ਬ੍ਰਹਮ ਗਿਆਨੀ ਸਚਖੰਡ ਵਾਸੀ ਸ੍ਰੀਮਾਨ ਸੰਤ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲੇ ਤੋ ਸਾਨੂੰ ਜੀਵਨ ਚ ਬਹੁਤ ਸਾਰੀ ਪ੍ਰੇਰਨਾ ਲੈਣੀ ਚਾਹੀਦੀ ਹੈ ਇਹ ਵਿਚਾਰ ਗੁਰਦੁਆਰਾ ਬਾਬਾ ਦਰਸ਼ਨ ਸਿੰਘ ਜਿਹੜੇ ਜਨਮ ਸਥਾਨ ਵਿਖੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੋਰ ਆਸਰਾ ਲੈਂਦਿਆਂ ਬਾਬਾ ਗੁਰਦੇਵ ਸਿੰਘ ਬਿੱਲਾ ਦੀ ਅਗਵਾਈ ਹੇਠ ਸਮੂਹ ਸਾਧ ਸੰਗਤ ਵੱਲੋਂ ਰੱਖੇ ਗੁਰਮੁਖ ਸਮਾਗਮ ਦੌਰਾਨ ਸਾਹਿਬ ਗਿਆਨੀ ਜਸਵੰਤ ਸਿੰਘ ਵਿਸ਼ੇਸ਼ ਤੌਰ ਤੇ ਧਾਰਮਿਕ ਸਟੇਜ ਉੱਪਰ ਸੰਗਤਾਂ ਦੇ ਸਨਮੁੱਖ ਹੁੰਦਿਆਂ ਵਿਚਾਰ ਸਾਂਝੇ ਕੀਤੇ ਉਹਨਾਂ ਕਿਹਾ ਕਿ ਜਿੱਥੇ ਦੇਸ਼ ਵਿਦੇਸ਼ ਵਿੱਚ ਬਾਬਾ ਦਰਸ਼ਨ ਸਿੰਘ ਜੀ ਕੁੱਲੀ ਵਾਲਿਆਂ ਦੀਆਂ ਸੰਗਤਾਂ ਵੱਲੋਂ ਵੱਖ-ਵੱਖ ਜਗ੍ਹਾ ਉੱਪਰ ਇਹ ਦੀਵਾਨ ਹਰ ਸਾਲ ਸਜਾਏ ਜਾਂਦੇ ਹਨ ਸਾਧੂ ਦੀ ਕਮਾਈ ਬੋਲਦੀ ਹੈ ਹਜੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਭਾਈ ਅਵਤਾਰ ਸਿੰਘ ਭਾਈ ਮਨਜੀਤ ਸਿੰਘ ਭਾਈ ਬੂਟਾ ਸਿੰਘ ਤੇ ਕਵੀਸ਼ਰੀ ਭਾਈ ਸੁਵਿੰਦਰ ਸਿੰਘ ਇਹਨਾਂ ਵੱਲੋਂ ਹਾਜ਼ਰੀਆਂ ਪਈਆਂ ਗਈਆਂ ਅਤੇ ਇਸ ਮੌਕੇ ਗੁਰੂ ਕੇ ਅਤੁੱਟ ਲੰਗਰ ਲੱਗੇ ਅਤੇ ਸੰਗਤਾਂ ਦੇਸ਼ਾਂ ਵਿਦੇਸ਼ਾਂ ਤੋਂ ਆ ਕੇ ਉਹਨਾਂ ਹਾਜ਼ਰੀ ਭਰੀ ਅਤੇ ਇੱਥੇ ਸਥਾਨ ਉੱਪਰ ਹਰ ਕਿਸੇ ਦੀਆਂ ਆਸਾਂ ਮੁਰਾਦਾਂ ਪੂਰੀਆਂ ਹੁੰਦੀਆਂ ਹਨ ਜੋ ਵੀ ਕੋਈ ਆ ਸੱਚੇ ਮਨ ਨਾਲ ਆਸ ਲੈ ਕੇ ਆਉਂਦਾ ਹੈ ਉਹ ਖਾਲੀ ਹੱਥ ਨਹੀਂ ਜਾਂਦਾ ਸਭ ਦੀਆਂ ਆਸਾਂ ਮਿਲਦਾ ਪੂਰੀਆਂ ਹੁੰਦੀਆਂ ਹਨ
ਪਿੰਡ ਕਾਲੇ ਵਿਖੇ ਸੰਤ ਬਾਬਾ ਦਰਸ਼ਨ ਸਿੰਘਕੁੱਲੀ ਵਾਲੇ ਜੀ ਦੀ ਬਰਸੀ ਨੂੰ ਸਮਰਪਿਤ ਕਰਾਇਆ ਗਿਆ ਗੁਰਮਤ ਸਮਾਗਮ
September 28, 20240
Related Articles
January 4, 20240
श्रीकांत पुजारी की गिरफ्तारी पर मचा सियासी बवाल ,अब राम जी के शाकाहारी न होने की बात ?
श्रीकांत पुजारी की गिरफ्तारी पर मचा सियासी बवाल थमने का नाम नहीं ले रहा है। इन सबके बीच शरद पवार वाली एनसीपी के नेता डॉ. जितेंद्र आव्हाड ने एक नया विवाद खड़ा कर दिया। उन्होंने भगवान राम को मांसाहारी ब
Read More
October 21, 20210
ਦਿੱਲੀ ਦੇ ਗਾਜ਼ੀਪੁਰ ਬਾਰਡਰ ਤੋਂ ਵੱਡੀ ਖ਼ਬਰ, ਕਿਸਾਨਾਂ ਨੇ ਖੋਲ੍ਹਿਆ ਰਸਤਾ, ਬੋਲੇ ਰਾਕੇਸ਼ ਟਿਕੈਤ
ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 11 ਮਹੀਨਿਆਂ ਤੋਂ ਜਾਰੀ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਕੀਤੀ ਗਈ। ਜਿਸ ਵਿੱਚ ਸੁਪਰੀਮ ਕੋਰਟ ਨੇ ਕਿਹਾ ਕਿ ਕਿਸਾਨਾਂ ਨੂੰ ਵਿਰੋਧ ਕਰਨ ਦਾ ਅਧ
Read More
May 20, 20220
ਮਹਾਰਾਸ਼ਟਰ : ਪੈਟਰੋਲ ਟੈਂਕਰ ਤੇ ਟਰੱਕ ‘ਚ ਹੋਈ ਜ਼ਬਰਦਸਤ ਟੱਕਰ, ਹਾਦਸੇ ‘ਚ 9 ਦੀ ਮੌਤ
ਮਹਾਰਾਸ਼ਟਰ ਦੇ ਚੰਦਰਪੁਰ ‘ਚ ਅੱਜ ਸਵੇਰੇ ਦਰਦਨਾਕ ਹਾਦਸੇ ਵਿਚ 9 ਲੋਕਾਂ ਦੀ ਮੌਤ ਹੋ ਗਈ। ਤੇਜ਼ ਰਫਤਾਰ ਨਾਲ ਆ ਰਹੇ ਇੱਕ ਟਰੱਕ ਅਤੇ ਪੈਟਰੋਲ ਟੈਂਕਰ ਵਿਚਾਲੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵੇਂ ਵਾਹਨਾਂ ਵਿਚ ਅੱਗ ਲੱਗ ਗਈ। ਟਰੱਕ ਲੱਕੜੀਆ
Read More
Comment here