਗਿਆ ਪੇਸ਼
September 16, 20240
Related Articles
November 5, 20220
‘Indians have a lot of talent, the country will make great progress’, Putin praised Indians
After praising Prime Minister Narendra Modi, now Russian President Vladimir Putin has praised the people of India. He described Indians as talented and motivated and said that India will achieve unpre
Read More
September 16, 20210
ਪੰਜਾਬ ਹਾਈ ਅਲਰਟ : ਚੰਡੀਗੜ੍ਹ ‘ਚ ਧਾਰਾ 144 ਲੱਗਣ ਕਾਰਣ ਹੋਵੇਗੀ ਇਹਨਾਂ ਕੰਮਾਂ ‘ਤੇ ਪਾਬੰਦੀ
ਪੰਜਾਬ ਨੇ ਪਿਛਲੇ ਮਹੀਨੇ ਆਈਈਡੀ ਟਿਫਿਨ ਬੰਬ ਨਾਲ ਤੇਲ ਦੇ ਟੈਂਕਰ ਨੂੰ ਉਡਾਉਣ ਦੀ ਕੋਸ਼ਿਸ਼ ਵਿੱਚ ਸ਼ਾਮਲ ਆਈਐਸਆਈ ਸਮਰਥਤ ਅੱਤਵਾਦੀ ਮੋਡੀuleਲ ਦੇ ਚਾਰ ਹੋਰ ਮੈਂਬਰਾਂ ਦੀ ਗ੍ਰਿਫਤਾਰੀ ਦੇ ਨਾਲ ਹਾਈ ਅਲਰਟ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਚੰਡ
Read More
March 6, 20230
आबकारी नीति मामले में मनीष सिसोदिया 20 मार्च तक न्यायिक हिरासत में
सीबीआई ने आबकारी नीति मामले में आम आदमी पार्टी के नेता और दिल्ली के पूर्व डिप्टी सीएम मनीष सिसोदिया को कोर्ट में पेश किया. कोर्ट ने सिसोदिया की न्यायिक हिरासत 20 मार्च तक बढ़ा दी है. सिसोदिया के वकील
Read More
Comment here