ਅੰਮ੍ਰਿਤਸਰ ਥਾਣਾ ਗੇਟ ਹਕੀਮਾਂ ਦੇ ਅਧੀਨ ਆਉਂਦੇ ਇਲਾਕਾ ਨਾਇਆ ਵਾਲ਼ਾ ਮੌੜ ਦੇ ਸਾਹਮਣੇ ਬੀ ਬਲਾਕ ਦੇ ਖ਼ਾਲੀ ਪਲਾਟ ਦੇ ਵਿੱਚ ਅੱਜ ਦਿਨ ਦਿਹਾੜੇ ਇੱਕ ਔਰਤ ਦੀ ਸੜੀ ਹੋਈ ਲਾਸ਼ ਮਿਲਣ ਤੇ ਇਲਾਕੇ ਵਿੱਚ ਸਨਸਨੀ ਫੈਲ ਗਈ। ਇਸ ਮੌਕੇ ਪੁਲਿਸ ਅਧਿਕਾਰੀ ਮੌਕੇ ਤੇ ਪੁੱਜੇ ਉਹਨਾਂ ਵੱਲੋਂ ਜਾਂਚ ਕੀਤੀ ਗਈ ਸ਼ੁਰੂ ਉੱਥੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏਸੀਪੀ ਜਸਪਾਲ ਸਿੰਘ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਕਿ ਨਾਇਆ ਵਾਲੇ ਮੋੜ ਦੇ ਸਾਹਮਣੇ ਵੀ ਬਲੈਕ ਮੋੜ ਤੇ ਇੱਕ ਲੜਕੀ ਇਸ ਨੂੰ ਅੱਗ ਲੱਗੀ ਹੋਈ ਹੈ ਉਹ ਪੂਰੀ ਤਰਹਾਂ ਸੜ ਰਹੀ ਹੈ। ਅਸੀਂ ਮੌਕੇ ਤੇ ਪੁੱਜੇ ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਨਾ ਚਿਰ ਤੱਕ ਔਰਤ ਦੀ ਮੌਤ ਹੋ ਚੁੱਕੀ ਸੀ। ਤੇ ਲੜਕੀ ਪੂਰੀ ਤਰ੍ਹਾਂ ਸੜ ਚੁੱਕੀ ਸੀ। ਫਿਲਹਾਲ ਅਸੀਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਭੇਜ ਰਹੇ ਹਾਂ ਤੇ ਇਸ ਦੀ ਸ਼ਨਾਖਤ ਵੀ ਕੀਤੀ ਜਾ ਰਹੀ ਹੈ ਫਿਲਹਾਲ ਇਹ ਨਹੀਂ ਪਤਾ ਚੱਲ ਸਕਿਆ ਇਹ ਔਰਤ ਕੌਣ ਸੀ ਤੇ ਕਿੱਥੋਂ ਦੀ ਰਹਿਣ ਵਾਲੀ ਹੈ ਇਸ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜਲਦੀ ਹੀ ਇਸ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾ ਕਿਹਾ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਕਿ ਇਸ ਵੱਲੋਂ ਆਤਮ ਹੱਤਿਆ ਕੀਤੀ ਗਈ ਹੈ ਜਾਂ ਇਸ ਨੂੰ ਕਿਸੇ ਨੇ ਅੱਗ ਲਗਾਈ ਹੈ
ਅੰਮ੍ਰਿਤਸਰ ਦੇ ਵਿੱਚ ਇੱਕ ਔਰਤ ਦੀ ਮਿਲੀ ਲਾ/ਸ਼, ਪੁਲਿਸ ਅਧਿਕਾਰੀ ਪੁੱਜੇ ਮੌਕੇ ਤੇ ਜਾਂਚ ਕੀਤੀ ਸ਼ੁਰੂ |
October 25, 20240
Related Articles
ApplicationsAutoBlogBusinessEntertainmentEventsFeaturedFunGadgetsLifestyleNationNewsTechnologyUncategorizedWorld
November 30, 20210
ਟਵਿੱਟਰ ਦੇ Co-founder ਜੈਕ ਡੋਰਸੀ ਨੇ CEO ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਟਵਿੱਟਰ ਦੇ ਸਹਿ-ਸੰਸਥਾਪਕ ਜੈਕ ਡੋਰਸੀ ਨੇ ਕੰਪਨੀ ਦੇ ਸੀਈਓ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਯੂਐਸ ਮੀਡੀਆ ਨੈਟਵਰਕ ਸੀਐਨਬੀਸੀ ਦੀਆਂ ਪਹਿਲਾਂ ਦੀਆਂ ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਡੋਰਸੀ ਅਹੁਦਾ ਛੱਡਣ ਲਈ ਤਿਆਰ ਹੈ। ਇਸ ਤੋਂ ਬਾਅਦ ਖਬਰ
Read More
January 5, 20230
लुधियाना की लोहे की फैक्ट्री में हादसा, भट्टी पर काम कर रहे मजदूरों पर गर्म लोहा गिर गया
पंजाब में लुधियाना के साहनेवाल के पास एक लोहे की फैक्ट्री में देर रात अचानक भट्टी से गर्म लोहा मजदूरों पर गिर गया. यह लोहे की भट्टी के पास काम कर रहे 8 से 10 लोगों पर गिर गया। झुलसे मजदूरों की चीख पुक
Read More
December 8, 20210
ਓਮੀਕ੍ਰੋਨ ਨੂੰ ਲੈ ਕੇ ਪੰਜਾਬ ਦੇ ਲੋਕਾਂ ਨੂੰ CM ਚੰਨੀ ਨੇ ਕੀਤਾ ਚੌਕਸ, ਖੁਦ ਵੀ ਲੁਆਈ ਦੂਜੀ ਡੋਜ਼
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਓਮੀਕਰੋਨ ਦੇ ਨਵੇਂ ਵੈਰੀਐਂਟ ਦੇ ਸੰਕਰਮਣ ਤੋਂ ਆਪਣੇ ਆਪ ਨੂੰ ਬਚਾਉਣ ਲਈ ਕਿਸੇ ਵੀ ਕਿਸਮ ਦੀ ਢਿੱਲ-ਮੱਠ ਦਿਖਾਏ ਬਿਨਾਂ ਆਪਣਾ ਟੀਕਾਕਰਨ ਜਲਦੀ ਤੋਂ ਜਲਦੀ
Read More
Comment here