Site icon SMZ NEWS

ਸੜਕ ਹਾਦਸੇ ਦਾ ਸ਼ਿਕਾਰ ਹੋਇਆ ਐਸ.ਐੱਚ.ਓ.

ਸਮਰਾਲਾ ਪੁਲਿਸ ਸਟੇਸ਼ਨ ਦੇ ਵਿੱਚ ਤੈਨਾਤ ਐਸ.ਐਚ.ਓ ਦਵਿੰਦਰ ਪਾਲ ਸਿੰਘ ਦੇ ਇੱਕ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦਵਿੰਦਰ ਪਾਲ ਸਿੰਘ ਬੀਤੀ ਰਾਤ ਅਮਲੋਹ ਤੋਂ ਕਿਸੇ ਵਿਆਹ ਦੇ ਸਮਾਗਮ ਤੋਂ ਬਾਅਦ ਆਪਣੇ ਘਰ ਮੰਡੀ ਗੋਬਿੰਦਗੜ੍ਹ ਜਾ ਰਹੇ ਸਨ ਜਦੋਂ ਮ੍ਰਿਤਕ ਆਪਣੀ ਇਨੋਵਾ ਕਾਰ ਦੇ ਵਿੱਚ ਸਵਾਰ ਹੋ ਕੇ ਅਮਲੋਹ ਤੋਂ ਭੱਦਲ ਸੂਆ ਰੋਡ ਤੇ ਪਹੁੰਚੇ ਤਾਂ ਕੁਝ ਦੋਰ ਅੱਗੇ ਜਾ ਕੇ ਸੜਕ ਦੁਰਘਟਨਾ ਦਾ ਸ਼ਿਕਾਰ ਹੋ ਗਏ ਜਿਸ ਵਿੱਚ ਉਹਨਾਂ ਦੀ ਮੌਤ ਹੋ ਗਈ ਸੜਕ ਦੁਰਘਟਨਾ ਦੀ ਜਾਣਕਾਰੀ ਮਿਲਦੇ ਹੀ ਸੜਕ ਸੁਰੱਖਿਆ ਫੋਰਸ ਮੌਕੇ ਤੇ ਪਹੁੰਚੀ ਅਤੇ ਨੇੜਲੇ ਹਸਪਤਾਲ ਦੇ ਵਿੱਚ ਲਿਜਾਇਆ ਗਿਆ

Exit mobile version