ਅੰਮ੍ਰਿਤਸਰ ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਈਆ- ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਅੱਜ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਉਥੇ ਹੀ ਅੱਜ ਸਵੇਰ ਤੋਂ ਹੀ ਸੰਗਤਾਂ ਦਾ ਭਾਰੀ ਇਕੱਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣਾ ਸ਼ੁਰੂ ਹੋ ਗਿਆ ਹੈ।ਇਸ ਮੌਕੇ ਗੁਰੂ ਘਰ ਆਏ ਸ਼ਰਧਾਲੂਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ, ਹਰਿਮੰਦਰ ਸਾਹਿਬ ਵਿਖੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਵੀ ਕੀਤਾ ਜਾ ਰਿਹਾ ਹੈ ਇਸ ਮੌਕੇ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਪ੍ਰਕਾਸ਼ ਪੁਰਬ ਮਨਾਇਆ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਸ਼ਨਾਨ ਕਰਕੇ ਦੇਸ਼ ਅਤੇ ਪਰਿਵਾਰ ਦੀ ਸੁੱਖ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ। ਇਸ ਮੌਕੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੇਸ਼ਾਂ ਵਿਦੇਸ਼ਾਂ ਚ ਵਸਦੀ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅੱਜ ਦੇ ਇਸ ਪਾਵਨ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਤੇ ਉਹਨਾਂ ਕਿਹਾ ਕਿ ਸਾਨੂੰ ਗੁਰੂ ਵਾਲੇ ਬੰਨਨਾ ਚਾਹੀਦਾ ਤੇ ਬਾਣੀ ਨਾਲ ਜੁੜਨਾ ਚਾਹੀਦਾ ਹੈ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਖੇ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜੇ
November 15, 20240
Related tags :
#PrakashPurab #GuruNanakDevJi #SachkhandSriHarmandirSahib
Related Articles
June 4, 20210
“For Publicity”: Juhi Chawla’s 5G Case Dismissed, Court Says Pay 20 Lakh
The court also ordered action against people who interrupted a virtual hearing on Wednesday using a link the actor had shared on social media and sang songs from her films.
Actor Juhi Chawla's peti
Read More
January 27, 20220
ਫਾਲੋਅਰਸ ਘੱਟ ਹੋਣ ਨੂੰ ਲੈ ਕੇ ਰਾਹੁਲ ਗਾਂਧੀ ਨੇ ਕੀਤੀ ਸ਼ਿਕਾਇਤ, ਟਵਿੱਟਰ ਨੇ ਦਿੱਤਾ ਇਹ ਜਵਾਬ
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ਪਲੇਟਫਾਰਮ ਟਵਿੱਟਰ ‘ਤੇ ਇੱਕ ਪੱਤਰ ਲਿਖ ਕੇ ਇਸ ਮਾਧਿਅਮ ‘ਤੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦਾ ਦੋਸ਼ ਲਗਾਇਆ ਹੈ। ਰਾਹੁਲ ਨੇ ਦੋਸ਼ ਲਾਇਆ ਸੀ ਕਿ ਸਰਕਾਰ ਦੇ ਦਬਾਅ ਹੇਠ ਉਨ੍ਹਾਂ ਦੀ ਆਵਾਜ
Read More
April 17, 20230
हरियाणा की जेलों में महिला कैदी बनीं रेडियो जॉकी: रोजाना 7 कार्यक्रम पेश करेंगी
रेडियो हरियाणा की जेलों में बड़ा बदलाव लेकर आया है। इससे कैदियों के बीच संपर्क बेहतर हुआ है। राज्य की जेलों में पुरुष कैदियों के साथ महिला कैदियों को भी रेडियो जॉकी के रूप में शामिल किया गया है। उन्हे
Read More
Comment here