ਸਮਰਾਲਾ ਪੁਲਿਸ ਸਟੇਸ਼ਨ ਦੇ ਵਿੱਚ ਤੈਨਾਤ ਐਸ.ਐਚ.ਓ ਦਵਿੰਦਰ ਪਾਲ ਸਿੰਘ ਦੇ ਇੱਕ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦਵਿੰਦਰ ਪਾਲ ਸਿੰਘ ਬੀਤੀ ਰਾਤ ਅਮਲੋਹ ਤੋਂ ਕਿਸੇ ਵਿਆਹ ਦੇ ਸਮਾਗਮ ਤੋਂ ਬਾਅਦ ਆਪਣੇ ਘਰ ਮੰਡੀ ਗੋਬਿੰਦਗੜ੍ਹ ਜਾ ਰਹੇ ਸਨ ਜਦੋਂ ਮ੍ਰਿਤਕ ਆਪਣੀ ਇਨੋਵਾ ਕਾਰ ਦੇ ਵਿੱਚ ਸਵਾਰ ਹੋ ਕੇ ਅਮਲੋਹ ਤੋਂ ਭੱਦਲ ਸੂਆ ਰੋਡ ਤੇ ਪਹੁੰਚੇ ਤਾਂ ਕੁਝ ਦੋਰ ਅੱਗੇ ਜਾ ਕੇ ਸੜਕ ਦੁਰਘਟਨਾ ਦਾ ਸ਼ਿਕਾਰ ਹੋ ਗਏ ਜਿਸ ਵਿੱਚ ਉਹਨਾਂ ਦੀ ਮੌਤ ਹੋ ਗਈ ਸੜਕ ਦੁਰਘਟਨਾ ਦੀ ਜਾਣਕਾਰੀ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਮੌਕੇ ਤੇ ਪਹੁੰਚੀ ਅਤੇ ਨੇੜਲੇ ਹਸਪਤਾਲ ਦੇ ਵਿੱਚ ਲਿਜਾਇਆ ਗਿਆ
ਸੜਕ ਹਾਦਸੇ ਦਾ ਸ਼ਿਕਾਰ ਹੋਇਆ ਐਸ.ਐੱਚ.ਓ.
December 7, 20240

Related Articles
December 29, 20210
ਓਮੀਕਰੋਨ ਦੇ ਖਤਰੇ ਵਿਚਕਾਰ ਰਾਹਤ ਦੀ ਖਬਰ, ਮਾਹਰਾਂ ਨੇ ਦੱਸਿਆ ਕਦੋਂ ਤੱਕ ਠੀਕ ਹੋਵੇਗਾ ਵਾਇਰਸ
ਇੱਕ ਪਾਸੇ ਜਿੱਥੇ ਦੁਨੀਆ ਭਰ ਵਿੱਚ ਕੋਰੋਨਾ (ਕੋਵਿਡ-19) ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਲੋਕਾਂ ਦੀ ਚਿੰਤਾ ਵਧਦੀ ਜਾ ਰਹੀ ਹੈ। ਇਸ ਦੇ ਨਾਲ ਹੀ ਹੈਲਥ ਐਕਸਪਰਟ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਸਾਲ ਅਪ੍ਰੈਲ ਤੱਕ ਪਹਿਲਾਂ ਵਾਂਗ ਆਮ ਜੀਵਨ ਮੁੜ ਸ਼
Read More
February 7, 20220
ਕਈ ਲੋਕ ਨਹੀਂ ਜਾਣਦੇ ਹੋਣੇ ਲਤਾ ਮੰਗੇਸ਼ਕਰ ਨੇ ਗਾਏ ਸੀ ਆਹ ਪੰਜਾਬੀ ਗਾਣੇ..?
ਬਾਲੀਵੁੱਡ ਦੀ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੇ 92 ਸਾਲ ਦੀ ਉਮਰ ਵਿੱਚ ਐਤਵਾਰ ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲਏ। ਉਨ੍ਹਾਂ ਨੇ ਕੋਰੋਨਾ ਤੇ ਨਿਮੋਨੀਆ ਦੋਹਾਂ ਨਾਲ 29 ਦਿਨਾ
Read More
March 13, 20220
ਟਾਂਡਾ ਉੜਮੁੜ ‘ਚ ਮਰੀਆਂ ਮਿਲੀਆਂ 20 ਗਾਵਾਂ, ਧੜ ਤੋਂ ਵੱਖ ਸਨ ਸਿਰ, ਸੜਕਾਂ ‘ਤੇ ਉਤਰੇ ਲੋਕ
ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਉੜਮੁੜ ਵਿੱਚ 20 ਗਾਵਾਂ ਮਰੀਆਂ ਹੋਈਆਂ ਮਿਲੀਆਂ। ਸਾਰੀਆਂ ਗਾਵਾਂ ਦੇ ਧੜ ਤੇ ਸਿਰ ਵੱਖ-ਵੱਖ ਮਿਲੇ ਹਨ। ਇਸ ਦਾ ਪਤਾ ਲੱਗਦੇ ਹੀ ਹਿੰਦੂ ਸੰਗਠਨ ਸੜਕਾਂ ‘ਤੇ ਉਤਰ ਆਏ। ਸੰਗਠਨਾਂ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਜਲੰਧਰ-ਪ
Read More
Comment here