ਚੰਡੀਗੜ੍ਹ ‘ਚ ਕਿਸਾਨ ਸਯੁੰਕਤ ਮੋਰਚਾ ਝੋਨੇ ਦੀ ਖਰੀਦ ਨਾ ਹੋਣ ਅਤੇ ਝੋਨੇ ਦੀ ਪਰਾਲੀ ਦੇ ਹੱਲ ਨੂੰ ਲੈਕੇ ਚੰਡੀਗੜ੍ਹ ‘ਚ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰ ਰਿਹਾ ਹੈ,,,,
ਕਿਸਾਨਾਂ ਨੂੰ ਕਿਸਾਨ ਭਵਨ ਅੱਗੇ ਰੋਕੀਆ ਗਿਆ ਸੀ ਕਿਸਾਨ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਅੱਗੇ ਵੱਧ ਰਹੇ ਸੀ ਪਰ ਪੁਲਿਸ ਵੱਲੋਂ ਕਿਸਾਨਾਂ ਨੂੰ ਕਿਸਾਨ ਭਵਨ ਦੇ ਅੱਗੇ ਰੋਕੀਆ ਗਿਆ ਹੈ ਕਿਸਾਨਾਂ ਵੱਲੋਂ ਚੰਡੀਗੜ੍ਹ ‘ਚ ਕਿਸਾਨ ਭਵਨ ਦੇ ਬਾਹਰ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ,,,
Comment here