ਅੱਜ ਦਾਤਾ ਬੰਦੀ ਛੋੜ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਆਟਾ,ਦਾਲ,ਚਾਵਲ, ਦਾਲਾ,ਖੰਡ-ਪੱਤੀ ਅਤੇ ਹੋਰ ਘਰੇਲੂ ਵਰਤੋ ਵਾਲਾ ਸਮਾਨ ਆਦਿ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਆਪਣੇ ਹੱਥੀ ਰਾਸ਼ਨ ਵੰਡਣ ਦੀ ਸੇਵਾ ਕੀਤੀ ਅਤੇ ਲੋੜਵੰਦਾਂ ਦੀ ਸੇਵਾ ਕਰਕੇ ਖੁਸ਼ੀ ਮਹਿਸੂਸ ਕੀਤੀ।ਸਕੂਲ ਦੇ ਚੇਅਰਮੈਨ ਭਾਈ ਅਮਨਦੀਪ ਸਿੰਘ ਨੇ ਕਿਹਾ ਇਨਸਾਨੀ ਕਦਰਾਂ ਕੀਮਤਾਂ ਤੇ ਪਹਿਰਾ ਦੇਣਾਂ ਅਤੇ ਆਪਣੀ ਉਸਾਰੂ ਸੋਚ ਨੂੰ ਲੋਕ ਭਲਾਈ ਦੇ ਕਾਰਜਾਂ ਵਿੱਚ ਲਗਾ ਲੋੜਵੰਦਾਂ ਦੀ ਸੇਵਾ ਕਰਨਾ ਹੀ ਸੱਚੀ ਮਾਨੁਖਤਾ ਦੀ ਸੇਵਾ ਹੈ।ਅਜੋਕੇ ਸਮੇਂ ਵਿੱਚ ਸਾਨੂੰ ਖੁਦ ਨੂੰ ਆਪਣੇ ਆਲੇ ਦੁਆਲੇ ਲੋੜਵੰਦ ਪਰਿਵਾਰਾਂ ਦਾ ਸਾਥ ਅਤੇ ਸਹਾਰਾ ਬਣਨਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਆਰਤੀ ਸੂਦ ਨੇ ਕਿਹਾ ਅੱਜ ਦਾ ਇਹ ਪ੍ਰੋਗਰਾਮ ਬੱਚਿਆਂ ਨੂੰ ਸਮਾਜਿਕ ਕੰਮ ਕਰਨ ਲਈ ਉਤਸ਼ਾਹਿਤ ਕਰਨਾ ਸੀ। ਅਜਿਹੇ ਸਮਾਗਮਾਂ ਨਾਲ ਬੱਚਿਆਂ ਅੰਦਰ ਸੇਵਾ ਭਾਵਨਾ ਕਰਨ ਦੀ ਇੱਛਾ ਜਾਗੇਗੀ। ਇਸ ਮੌਕੇ ਸਕੂਲ ਦਾ ਸਟਾਫ਼ ਮੌਜੂਦ ਸੀ।
ਲੋੜਵੰਦਾਂ ਨੂੰ ਰਾਸ਼ਨ ਵੰਡਣ ਦਾ ਵਿਸ਼ੇਸ਼ ਉਪਰਾਲਾ |
October 3, 20240
Related Articles
November 28, 20220
Accident happened near Phillaur, 2 women died in collision between truck and Innova, 4 seriously injured
A painful accident took place today on Nurmahal road under Phillaur of Jalandhar. The accident took place due to a head-on collision between a truck and an Innova vehicle. 2 women died in the accident
Read More
February 20, 20230
कार्टून देखते-देखते बच्चे के हाथ में मोबाइल फटा, उंगलियां फटी, आंख भी जख्मी
गुजरात के भचाऊ जिले में मोबाइल की बैटरी में विस्फोट होने से 11 साल के बच्चे की उंगलियां कट गईं। यह घटना गांव तिंदलवा गांव की है। बच्चा मोबाइल फोन पर कार्टून देख रहा था, तभी मोबाइल फोन की बैटरी फट गई।
Read More
January 27, 20220
69 ਸਾਲਾਂ ਮਗਰੋਂ ਅੱਜ ਹੋਵੇਗੀ Air India ਦੀ ਟਾਟਾ ‘ਚ ਘਰ ਵਾਪਸੀ, ਜੁੜੇਗਾ ਇਹ ਖਿਤਾਬ
ਏਅਰ ਇੰਡੀਆ ਨੂੰ ਖਰੀਦਣ ਤੋਂ ਬਾਅਦ ਟਾਟਾ ਦੇਸ਼ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਬਣ ਜਾਵੇਗੀ। ਏਅਰ ਇੰਡੀਆ ਨੂੰ ਹੈਂਡ ਓਵਰ ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਮੈਨ ਪੀਐਮ ਮੋਦੀ ਨਾਲ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਏਅਰ ਇੰਡੀਆ ਕੋਲ ਘਰੇਲੂ ਅਤੇ ਅ
Read More
Comment here