ਹਿੰਦ ਦੀ ਚਾਦਰ ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸੰਗਤਾਂ ਵੱਲੋਂ ਬੜੇ ਹੀ ਸ਼ਰਧਾ ਤੇ ਸਤਿਕਾਰ ਦੇ ਨਾਲ ਅੱਜ ਮਨਾਇਆ ਜਾ ਰਿਹਾ ਹੈ। ਸੰਗਤਾਂ ਵੱਡੀ ਗਿਣਤੀ ਵਿੱਚ ਵੱਖ-ਵੱਖ ਗੁਰਧਾਮਾਂ ਦੇ ਵਿੱਚ ਜਾ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀ ਆਂ ਉੱਥੇ ਹੀ ਦੂਜੇ ਪਾਸੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਵਿੱਚ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਅੱਜ ਸ਼ਹੀਦੀ ਦਿਹਾੜੇ ਮੌਕੇ ਮੱਥਾ ਟੇਕਿਆ ਆਪਣੀ ਸ਼ਰਤਾ ਦਾ ਪ੍ਰਗਟਾਵਾ ਕਰ ਰਹੀਆਂ ਹਨ। ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਸੰਦੇਸ਼ ਦਿੱਤਾ ਅਤੇ ਉਹਨਾਂ ਨੇ ਕਿਹਾ ਕਿ ਅੱਜ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਹੈ ਤੇ ਗੁਰੂ ਸਾਹਿਬ ਨੇ ਹਿੰਦੂ ਧਰਮ ਦੀ ਰਾਖੀ ਕਰਦੇ ਹੋਏ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਆਪਣੀ ਸ਼ਹਾਦਤ ਪ੍ਰਾਪਤ ਕੀਤੀ ਸੀ। ਅਤੇ ਪੂਰੀ ਦੁਨੀਆਂ ਦੇ ਵਿੱਚ ਇੱਕ ਵੱਖਰੀ ਮਿਸਾਲ ਪੈਦਾ ਕੀਤੀ ਸੀ। ਉਹਨਾਂ ਕਿਹਾ ਕਿ ਅੱਜ ਦੇ ਦਿਨ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਆਪਣੇ ਨਜ਼ਦੀਕੀ ਗੁਰਦੁਆਰਿਆਂ ਵਿੱਚ ਜਾ ਕੇ ਨਤਮਸਤਕ ਹੋਣਾ ਚਾਹੀਦਾ ਹੈ ਤੇ ਗੁਰੂ ਸਾਹਿਬ ਦੇ ਦੱਸੇ ਹੋਏ ਮਾਰਗ ਤੇ ਹਰੇਕ ਨੂੰ ਝੱਲਣਾ ਚਾਹੀਦਾ ਹੈ।
ਸਾਨੂੰ ਸਭ ਨੂੰ ਸਤਿਗੁਰਾਂ ਦੀ ਬਾਣੀ ਦਾ ਕਰਨਾ ਚਾਹੀਦਾ ਹੈ ਜਾਪ – ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ
December 6, 20240

Related Articles
March 21, 20220
ਰਾਜ ਸਭਾ ਲਈ ਨਾਮਜ਼ਦਗੀਆਂ ਭਰਨ ਦਾ ਅੱਜ ਆਖ਼ਰੀ ਦਿਨ, ‘ਆਪ’ ਨੇ ਹਾਲੇ ਤੱਕ ਨਹੀਂ ਖੋਲ੍ਹੇ ਪੱਤੇ
ਪੰਜਾਬ ਤੋਂ ਰਾਜ ਸਭਾ ਚੋਣਾਂ ਲਈ ਖ਼ਾਲੀ ਹੋ ਰਹੀਆਂ 5 ਰਾਜ ਸਭਾ ਸੀਟਾਂ ਲਈ ਨਾਮਜ਼ਦਗੀਆਂ ਦਾ ਅੱਜ ਆਖ਼ਰੀ ਦਿਨ ਹੈ। ਹਾਲਾਂਕਿ ਆਮ ਆਦਮੀ ਪਾਰਟੀ ਨੇ ਅਜੇ ਤੱਕ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਮਾਰਚ ਨੂੰ ਹੋਵੇਗੀ।
Read More
December 15, 20210
25,000 ਗਰੀਬ ਪਰਿਵਾਰਾਂ ਨੂੰ ਘਰ ਦੇਵੇਗੀ ਸਰਕਾਰ, ਅਲਾਟਮੈਂਟ ਲਈ ਅਰਜ਼ੀਆਂ ਮੰਗਣ ਦੀ ਮਨਜ਼ੂਰੀ
ਸੂਬੇ ਭਰ ਵਿੱਚ ਸਮਾਜ ਦੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਵੱਖ-ਵੱਖ ਸ਼ਹਿਰੀ ਵਿਕਾਸ ਅਥਾਰਟੀਆਂ ਦੁਆਰਾ ਬਣਾਏ ਜਾਣ ਵਾਲੇ 25,000 (ਈ.ਡਬਲਿਊ.ਐਸ.) ਘਰਾਂ ਦੀ ਅਲਾਟਮੈਂਟ ਲਈ ਅਰਜ਼ੀਆਂ ਮੰਗ
Read More
April 16, 20230
हरियाणा में कोरोना घातक: 17 जिलों में 874 नए मामले, 1 मरीज की मौत
हरियाणा में कोरोना संक्रमण से मौत का एक और मामला सामने आया है। 24 घंटे में 17 जिलों में 874 लोगों के संक्रमित होने की पुष्टि हुई है. पॉजिटिविटी रेट 10 फीसदी को पार कर 12.33 फीसदी पर पहुंच गया है. अब त
Read More
Comment here