ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਕੋਟਲਾ ਡੂਮ ਵਿੱਚ ਸ਼ਰੇਆਮ ਗੁੰਡਾਗਰਦੀ ਦੇਖਣ ਨੂੰ ਮਿਲੀ ਜਿੱਥੇ ਪੰਚਾਇਤੀ ਚੋਣਾਂ ਦੌਰਾਨ ਪੋਲਿੰਗ ਏਜਟ ਬਣਨਾ ਇੱਕ ਨੌਜਵਾਨ ਕੁਲਦੀਪ ਸਿੰਘ ਨੂੰ ਮਹਿੰਗਾ ਪੈ ਗਿਆ ਜਦੋ ਕੁਝ ਨੌਜਵਾਨਾਂ ਵੱਲੋਂ ਉਸ ਫਾਇਰ ਕੀਤਾ ਗਿਆ ਹਾਲਾਂਕਿ ਜਿਸ ਦੌਰਾਨ ਇਹ ਨੌਜਵਾਨ ਬਚ ਗਿਆ ਜਿਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਗੱਡੀ ਉੱਪਰ ਕੁਝ ਨੌਜਵਾਨ ਆਉਂਦੇ ਹਨ ਜਿਨਾਂ ਦੇ ਹੱਥਾਂ ਵਿੱਚ ਹਥਿਆਰ ਹਨ ਅਤੇ ਪੋਲਿੰਗ ਏਜੰਟ ਬਣਨ ਵਾਲੇ ਨੌਜਵਾਨ ਨੂੰ ਡਰਾਉਂਦੇ ਧਮਕਾਉਂਦੇ ਹਨ ਉਥੇ ਉਸਦੇ ਪੈਰ ਵਿੱਚ ਇੱਕ ਰਾਉਂਡ ਫਾਇਰ ਕਰਦੇ ਹਨ ਤੇ ਉਸ ਨੂੰ ਧਮਕੀ ਦੇ ਕੇ ਚਲੇ ਜਾਂਦੇ ਹਨ ਜਿਸ ਤੋਂ ਬਾਅਦ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਅਤੇ ਪੁਲਿਸ ਨੇ ਵੀ ਇਸ ਮਾਮਲੇ ਤੇ ਤੁਰੰਤ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕੀਤਾ ਤੇ ਕਾਰਵਾਈ ਸ਼ੁਰੂ ਕੀਤੀ|
ਅੰਮ੍ਰਿਤਸਰ ਦੇ ਹਲਕਾ ਰਾਜਾਸਾਸੀ ਦੇ ਪਿੰਡ ਕੋਟਲਾ ਡੂਮ ਚ ਸ਼ਰੇਆਮ ਗੁੰਡਾਗਰਦੀ
