ਅੰਮ੍ਰਿਤਸਰ ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਈਆ- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਅੱਜ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਅੱਜ ਸਵੇਰ ਤੋਂ ਹੀ ਸੰਗਤਾਂ ਦਾ ਭਾਰੀ ਇਕੱਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣਾ ਸ਼ੁਰੂ ਹੋ ਗਿਆ ਹੈ।ਇਸ ਮੌਕੇ ਗੁਰੂ ਘਰ ਆਏ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ, ਹਰਿਮੰਦਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ ਜਾ ਰਿਹਾ ਹੈ ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਪ੍ਰਕਾਸ਼ ਪੁਰਬ ਮਨਾਇਆ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਸ਼ਨਾਨ ਕਰਕੇ ਦੇਸ਼ ਅਤੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ। ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੇਸ਼ਾਂ ਵਿਦੇਸ਼ਾਂ ਚ ਵਸਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅੱਜ ਦੇ ਇਸ ਪਾਵਨ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਤੇ ਉਹਨਾਂ ਕਿਹਾ ਕਿ ਸਾਨੂੰ ਗੁਰੂ ਵਾਲੇ ਬੰਨਨਾ ਚਾਹੀਦਾ ਤੇ ਬਾਣੀ ਨਾਲ ਜੁੜਨਾ ਚਾਹੀਦਾ ਹੈ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜੇ
November 15, 20240
Related tags :
#PrakashPurab #GuruNanakDevJi #SachkhandSriHarmandirSahib
Related Articles
January 6, 20240
चार सप्ताह तक सार्वजनिक नहीं होगी सर्वे रिपोर्ट
ज्ञानवापी परिसर से संबंधित एएसआई की सीलबंद सर्वे रिपोर्ट के सार्वजनिक करने के मामले में शनिवार को जिला अदालत से आदेश आ गया है। वाराणसी जिला जज डॉ. अजय कृष्ण विश्वेश की अदालत ने एएसआई का आवेदन स्वीकार
Read More
November 6, 20210
ਟਿਕਰੀ ਬਾਰਡਰ ਤੋਂ ਪਰਤੀ 70 ਸਾਲਾਂ ਕਿਸਾਨ ਬੀਬੀ ਦੀ ਹੋਈ ਮੌਤ
ਟਿਕਰੀ ਮੋਰਚੇ ਤੋਂ ਪਰਤੀ 70 ਸਾਲਾਂ ਬੀਬੀ ਮਹਿੰਦਰ ਕੌਰ ਵਸਨੀਕ ਹਿੰਮਤਪੁਰਾ ਦੀ ਸਿਹਤ ਖਰਾਬ ਹੋਣ ਕਾਰਨ ਮੌਤ ਹੋ ਗਈ ਹੈ। ਪਿੰਡ ਹਿੰਮਤਪੁਰਾ ਦੀ ਬੀਕੇਯੂ ਏਕਤਾ ਉਗਰਾਹਾਂ ਦੀ ਮਹਿਲਾ ਇਕਾਈ ਦੀ ਪ੍ਰਧਾਨ ਕਰਮਜੀਤ ਕੌਰ ਸੋਹੀ ਅਤੇ ਇਕਾਈ ਪ੍ਰਧਾਨ ਜਗੀ
Read More
January 25, 20240
गणतंत्र दिवस पर दिल्ली की सीमा सील
26 जनवरी की सुरक्षा के लिए नई दिल्ली को 28 जोन में बांटा गया है। हर जोन की कमान एक-एक डीसीपी को सौंपी गई हैं। कर्तव्य पथ पर 14 हजार व नई दिल्ली जिले में आठ हजार जवान तैनात रहेंगे। इसके अलावा बड़ी संख्
Read More
Comment here