ਅੰਮ੍ਰਿਤਸਰ ਬਟਾਲਾ ਰੋਡ ਤੇ ਬੀਆਰਟੀਐਸ ਬੁੱਲ ਦੇ ਉੱਪਰ ਦੇਰ ਰਾਤ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ ਇਸ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਟਾਲਾ ਰੋਡ ਦੇ ਉੱਪਰ ਇੱਕ ਹਾਦਸਾ ਹੋਇਆ ਜਿਸ ਵਿੱਚ ਕਿ ਬੁਲਟ ਸਵਾਰ ਨੌਜਵਾਨ ਦੀ ਮੌਤ ਹੋ ਗਈ ਪੁਲਿਸ ਨੇ ਦੱਸਿਆ ਕਿ ਨੌਜਵਾਨ ਦੀ ਹਜੇ ਤੱਕ ਕਿਸੇ ਵੀ ਤਰੀਕੇ ਦੀ ਕੋਈ ਪਹਿਚਾਣ ਨਹੀਂ ਹੋ ਪਾਈ ਨਾ ਹੀ ਮ੍ਰਿਤਕ ਨੌਜਵਾਨ ਦੀ ਜੇਬ ਵਿੱਚੋਂ ਕੋਈ ਲਾਈਸਂਸ ਜਾਂ ਕੋਈ ਹੋਰ ਆਈਡੀ ਮਿਲੀ ਹੈ ਉਹਨਾਂ ਦੱਸਿਆ ਕਿ ਬੁਲੇਟ ਮੋਟਰਸਾਈਕਲ ਨੰਬਰ ਗੁਰਦਾਸਪੁਰ ਰਜਿਸਟਰਡ ਲੱਗ ਰਿਹਾ ਹੈ ਫਿਲਹਾਲ ਜਾਂਚ ਕੀਤੀ ਜਾਵੇਗੀ।
ਬਟਾਲਾ ਰੋਡ ਤੇ ਵਾਪਰਿਆ ਹਾ/ਦ/ਸਾ Bullet ਵਾਲੇ ਨੌਜਵਾਨ ਦੀ ਹੋਈ ਮੌ/ਤ1

Related tags :
Comment here