ਪਟਿਆਲਾ ਵਿਖੇ ਸਾਬਕਾ ਵਿਧਾਇਕ ਹਰਿੰਦਰ ਪਾਲ ਸਿੰਘ ਚੰਦੂ ਮਾਜਰਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਮਸਲੇ ਪਹਿਲ ਤੇ ਆਧਾਰ ਤੇ ਹੱਲ ਕੀਤੇ ਜਾਣ ਉਹਨਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜੋ ਪੁਲਿਸ ਨੇ ਚੁੱਕਿਆ ਹੈ ਉਹ ਜਿਹੜਾ ਸਰ ਗਲਤ ਹੈ ਉਹਨਾਂ ਨੇ ਵੱਖ-ਵੱਖ ਮੁੱਦਿਆਂ ਦੇ ਸਾਡੀ ਟੀਮ ਨਾਲ ਵਿਸ਼ੇਸ਼ ਗੱਲਬਾਤ ਕੀਤੀ ਇਸ ਮੌਕੇ ਤੇ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿੱਚ ਕੋਈ ਆਗੂ ਇਹੋ ਜਿਹੇ ਹਨ ਜਿਹੜੇ ਅਕਾਲੀ ਦਲ ਸੁਧਾਰ ਦੇ ਆਗੂਆਂ ਨੂੰ ਬਹੁਤ ਹੀ ਗਲਤ ਬਿਆਨਬਾਜ਼ੀ ਕਰਦੇ ਹਨ ਹਨ ਉਹਨਾਂ ਕਿਹਾ ਕਿ ਅਕਾਲੀ ਦਲ ਸਾਡੀ ਮਾਂ ਪਾਰਟੀ ਆ ਅਤੇ ਅਸੀਂ ਅਕਾਲੀ ਦਲ ਦੇ ਵਿੱਚ ਹੀ ਰਹਾਂਗੇ
ਸਾਬਕਾ ਵਿਧਾਇਕ ਹਰਿੰਦਰ ਪਾਲ ਚੰਦੂਮਾਜਰਾ ਨੇ ਕੇਂਦਰ ਸਰਕਾਰ ‘ਤੇ ਸਾਧੇ ਨਿਸ਼ਾਨੇ ਡੱਲੇਵਾਲ ਵਾਲੇ ਮਸਲੇ ਦੀ ਵੀ ਕੀਤੀ ਨਿੰਦਾ !

Related tags :
Comment here