ਪਟਿਆਲਾ ਦੇ ਪ੍ਰਾਚੀਨ ਕਾਲੀ ਮਾਤਾ ਮੰਦਰ ਵਿਖੇ ਮਾਤਾ ਦੀ ਪਹਿਲੇ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਮੱਥਾ ਟੇਕਿਆ ਇਸ ਮੌਕੇ ਤੇ ਸ਼ਰਧਾਲੂਆਂ ਵੱਲੋਂ ਮਾਤਾ ਦੀਆਂ ਜੋਤਾਂ ਵੀ ਲਗਾਈਆਂ ਗਈਆਂ ਅਤੇ ਮੰਦਿਰ ਵਿੱਚ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੇ ਲਈ ਪ੍ਰਬੰਧ ਕੀਤੇ ਹੋਏ ਸਨ |
ਪ੍ਰਾਚੀਨ ਕਾਲੀ ਮਾਤਾ ਮੰਦਰ ਵਿਖੇ ਮਾਤਾ ਦੀ ਪਹਿਲੇ ਨਰਾਤੇ ਮੌਕੇ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਮੱਥਾ ਟੇਕਿਆ
October 3, 20240
Related Articles
December 6, 20210
PM ਮੋਦੀ ਨੂੰ ਮਿਲੇ ਵਲਾਦੀਮੀਰ ਪੁਤਿਨ, ਕਿਹਾ- ‘ਭਾਰਤ ਸਾਡਾ ਦੋਸਤ ਤੇ ਇਕ ਉਭਰ ਰਹੀ ਸ਼ਕਤੀ’
ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸੋਮਵਾਰ ਨੂੰ ਦਿੱਲੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਹ ਮੁਲਾਕਾਤ ਦੋਵਾਂ ਦੇਸ਼ਾਂ ਦੇ ਨੇਤਾਵਾਂ ਵਿਚਾਲੇ ਹੈਦਰਾਬਾਦ ਹਾਊਸ ‘ਚ ਹੋਈ ਹੈ। ਇਸ ਦੌਰਾਨ ਵਾਲਦੀਮੀਰ ਪੁਤਿਨ ਨੇ ਕਿਹਾ
Read More
January 27, 20220
ਪੰਜਾਬ ਚੋਣਾਂ : ਭੁਲੱਥ ਤੋਂ ਕਾਂਗਰਸ ਉਮੀਦਵਾਰ ਖਹਿਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਵੀਰਵਾਰ ਨੂੰ ਸੁਖਪਾਲ ਸਿੰਘ ਖਹਿਰਾ ਨੂੰ ਇੱਕ ਵੱਡੀ ਰਾਹਤ ਮਿਲੀ ਹੈ। ਦਰਅਸਲ ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਸਮੇਂ ਸੁਖਪਾਲ ਸਿੰਘ ਖਹਿਰਾ ਮਨੀ ਲਾਂਡਰਿੰਗ ਕੇਸ ‘ਚ ਪਟਿਆਲਾ ਦੀ ਇੱਕ ਜੇਲ੍ਹ ‘ਚ
Read More
March 6, 20220
ਲੁਧਿਆਣਾ : 20 ਸਾਲਾਂ ‘ਬ੍ਰੇਨ ਡੇੱਡ’ ਮੁੰਡੇ ਦੇ ਮਾਪਿਆਂ ਦਾ ਹੌਂਸਲਾ, ਦਾਨ ਕੀਤੇ ਅੰਗ, ਮੁੰਬਈ ‘ਚ ਧੜਕਿਆ ਦਿਲ
ਇੱਕ ਗੰਭੀਰ ਸੜਕ ਹਾਦਸੇ ਦਾ ਸ਼ਿਕਾਰ ਹੋਇਆ ਲੁਧਿਆਣਾ ਦਾ 20 ਸਾਲਾਂ ਯਸ਼ ਪਾਂਡੇ ਜਾਂਦੇ-ਜਾਂਦੇ 4 ਲੋਕਾਂ ਦੀ ਜ਼ਿੰਦਗੀ ਬਦਲ ਗਿਆ। ਪੀਜੀਆਈ ਨੇ ਉਸ ਦਾ ‘ਬ੍ਰੇਨ ਡੈੱਡ’ ਐਲਾਨ ਦਿੱਤਾ ਸੀ। ਉਸ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ ਸਨ। ਆਪਣੇ ਜਵਾਨ ਬੇਟੇ ਨ
Read More
Comment here