ਰਵਜੋਤ ਸਿੰਘ ਅੱਜ ਜਲੰਧਰ ਪਹੁੰਚੇ ਕੈਬਨਿਟ ਮੰਤਰੀ ਡਾ. ਦੱਸ ਦੇਈਏ ਕਿ ਸਫ਼ਾਈ ਦੀ ਵਿਸ਼ੇਸ਼ ਮੁਹਿੰਮ ਲਈ ਉਹ ਅੱਜ ਜਲੰਧਰ ਪੁੱਜੇ ਸਨ। ਇਸ ਦੌਰਾਨ ਜਲੰਧਰ ਦੀ ਸਥਾਨਕ ਲੀਡਰਸ਼ਿਪ ਵੀ ਮੌਜੂਦ ਸੀ। ਸਾਰਿਆਂ ਨੇ ਮਿਲ ਕੇ ਹੱਥਾਂ ਵਿੱਚ ਝਾੜੂ ਲੈ ਕੇ ਸਫਾਈ ਕੀਤੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਮੌਸਮ ਹੋਣ ਕਰਕੇ ਪੂਰੇ ਪੰਜਾਬ ਵਿੱਚ ਸਫ਼ਾਈ ਅਭਿਆਨ ਚਲਾਇਆ ਜਾਵੇਗਾ ਅਤੇ ਪੂਰਾ ਪੰਜਾਬ ਸਾਫ਼ ਸੁਥਰਾ ਰਹੇਗਾ।
Comment here