ਜਲੰਧਰ ‘ਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਥਾਣਾ ਮਕਸੂਦਾਂ ਅਧੀਨ ਪੈਂਦੇ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਪੁਰਾਣੀ ਰੰਜਿਸ਼ ਨੂੰ ਲੈ ਕੇ ਜਿੰਮ ਦੇ ਬਾਹਰ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਇਸ ਦੌਰਾਨ ਇੱਕ ਧਿਰ ਨੇ ਗੋਲੀ ਚਲਾ ਦਿੱਤੀ। ਗੋਲੀਬਾਰੀ ਦੌਰਾਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਖੁਸ਼ਕਿਸਮਤੀ ਵਾਲੀ ਗੱਲ ਹੈ ਕਿ ਇਸ ਘਟਨਾ ਵਿਚ ਕੋਈ ਜ਼ਖਮੀ ਨਹੀਂ ਹੋਇਆ।
ਜਲੰਧਰ ‘ਚ ਦੋ ਧਿਰਾਂ ਵਿਚਕਾਰ ਗੋਲੀਬਾਰੀ

Comment here