ਨਾਭਾ ਸ਼ਹਿਰ ਦੀ ਵਿਕਾਸ ਕਲੋਨੀ ਦੇ ਵਿੱਚ ਇੱਕ ਕਲਯੁਗੀ ਮਾਂ ਨੇ ਆਪਣੀ 25 ਸਾਲਾਂ ਧੀ ਨੂੰ ਆਪਣੇ ਆਸ਼ਿਕ ਨਾਲ ਮਿਲ ਕੇ ਮੌਤ ਦੇ ਘਾਟ ਧਾਰ ਦਿੱਤਾ ਹੈ। ਇਸ ਮੌਕੇ ਤੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ। ਪੁਲਿਸ ਨੇ ਕਲਯੁਗੀ ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਐਸ.ਐਚ.ਓ ਕਤਵਾਲੀ ਜਸਵਿੰਦਰ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਮਾਂ ਵੱਲੋਂ ਆਪਣੇ ਪ੍ਰੇਮੀਆਂ ਦੇ ਨਾਲ ਮਿਲ ਕੇ ਆਪਣੀ ਧੀ ਦਾ ਕਤਲ ਕੀਤਾ ਗਿਆ ਹੈ | ਮਾਂ ਨੂੰ ਗਿਰਫਤਾਰ ਕਰ ਲਿਆ ਹੈ ਪੁੱਛ ਗਿੱਛ ਜਾਰੀ ਹੈ ਤਿੰਨ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਮ੍ਰਿਤਕ ਲੜਕੀ ਆਪਣੀ ਮਾਂ ਨੂੰ ਗਲਤ ਕੰਮ ਤੋਂ ਰੋਕਦੀ ਸੀ ਜਿਸ ਕਰਕੇ ਆਪਣੇ ਆਸ਼ਕਾਂ ਨਾਲ ਮਿਲ ਕੇ ਕਤਲ ਕੀਤਾ ਗਿਆ ਹੈ |
ਕਲਯੁਗੀ ਮਾਂ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਧੀ ਨੂੰ ਮੌਤ ਦੇ ਘਾਟ ਉਤਾਰਿਆ
December 5, 20240

Related tags :
#TragicIncident #PunjabUpdates #CrimeAlert#SocialIssues
Related Articles
March 23, 20240
जेल से दिल्ली के सीएम केजरीवाल ने लोगों को भेजा संदेश, कहा- ‘मंदिर जाएं और मेरे लिए प्रार्थना करें’
दिल्ली के मुख्यमंत्री और आम आदमी पार्टी के राष्ट्रीय सुप्रीमो अरविंद केजरीवाल ने अपनी गिरफ्तारी के बाद जेल से लोगों के नाम संदेश भेजा है. इस संदेश को केजरीवाल की पत्नी सुनीता केजरीवाल ने पढ़ा.
जारी
Read More
February 7, 20250
ਜਲੰਧਰ ਦਿਹਾਤੀ ਪੁਲਿਸ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਵਿਅਕਤੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਨੂੰ ਕੀਤਾ ਸਪੱਸ਼ਟ
ਲਾਂਡਰਾ ਪਿੰਡ ਤੋਂ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਇੱਕ ਵਿਅਕਤੀ ਬਾਰੇ ਹਾਲ ਹੀ ਵਿੱਚ ਆਈਆਂ ਮੀਡੀਆ ਰਿਪੋਰਟਾਂ ਨੂੰ ਸੰਬੋਧਿਤ ਕਰਦੇ ਹੋਏ, ਜਲੰਧਰ ਦਿਹਾਤੀ ਪੁਲਿਸ ਨੇ ਕਿਹਾ ਹੈ ਕਿ ਪੂਰੀ ਜਾਂਚ ਤੋਂ ਪੁਸ਼ਟੀ ਹੋਈ ਹੈ ਕਿ ਉਹ ਆਪਣੇ ਘਰ ਵਿੱਚ ਸੀ।
ਜ
Read More
September 1, 20220
ਦਿੱਲੀ ਪੁਲਿਸ ਨੇ ਗੋਲਡੀ ਬਰਾੜ, ਲਾਰੇਂਸ ਬਿਸ਼ਨੋਈ ਸਮੇਤ ਕਈ ਗੈਂਗਸਟਰਾਂ ਖਿਲਾਫ UAPA ਤਹਿਤ ਦਰਜ ਕੀਤੀ FIR
ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਸਮੇਤ ਕਈ ਵੱਡੇ ਗੈਂਗਸਟਰਾਂ ਖ਼ਿਲਾਫ਼ UAPA ਤਹਿਤ ਐਫਆਈਆਰ ਦਰਜ ਕੀਤੀ ਹੈ। ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ ਦਿੱਲੀ ਪੁਲਿਸ ਦਾ ਸਪੈਸ਼ਲ ਸੈੱਲ ਦਿੱਲੀ, ਪੰਜਾਬ ਅਤੇ ਹਰਿਆਣਾ ਦੇ
Read More
Comment here