ਨਾਭਾ ਸ਼ਹਿਰ ਦੀ ਵਿਕਾਸ ਕਲੋਨੀ ਦੇ ਵਿੱਚ ਇੱਕ ਕਲਯੁਗੀ ਮਾਂ ਨੇ ਆਪਣੀ 25 ਸਾਲਾਂ ਧੀ ਨੂੰ ਆਪਣੇ ਆਸ਼ਿਕ ਨਾਲ ਮਿਲ ਕੇ ਮੌਤ ਦੇ ਘਾਟ ਧਾਰ ਦਿੱਤਾ ਹੈ। ਇਸ ਮੌਕੇ ਤੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਹੈ। ਪੁਲਿਸ ਨੇ ਕਲਯੁਗੀ ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਐਸ.ਐਚ.ਓ ਕਤਵਾਲੀ ਜਸਵਿੰਦਰ ਸਿੰਘ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਮਾਂ ਵੱਲੋਂ ਆਪਣੇ ਪ੍ਰੇਮੀਆਂ ਦੇ ਨਾਲ ਮਿਲ ਕੇ ਆਪਣੀ ਧੀ ਦਾ ਕਤਲ ਕੀਤਾ ਗਿਆ ਹੈ | ਮਾਂ ਨੂੰ ਗਿਰਫਤਾਰ ਕਰ ਲਿਆ ਹੈ ਪੁੱਛ ਗਿੱਛ ਜਾਰੀ ਹੈ ਤਿੰਨ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਮ੍ਰਿਤਕ ਲੜਕੀ ਆਪਣੀ ਮਾਂ ਨੂੰ ਗਲਤ ਕੰਮ ਤੋਂ ਰੋਕਦੀ ਸੀ ਜਿਸ ਕਰਕੇ ਆਪਣੇ ਆਸ਼ਕਾਂ ਨਾਲ ਮਿਲ ਕੇ ਕਤਲ ਕੀਤਾ ਗਿਆ ਹੈ |
ਕਲਯੁਗੀ ਮਾਂ ਨੇ ਆਪਣੇ ਆਸ਼ਿਕ ਨਾਲ ਮਿਲ ਕੇ ਧੀ ਨੂੰ ਮੌਤ ਦੇ ਘਾਟ ਉਤਾਰਿਆ
December 5, 20240

Related tags :
#TragicIncident #PunjabUpdates #CrimeAlert#SocialIssues
Related Articles
November 19, 20240
ਬਠਿੰਡਾ ਦੇ ਮੇਨ ਚੌਂਕ ਦੇ ਵਿੱਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ |
ਬਠਿੰਡਾ ਦੇ ਮੈਨ ਚੌਂਕ ਦੇ ਵਿੱਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਜਿਸ ਦਾ ਨਾਮ ਬਿੱਟੂ ਸੀ ਅਤੇ ਉਹ ਨੀਟਾ ਸਟਰੀਟ ਆਰੋ ਵਾਲੀ ਗਲੀ ਦੇ ਕੋਲ ਰਹਿਣ ਵਾਲਾ ਸੀ ਬਿਜਲੀ ਦਾ ਕੰਮ ਕਰਦਾ ਸੀ ਫਿਲਹਾਲ ਪੁਲਿਸ ਮਾਮਲੇ ਦੀ ਜਾਂਚ
Read More
January 22, 20230
‘कप्तान और जाखड़ हमेशा से बीजेपी की कठपुतली और जासूस रहे’: प्रताप सिंह बाजवा
कांग्रेस नेता प्रताप सिंह बाजवा ने भाजपा नेता सुनील जाखड़ पर हमला बोलते हुए कहा कि चूंकि वह कांग्रेस में थे इसलिए कई लोग जानते थे कि वह भाजपा के जासूस हैं जो पार्टी को अस्थिर करने का काम कर रहे हैं। उ
Read More
August 19, 20220
ਅੰਮ੍ਰਿਤਸਰ ‘ਚ 2 ਨੌਜਵਾਨਾਂ ਨੇ ਪੈਟਰੋਲ ਪਾ ਕੇ ਖੜੀ ਕਾਰ ਨੂੰ ਲਗਾਈ ਅੱਗ, ਘਟਨਾ ਸੀਸੀਟੀਵੀ ‘ਚ ਹੋਈ ਕੈਦ
ਪੰਜਾਬ ਦੇ ਅੰਮ੍ਰਿਤਸਰ ਸ਼ਹਿਰ ਦੀ ਇੱਕ ਗਲੀ ਵਿੱਚ ਖੜ੍ਹੀ ਇੱਕ ਕਾਰ ਨੂੰ ਦੋ ਅਣਪਛਾਤੇ ਨੌਜਵਾਨਾਂ ਨੇ ਅੱਗ ਲਾ ਦਿੱਤੀ ਗਈ। ਘਟਨਾ ਵੀਰਵਾਰ ਤੜਕੇ 4 ਵਜੇ ਦੇ ਕਰੀਬ ਵਾਪਰੀ ਪਰ ਇਹ ਹਰਕਤ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਘਟਨਾ ਤੋਂ ਬਾਅਦ ਕਾਰ ਦੇ
Read More
Comment here