ਨਾਭਾ ਸ਼ਹਿਰ ਦੀ ਵਿਕਾਸ ਕਲੋਨੀ ਦੇ ਵਿੱਚ ਇੱਕ ਕਲਯੁਗੀ ਮਾਂ ਨੇ ਆਪਣੀ 25 ਸਾਲਾਂ ਧੀ ਨੂੰ ਆਪਣੇ ਆਸ਼ਿਕ ਨਾਲ ਮਿਲ ਕੇ ਮੌਤ ਦੇ ਘਾਟ ਧਾਰ ਦਿੱਤਾ ਹੈ। ਇਸ ਮੌਕੇ ਤੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ। ਪੁਲਿਸ ਨੇ ਕਲਯੁਗੀ ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਐਸ.ਐਚ.ਓ ਕਤਵਾਲੀ ਜਸਵਿੰਦਰ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਮਾਂ ਵੱਲੋਂ ਆਪਣੇ ਪ੍ਰੇਮੀਆਂ ਦੇ ਨਾਲ ਮਿਲ ਕੇ ਆਪਣੀ ਧੀ ਦਾ ਕਤਲ ਕੀਤਾ ਗਿਆ ਹੈ | ਮਾਂ ਨੂੰ ਗਿਰਫਤਾਰ ਕਰ ਲਿਆ ਹੈ ਪੁੱਛ ਗਿੱਛ ਜਾਰੀ ਹੈ ਤਿੰਨ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਮ੍ਰਿਤਕ ਲੜਕੀ ਆਪਣੀ ਮਾਂ ਨੂੰ ਗਲਤ ਕੰਮ ਤੋਂ ਰੋਕਦੀ ਸੀ ਜਿਸ ਕਰਕੇ ਆਪਣੇ ਆਸ਼ਕਾਂ ਨਾਲ ਮਿਲ ਕੇ ਕਤਲ ਕੀਤਾ ਗਿਆ ਹੈ |
ਕਲਯੁਗੀ ਮਾਂ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਧੀ ਨੂੰ ਮੌਤ ਦੇ ਘਾਟ ਉਤਾਰਿਆ
December 5, 20240

Related tags :
#TragicIncident #PunjabUpdates #CrimeAlert#SocialIssues
Related Articles
December 25, 20210
ਸ੍ਰੀ ਦਰਬਾਰ ਸਾਹਿਬ ਤੇ ਕਪੂਰਥਲਾ ਬੇਅਦਬੀ ਮਾਮਲੇ ‘ਤੇ ਪੰਜਾਬ ਦੇ DGP ਦਾ ਵੱਡਾ ਬਿਆਨ
ਪੰਜਾਬ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਲੋਂ ਅੱਜ ਲੁਧਿਆਣਾ ਬਲਾਸਟ ਅਤੇ ਬੇਅਦਵੀ ਦੇ ਮਾਮਲਿਆਂ ਨੂੰ ਲੈ ਕੇ ਇੱਕ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਸ੍ਰੀ ਦਰਬਾਰ ਸਾਹਿਬ ‘ਚ ਹੋਈ ਬੇਅਦਬੀ ਦੇ ਮਾਮਲੇ ‘ਤੇ ਬੋਲਦਿਆਂ ਡੀਜੀਪੀ ਨੇ ਕਿਹਾ ਕਿ ਸ੍ਰੀ ਦ
Read More
March 22, 20240
आज कोर्ट में केजरीवाल की पेशी, आतिशी और सौरभ भारद्वाज को पुलिस ने हिरासत में लिया
दिल्ली शराब घोटाला मामले में ईडी ने गुरुवार देर शाम दो घंटे की पूछताछ के बाद सीएम केजरीवाल को गिरफ्तार कर लिया। केजरीवाल की गिरफ्तारी के बाद आप आज देशभर में प्रदर्शन करने वाली है। ईडी केजरीवाल को आज P
Read More
March 14, 20230
भाभी से था अफेयर, बेटी ने की थी पत्नी की हत्या, 5 साल की बच्ची की बलि मामले में बड़ा खुलासा
खन्ना में 5 साल की बच्ची की हत्या का मामला सामने आया है। आरोपी पिता अपनी पत्नी को नहर में धकेलना चाहता था लेकिन लड़की उसके हाथ से फिसल गई. आरोपी का अमरगढ़ निवासी अपनी साली से भी प्रेम संबंध था। भाभी क
Read More
Comment here