ਪਟਿਆਲਾ ਦੇ ਪ੍ਰਾਚੀਨ ਕਾਲੀ ਮਾਤਾ ਮੰਦਰ ਵਿਖੇ ਮਾਤਾ ਦੀ ਪਹਿਲੇ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਮੱਥਾ ਟੇਕਿਆ ਇਸ ਮੌਕੇ ਤੇ ਸ਼ਰਧਾਲੂਆਂ ਵੱਲੋਂ ਮਾਤਾ ਦੀਆਂ ਜੋਤਾਂ ਵੀ ਲਗਾਈਆਂ ਗਈਆਂ ਅਤੇ ਮੰਦਿਰ ਵਿੱਚ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੇ ਲਈ ਪ੍ਰਬੰਧ ਕੀਤੇ ਹੋਏ ਸਨ |